ਪੜਚੋਲ ਕਰੋ

Supreme Court guidelines for Covid19: ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਕਰੋੜ ਦੇ ਨੇੜੇ, ਸੁਪਰੀਮ ਕੋਰਟ ਨੇ ਜਾਰੀ ਕੀਤੀਆਂ ਗਾਈਡਲਾਈਨਜ਼

ਸੁਪਰੀਮ ਕੋਰਟ ਨੇ ਚੋਣ ਰੈਲੀਆਂ ਤੇ ਚੋਣ ਪ੍ਰਚਾਰ ਲਈ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਰੈਲੀਆਂ ਵਿੱਚ ਕੋਰੋਨਾ ਦੇ ਨਿਯਮ ਦੀ ਪਾਲਣਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੋਵੇਗੀ। ਦੇਸ਼ ਵਿੱਚ ਆਉਣ ਵਾਲੇ ਨਵੇਂ ਮਾਮਲਿਆਂ ਦੀ ਗਿਣਤੀ ਸ਼ਾਇਦ ਘੱਟ ਗਈ ਹੈ ਪਰ ਕੋਰੋਨਾ ਦਾ ਖ਼ਤਰਾ ਘੱਟ ਨਹੀਂ ਹੋਇਆ।

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਇੱਕ ਕਰੋੜ ਦੇ ਨੇੜੇ ਪਹੁੰਚ ਗਈ ਹੈ। ਦੇਸ਼ ਵਿੱਚ ਸ਼ਾਇਦ ਕੋਰੋਨਾ ਦੇ ਆਉਣ ਵਾਲੇ ਨਵੇਂ ਮਾਮਲਿਆਂ ਦੀ ਗਿਣਤੀ ਘੱਟ ਗਈ ਹੈ ਪਰ ਕੋਰੋਨਾ ਦਾ ਜੋਖਮ ਘੱਟ ਨਹੀਂ ਹੋਇਆ ਹੈ। ਕੋਰੋਨਾ ਦੇ ਖ਼ਤਰੇ ਨੂੰ ਵੇਖਦਿਆਂ ਸੁਪਰੀਮ ਕੋਰਟ ਨੇ ਗਾਈਡਲਾਈਨਸ ਜਾਰੀ ਕੀਤੀਆਂ ਹਨ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਕ, ਨੋਡਲ ਅਧਿਕਾਰੀ ਦੀ ਤਾਇਨਾਤੀ ਹਰ ਸੂਬੇ ਵਿੱਚ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚੋਣ ਰੈਲੀਆਂ ਤੇ ਚੋਣ ਪ੍ਰਚਾਰ ਲਈ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਰੈਲੀਆਂ ਵਿਚ ਕੋਰੋਨਾ ਨਿਯਮ ਦੀ ਪਾਲਣਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੋਵੇਗੀ। ਅਦਾਲਤ ਨੇ ਕਿਹਾ ਕਿ ਜਿਨ੍ਹਾਂ ਹਸਪਤਾਲਾਂ ਨੇ ਫਾਈਰ ਐਨਓਸੀ ਨਹੀਂ ਲਈ ਹੈ, ਉਨ੍ਹਾਂ ਨੂੰ ਚਾਰ ਹਫ਼ਤਿਆਂ ਦੇ ਅੰਦਰ ਤੁਰੰਤ ਐਨਓਸੀ ਲੈਣਾ ਪਏਗੀ। ਇਸਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਜੇਕਰ ਹਸਪਤਾਲ ਚਾਰ ਹਫ਼ਤਿਆਂ ਵਿੱਚ ਐਨਓਸੀ ਨਹੀਂ ਲੈਂਦੇ ਤਾਂ ਸੂਬਾ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। Farmers Protest: ਹੋਰ ਕਿੰਨੇ ਅੰਨਦਾਤਿਆਂ ਨੂੰ ਕੁਰਬਾਨੀ ਦੇਣੀ ਹੋਵੇਗੀ ? 22 ਕਿਸਾਨਾਂ ਦੀ ਮੌਤ ਮਗਰੋਂ ਰਾਹੁਲ ਗਾਂਧੀ ਦਾ ਮੋਦੀ ਨੂੰ ਸਵਾਲ ਕੋਰੋਨਾ ਅਪਡੇਟ: 5 ਮਹੀਨਿਆਂ ਬਾਅਦ ਦੂਜੀ ਵਾਰ 23 ਹਜ਼ਾਰ ਤੋਂ ਘੱਟ ਕੇਸ ਦੇਸ਼ ਵਿੱਚ ਲਗਾਤਾਰ ਪੰਜਵੇਂ ਦਿਨ 30 ਹਜ਼ਾਰ ਤੋਂ ਘੱਟ ਕੋਰੋਨਾ ਕੇਸ ਸਾਹਮਣੇ ਆਏ ਹਨ ਤੇ ਪੰਜ ਮਹੀਨਿਆਂ ਬਾਅਦ ਦੂਜੀ ਵਾਰ 23 ਹਜ਼ਾਰ ਤੋਂ ਵੀ ਘੱਟ ਕੇਸਾਂ ਵਿੱਚ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ 22,890 ਨਵੇਂ ਐਕਟਿਵ ਮਰੀਜ਼ ਆਏ ਹਨ। ਉਧਰ 338 ਲੋਕਾਂ ਨੇ ਕੋਰੋਨਾ ਤੋਂ ਜ਼ਿੰਦਗੀ ਦੀ ਲੜਾਈ ਹਾਰੀ ਹੈ। ਚੰਗੀ ਗੱਲ ਇਹ ਹੈ ਕਿ ਪਿਛਲੇ ਦਿਨ ਕੋਰੋਨਾ ਤੋਂ 31,087 ਮਰੀਜ਼ ਠੀਕ ਹੋਏ ਹਨ। ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ ਹੁਣ ਇੱਕ ਕਰੋੜ ਤੱਕ ਪਹੁੰਚ ਗਈ ਹੈ। ਚਾਰ ਦਿਨ ਪਹਿਲਾਂ, 14 ਦਸੰਬਰ ਨੂੰ 22,065 ਕੋਰੋਨਾ ਮਾਮਲੇ ਦਰਜ ਕੀਤੇ ਗਏ ਸੀ, ਜਿਸ ਤੋਂ ਪਹਿਲਾਂ 7 ਜੁਲਾਈ ਨੂੰ 22,753 ਮਾਮਲੇ ਸਾਹਮਣੇ ਆਏ ਸੀ। 'ਬਾਬਾ ਕਾ ਢਾਬਾ' ਬਣਿਆ ਵਿਵਾਦਾਂ ਦਾ ਢਾਬਾ, ਹੁਣ ਢਾਬਾ ਮਾਲਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget