ਪੜਚੋਲ ਕਰੋ

ਲੋਕ ਸਭਾ 'ਚ ਪਹੁੰਚੇ 27 ਮੁਸਲਿਮ ਸੰਸਦ ਮੈਂਬਰ, ਗਿਣਤੀ 'ਚ ਹੋਇਆ ਵਾਧਾ

ਇਸ ਸਮੇਂ ਸੰਸਦ ਵਿੱਚ ਮੁਸਲਿਮ ਮੈਂਬਰਾਂ ਦੀ ਸ਼ਮੂਲੀਅਤ ਪੰਜ ਫੀਸਦ ਤੋਂ ਵੀ ਘੱਟ ਹੈ ਜਦਕਿ ਦੇਸ਼ ਦੀ ਕੁੱਲ ਜਨਸੰਖਿਆ ਵਿੱਚ ਭਾਈਚਾਰਾ 14 ਫ਼ੀਸਦ ਦਾ ਹਿੱਸਾ ਪਾਉਂਦਾ ਹੈ। 16ਵੀਂ ਲੋਕ ਸਭਾ ਵਿੱਚ 23 ਮੁਸਲਿਮ ਸੰਸਦ ਮੈਂਬਰ ਚੁਣੇ ਗਏ ਸਨ ਤੇ ਇਸ ਵਾਰ ਪਿਛਲੀ ਵਾਰ ਨਾਲੋਂ ਦੋ ਮੁਸਲਿਮ ਮੈਂਬਰ ਵੱਧ ਚੁਣੇ ਗਏ ਹਨ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਚੋਣਾਂ ਵਿੱਚ 36 ਪਾਰਟੀਆਂ ਦੇ ਕੁੱਲ 542 ਮੈਂਬਰ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਸਿਰਫ 27 ਨੇਤਾ ਮੁਸਲਿਮ ਭਾਈਚਾਰੇ ਨਾਲ ਸਬੰਧ ਰੱਖਦੇ ਹਨ। ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਦੀ ਟਿਕਟ 'ਤੇ ਇੱਕ ਵੀ ਮੁਸਲਮਾਨ ਨੇਤਾ ਨਹੀਂ ਸੀ ਚੁਣਿਆ ਗਿਆ ਜਦਕਿ ਇਸ ਵਾਰ 303 ਐਮਪੀਜ਼ ਵਿੱਚੋਂ ਸੱਤ ਮੁਸਲਮਾਨ ਸੰਸਦ ਮੈਂਬਰ ਚੁਣੇ ਗਏ ਹਨ। ਇਨ੍ਹਾਂ ਚੋਣ ਵਿੱਚ ਜਿੱਤ ਹਾਸਲ ਕਰਨ ਵਾਲੇ ਵੱਡੇ ਨੇਤਾਵਾਂ ਦੀ ਗੱਲ ਕਰੀਏ ਤਾਂ ਸਭ ਤੋਂ ਪਹਿਲਾਂ ਗੱਲ ਸ਼੍ਰੀਨਗਰ ਦੀ। ਇੱਥੋਂ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਜਿੱਤ ਦਰਜ ਕੀਤੀ ਹੈ। ਪੰਜਾਬ ਵਿੱਚ ਵੀ ਉੱਘੇ ਲੋਕ ਗਾਇਕ ਮੁਹੰਮਦ ਸਦੀਕ ਨੇ ਵੀ ਕਾਂਗਰਸ ਦੀ ਟਿਕਟ 'ਤੇ ਜਿੱਤ ਦਰਜ ਕੀਤੀ। ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਆਜ਼ਮ ਖ਼ਾਨ, ਹੈਦਰਾਬਾਤ ਤੋਂ ਅਸੁਦੁੱਦੀਨ ਓਵੈਸੀ ਤੇ ਅਸਮ ਦੇ ਧੁਬਰੀ ਤੋਂ ਲੋਕ ਸਭਾ ਸੀਟ ਤੋਂ ਆਲ ਇੰਡੀਆ ਯੂਨਾਈਟਿਡ ਡੈਮੋਕ੍ਰੈਟਿਕ ਫਰੰਟ (ਏਆਈਯੂਡੀਐਫ) ਦੇ ਬਦਰੂਦੀਨ ਅਜਮਲ ਨੇ ਵੀ ਜਿੱਤ ਦਰਜ ਕੀਤੀ। ਬਾਰਪੇਟਾ ਤੋਂ ਕਾਂਗਰਸ ਉਮੀਦਵਾਰ ਅਬਦੁਲ ਖ਼ਾਲਿਕ ਜਿੱਤੇ। ਬਿਹਾਰ ਦੇ ਖਗੜਿਆ ਤੋਂ ਐਲਜੇਪੀ ਦੀ ਟਿਕਟ 'ਤੇ ਚੌਧਰੀ ਮਹਿਬੂਬ ਅਲੀ ਕੈਸਰ ਜਿੱਤੇ। ਕਿਸ਼ਨਗੰਜ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਡਾ. ਮੁਹੰਮਦ ਜਾਵੇਦ ਜਿੱਤੇ। ਜੰਮੂ ਕਸ਼ਮੀਰ ਦੀਆਂ ਤਿੰਨ ਸੀਟਾਂ 'ਤੇ ਮੁਸਲਿਮ ਉਮੀਦਵਾਰ ਜਿੱਤੇ। ਫਾਰੂਕ ਅਬਦੁੱਲਾ ਤੋਂ ਇਲਾਵਾ ਬਾਰਾਮੂਲਾ ਸੀਟ ਤੋਂ ਮੁਹੰਮਦ ਅਕਬਰ ਲੋਕ ਨੈਸ਼ਨਲ ਕਾਨਫਰੰਸ ਦੇ ਟਿਕਟ 'ਤੇ ਜਿੱਤੇ। ਅਨੰਤਨਾਗ ਸੀਟ ਤੋਂ ਹਸਨੈਨ ਮਸੂਦੀ ਨੈਸ਼ਨਲ ਕਾਨਫਰੰਸ ਦੇ ਟਿਕਟ 'ਤੇ ਜਿੱਤੇ। ਉੱਧਰ, ਯੂਪੀ ਤੇ ਪੱਛਮੀ ਬੰਗਾਲ ਵਿੱਚ 12 ਮੁਸਲਮਾਨ ਐਮਪੀ ਚੁਣੇ ਗਏ ਹਨ। ਇਸ ਸਮੇਂ ਸੰਸਦ ਵਿੱਚ ਮੁਸਲਿਮ ਮੈਂਬਰਾਂ ਦੀ ਸ਼ਮੂਲੀਅਤ ਪੰਜ ਫੀਸਦ ਤੋਂ ਵੀ ਘੱਟ ਹੈ ਜਦਕਿ ਦੇਸ਼ ਦੀ ਕੁੱਲ ਜਨਸੰਖਿਆ ਵਿੱਚ ਭਾਈਚਾਰਾ 14 ਫ਼ੀਸਦ ਦਾ ਹਿੱਸਾ ਪਾਉਂਦਾ ਹੈ। 16ਵੀਂ ਲੋਕ ਸਭਾ ਵਿੱਚ 23 ਮੁਸਲਿਮ ਸੰਸਦ ਮੈਂਬਰ ਚੁਣੇ ਗਏ ਸਨ ਤੇ ਇਸ ਵਾਰ ਪਿਛਲੀ ਵਾਰ ਨਾਲੋਂ ਦੋ ਮੁਸਲਿਮ ਮੈਂਬਰ ਵੱਧ ਚੁਣੇ ਗਏ ਹਨ।

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget