Nuh Internet Ban: ਨੂਹ ਜ਼ਿਲ੍ਹੇ ਵਿੱਚ 17 ਤੋਂ 19 ਸਤੰਬਰ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਦੇ ਗ੍ਰਹਿ ਮੰਤਰਾਲੇ ਦੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇੰਟਰਨੈੱਟ, ਐਸਐਮਐਸ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਭੜਕਾਊ ਕੰਟੈਂਟ ਅਤੇ ਝੂਠੀਆਂ ਅਫਵਾਹਾਂ ਫੈਲਾਉਣ ਲਈ ਕੀਤੀ ਜਾ ਸਕਦੀ ਹੈ। ਇਹ ਫੈਸਲਾ ਗਲਤ ਜਾਣਕਾਰੀ ਅਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਲਿਆ ਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ, ਸਾਰੀਆਂ ਡੋਂਗਲ ਸੇਵਾਵਾਂ 17 ਸਤੰਬਰ ਨੂੰ ਸ਼ਾਮ 6 ਵਜੇ ਤੋਂ 19 ਸਤੰਬਰ 2023 ਨੂੰ ਸਵੇਰੇ 12 ਵਜੇ ਤੱਕ ਬੰਦ ਰਹਿਣਗੀਆਂ।
Nuh Internet Ban: ਨੂਹ 'ਚ ਇੰਟਰਨੈੱਟ ਸੇਵਾਵਾਂ ਫਿਰ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ, ਜਾਣੋ ਕਦੋਂ ਤੱਕ ਰਹੇਗੀ ਪਾਬੰਦੀ
ABP Sanjha
Updated at:
17 Sep 2023 08:30 PM (IST)
Edited By: Jasveer
Nuh Intenet Services Ban: ਨੂਹ 'ਚ 17 ਤੋਂ 19 ਸਤੰਬਰ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਹਰਿਆਣਾ ਦੇ ਗ੍ਰਹਿ ਮੰਤਰਾਲੇ ਨੇ ਗਲਤ ਜਾਣਕਾਰੀ ਅਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਲਿਆ ਹੈ।
Nuh Internet Ban