ਪੜਚੋਲ ਕਰੋ

ਬਿਰਧ ਮਾਤਾ ਦੀ ਦੇਖਭਾਲ ਲਈ ਰੱਖੀ ਨਰਸ ਨੇ ਕੀਤਾ ਅਜਿਹਾ ਕਾਰਾ ਕਿ ਹੋਈ ਗ੍ਰਿਫ਼ਤਾਰ

ਇੱਕ ਬਜ਼ੁਰਗ ਔਰਤ ਦਾ ਖਿਆਲ ਰੱਖਣ ਲਈ ਗਈ ਨਰਸ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਘਟਨਾ ਕੋਲਕਾਤਾ ਦੇ ਗਾਂਗੁਲੀ ਬਾਗਾਨ ਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਨਰਸ ‘ਤੇ ਇਲਜ਼ਾਮ ਹੈ ਕਿ ਉਹ ਬਜ਼ੁਰਗ ਮਹਿਲਾ ਨੂੰ ਤੰਗ ਕਰਦੀ ਹੈ।

ਕੋਲਕਾਤਾ: ਇੱਕ ਬਜ਼ੁਰਗ ਔਰਤ ਦਾ ਖਿਆਲ ਰੱਖਣ ਲਈ ਗਈ ਨਰਸ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਘਟਨਾ ਕੋਲਕਾਤਾ ਦੇ ਗਾਂਗੁਲੀ ਬਾਗਾਨ ਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਨਰਸ ‘ਤੇ ਇਲਜ਼ਾਮ ਹੈ ਕਿ ਉਹ ਬਜ਼ੁਰਗ ਮਹਿਲਾ ਨੂੰ ਤੰਗ ਕਰਦੀ ਹੈ। ਉਹ ਪੀੜਤਾ ਦੀ ਦੇਖਭਾਲ ਪਿਛਲੇ ਚਾਰ ਮਹੀਨਿਆਂ ਤੋਂ ਕਰ ਰਹੀ ਸੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ 85 ਸਾਲਾ ਬਜ਼ੁਰਗ ਔਰਤ ਸੁਕੁਮਾਰੀ ਸਾਹਾ ਦੇ ਪਰਿਵਾਰਕ ਮੈਂਬਰਾਂ ਨੇ ਨਰਸ ਖ਼ਿਲਾਫ਼ ਸ਼ਿਕਾਇਤ ਕੀਤੀ ਸੀ ਅਤੇ ਸੀਸੀਟੀਵੀ ‘ਚ ਫੁਟੇਜ ਵੀ ਇਕੱਠਾ ਕੀਤੀ ਸੀ, ਜਿਸ ‘ਚ ਨਰਸ ਬੁਜ਼ੁਰਗ ਨਾਲ ਕੁੱਟਮਾਰ ਕਰਦੀ ਕੈਦ ਹੋ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਬੁਜ਼ੁਰਗ ਦੇ ਚਹਿਰੇ ‘ਤੇ ਸੱਟ ਦੇ ਨਿਸ਼ਾਨ ਦੇਖੇ ਤਾਂ ਉਨ੍ਹਾਂ ਨੇ ਕਮਰੇ ‘ਚ ਸੀਸੀਟੀਵੀ ਇੰਸਟਾਲ ਕੀਤੇ। ਬਜ਼ੁਰਗ ਮਹਿਲਾ ਨੂੰ ਕੁਝ ਸਾਲ ਪਹਿਲਾਂ ਬ੍ਰੇਨ ਸਟ੍ਰੋਕ ਹੋਇਆ ਸੀ। ਇਸ ਲਈ ਉਹ ਖੁਦ ਕੁਝ ਕੰਮ ਨਹੀ ਕਰ ਪਾਉਂਦੀ ਅਤੇ ਉਸ ਨੂੰ ਦਵਾਈ ਲੇਣ ਲਈ ਵੀ ਦੂਜਿਆਂ ਦੀ ਮਦਦ ਲੈਣੀ ਪੈਂਦੀ ਹੈ। ਇਸ ਲਈ ਪੀੜਤਾ ਦੇ ਬੇਟੇ ਨੇ ਉਸ ਦੇ ਦੇਖਰੇਖ ਲਈ ਨਰਸ ਰੱਖੀ ਸੀ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੀ ਗਈ ਨਰਸ ਨੇ ਬੁਜ਼ੁਰਗ ਨਾਲ ਕੁੱਟਮਾਰ ਦੀ ਗੱਲ ਕਬੂਲ ਲਈ ਹੈ। ਨਰਸ ਦੇ ਇਸ ਕਾਰੇ ਤੋਂ ਪੀੜਤਾ ਦਾ ਬੇਟਾ ਹੈਰਾਨ ਹੈ ਉਸ ਦਾ ਕਹਿਣਾ ਹੈ ਕਿ ਮੈਂ ਹੈਰਾਨ ਹਾਂ ਕਿ ਉਸ ਨੇ ਮੇਰੀ ਮਾਂ ਨਾਲ ਅਜਿਹਾ ਵਤੀਰਾ ਕੀਤਾ। ਨਰਸ ਕੁਝ ਸਮੇਂ ‘ਚ ਸਾਡੇ ਪਰਿਵਾਰ ਦਾ ਹਿੱਸਾ ਬਣ ਗਈ ਸੀ। ਉਸ ਨੇ ਕਿਹਾ ਕਿ ਇਸ ਜੁਰਮ ਲਈ ਉਸ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget