ਪੜਚੋਲ ਕਰੋ

ਚੋਣ ਦੰਗਲ 'ਚ ਮੋਦੀ ਸਰਕਾਰ ਨੂੰ ਵੱਡਾ ਝਟਕਾ

ਦੇਸ਼ ‘ਚ ਈ-ਇਨਕਮ ਟੈਕਸ ਰਿਟਰਨ ਫਾਈਲ ਕਰਨ ਵਾਲਿਆਂ ਦੀ ਗਿਣਤੀ ‘ਚ ਇੱਕ ਫੀਸਦ ਦੀ ਕਮੀ ਆਈ ਹੈ। ਟੈਕਸ ਫਾਈਲਿੰਗ ਵਿੱਤੀ ਸਾਲ 2019 ‘ਚ ਆਮਦਨ ਈ-ਫਾਈਲਿੰਗ 6.6 ਲੱਖ ਤੋਂ ਜ਼ਿਆਦਾ ਘੱਟ ਗਈ ਹੈ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੌਰਾਨ ਮੋਦੀ ਸਰਕਾਰ ਲਈ ਇਨਕਮ ਟੈਕਸ ਵਿਭਾਗ ਤੋਂ ਬੁਰੀ ਖ਼ਬਰ ਸਾਹਮਣੇ ਆਈ ਹੈ। ਮੋਦੀ ਸਰਕਾਰ ਦਾਅਵਾ ਕਰਦੀ ਰਹੀ ਕਿ ਨੋਟਬੰਦੀ ਤੋਂ ਬਾਅਦ ਇਨਕਮ ਟੈਕਸ ਦਾ ਦਾਇਰਾ ਵਧਿਆ ਹੈ, ਪਰ ਤਾਜ਼ਾ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਪਤਾ ਲੱਗਿਆ ਹੈ ਕਿ ਦੇਸ਼ ‘ਚ ਈ-ਇਨਕਮ ਟੈਕਸ ਰਿਟਰਨ ਫਾਈਲ ਕਰਨ ਵਾਲਿਆਂ ਦੀ ਗਿਣਤੀ ‘ਚ ਇੱਕ ਫੀਸਦ ਦੀ ਕਮੀ ਆਈ ਹੈ। ਟੈਕਸ ਫਾਈਲਿੰਗ ਵਿੱਤੀ ਸਾਲ 2019 ‘ਚ ਆਮਦਨ ਈ-ਫਾਈਲਿੰਗ 6.6 ਲੱਖ ਤੋਂ ਜ਼ਿਆਦਾ ਘੱਟ ਗਈ ਹੈ।

ਟੈਕਸ ਵਿਭਾਗ ਦੀ ਈ-ਫਾਈਲਿੰਗ ਵੈੱਬਸਾਈਟ ‘ਤੇ ਪਏ ਅੰਕੜਿਆਂ ਮੁਤਾਬਕ 2018-19 ‘ਚ ਟੈਕਸ ਈ-ਫਾਈਲਿੰਗ 6.68 ਕਰੋੜ ਹੈ ਜੋ ਪਿਛਲੇ ਵਿੱਤੀ ਸਾਲ ‘ਚ 6.47 ਕਰੋੜ ਸੀ। ਵਿੱਤੀ ਸਾਲ 2016-17 ‘ਚ ਈ-ਫਾਈਲਿੰਗ 5.28 ਕਰੋੜ ਸੀ। ਕੋਟਕ ਇਕੋਨਾਮਿਕ ਰਿਸਰਚਰ ਦੀ 30 ਅਪਰੈਲ ਦੀ ਰਿਪੋਰਟ ‘ਚ ਕਿਹਾ ਗਿਆ ਹੈ, “ਅਸੀਂ ਵਿੱਤੀ ਸਾਲ 2019 ‘ਚ ਟੈਕਸ ਈ-ਫਾਈਲਿੰਗ 'ਚ ਗਿਰਾਵਟ ‘ਤੇ ਹੈਰਾਨ ਹਾਂ।” ਮਾਹਿਰਾਂ ਦਾ ਕਹਿਣਾ ਹੈ ਕਿ ਇਨਕਮ ਟੈਕਸ ਰਿਟਰਨ ਨੂੰ ਲੈ ਕੇ ਆਏ ਅੰਕੜੇ ਹੈਰਾਨ ਕਰਨ ਵਾਲੇ ਹਨ ਕਿਉਂਕਿ ਨੋਟਬੰਦੀ ਮਗਰੋਂ ਇਨ੍ਹਾਂ ਦੇ ਵਧਣ ਦੀ ਉਮੀਦ ਸੀ। ਜਦਕਿ ਵੈੱਬਸਾਈਟ ਦਾ ਕਹਿਣਾ ਹੈ ਕਿ ਰਜਿਸਟਰਡ ਇਨਕਮ ਫਾਈਲ ਕਰਨ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋਇਆ ਹੈ। 15% ਦੇ ਵਾਧੇ ਦੇ ਨਾਲ 31 ਮਾਰਚ, 2019 ਤਕ 8.45 ਕਰੋੜ ਲੋਕਾਂ ਨੇ ਆਈਟੀਆਰ ਭਰੇ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Embed widget