ਪੜਚੋਲ ਕਰੋ

ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਦੀਆਂ ਨੌਕਰੀਆਂ, ਇੰਝ ਕਰੋ ਅਪਲਾਈ

ਨਵੋਦਿਆ ਵਿਦਿਆਲਿਆ ਕਮੇਟੀ (ਐਨਵੀਐਸ) ਨੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਦੇ ਵੱਖ-ਵੱਖ ਅਹੁਦਿਆਂ 'ਤੇ 2730 ਨੌਕਰੀਆਂ ਕੱਢੀਆਂ ਹਨ। ਇਨ੍ਹਾਂ ਅਹੁਦਿਆਂ 'ਤੇ ਅਸਿਸਟੈਂਟ ਕਮਿਸ਼ਨਰ, ਪੋਸਟ ਗ੍ਰੈਜੁਏਟ ਟੀਚਰ, ਟ੍ਰੈਂਡ ਗ੍ਰੈਜੁਏਟ ਟੀਚਰ, ਲੀਗਲ ਅਸਿਸਟੈਂਸ, ਫੀਮੇਲ ਸਟਾਫ ਨਰਸ, ਕੈਟਰਿੰਗ ਅਸਿਸਟੈਂਸ ਤੇ ਲੋਅਰ ਡਿਵਿਜ਼ਨਲ ਕਲਰਕ ਸ਼ਾਮਲ ਹਨ।

ਨਵੀਂ ਦਿੱਲੀ: ਨਵੋਦਿਆ ਵਿਦਿਆਲਿਆ ਕਮੇਟੀ (ਐਨਵੀਐਸ) ਨੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਦੇ ਵੱਖ-ਵੱਖ ਅਹੁਦਿਆਂ 'ਤੇ 2730 ਨੌਕਰੀਆਂ ਕੱਢੀਆਂ ਹਨ। ਇਨ੍ਹਾਂ ਅਹੁਦਿਆਂ 'ਤੇ ਅਸਿਸਟੈਂਟ ਕਮਿਸ਼ਨਰ, ਪੋਸਟ ਗ੍ਰੈਜੁਏਟ ਟੀਚਰ, ਟ੍ਰੈਂਡ ਗ੍ਰੈਜੁਏਟ ਟੀਚਰ, ਲੀਗਲ ਅਸਿਸਟੈਂਸ, ਫੀਮੇਲ ਸਟਾਫ ਨਰਸ, ਕੈਟਰਿੰਗ ਅਸਿਸਟੈਂਸ ਤੇ ਲੋਅਰ ਡਿਵਿਜ਼ਨਲ ਕਲਰਕ ਸ਼ਾਮਲ ਹਨ। ਅੰਤਿਮ ਰੂਪ ਤੋਂ ਚੁਣੇ ਗਏ ਉਮੀਦਵਾਰਾਂ ਨੂੰ ਜਵਾਰ ਨਵੋਦਿਆ ਵਿਦਿਆਲਿਆ, ਐਨਵੀਐਸ ਹੈਡ ਕਵਾਰਟਰ ਤੇ ਰਿਜ਼ਨਲ ਦਫ਼ਤਰ ਵਿੱਚ ਤਾਇਨਾਤ ਕੀਤਾ ਜਾਏਗਾ। ਇਨ੍ਹਾਂ ਅਹੁਦਿਆਂ 'ਤੇ ਅਰਜ਼ੀਆਂ ਆਨਲਾਈਨ ਦਿੱਤੀਆਂ ਜਾ ਸਕਦੀਆਂ ਹਨ ਤੇ ਇਨ੍ਹਾਂ ਲਈ ਉਮੀਦਵਾਰ ਨੂੰ ਐਨਵੀਐਸ ਦੀ ਵੈਬਸਾਈਟ navodaya.gov.in 'ਤੇ ਅਪਲਾਈ ਕਰਨਾ ਹੋਏਗਾ। ਅਰਜ਼ੀਆਂ ਭੇਜਣ ਦੀ ਆਖ਼ਰੀ ਮਿਤੀ 9 ਅਗਸਤ ਹੈ। ਵੱਖ-ਵੱਖ ਅਹੁਦਿਆਂ ਲਈ ਅਰਜ਼ੀਆਂ ਦੀ ਫੀਸ ਵੱਖ-ਵੱਖ ਰੱਖੀ ਗਈ ਹੈ। ਅਸਿਸਟੈਂਟ ਕਮਿਸ਼ਨਰ ਲਈ ਵੱਧ ਤੋਂ ਵੱਧ 1500 ਰੁਪਏ ਅਰਜ਼ੀ ਦੀ ਫੀਸ ਰੱਖੀ ਗਈ ਹੈ ਜਦਕਿ ਪੀਜੀਟੀ, ਟੀਜੀਟੀ ਤੇ ਹੋਰ ਅਧਿਆਪਕਾਂ ਦੀਆਂ ਅਰਜ਼ੀਆਂ ਲਈ 1200 ਰੁਪਏ ਰੱਖੇ ਗਏ ਹਨ। ਲੀਗਲ ਅਸਿਸਟੈਂਟ, ਕੈਟਰਿੰਗ ਅਸਿਸਟੈਂਟ ਤੇ ਲੋਅਰ ਕਲਰਕ ਲਈ ਅਰਜ਼ੀ ਦੀ ਫੀਸ 1 ਹਜ਼ਾਰ ਰੁਪਏ ਹੈ।

ਟਾਪ ਹੈਡਲਾਈਨ

ਸਕੂਲ ਦੇ ਪ੍ਰਿੰਸੀਪਲ ‘ਤੇ ਡਿੱਗੀ ਗਾਜ, ਸਿੱਖਿਆ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਕੀਤਾ Suspend; ਜਾਣੋ ਵਜ੍ਹਾ
ਸਕੂਲ ਦੇ ਪ੍ਰਿੰਸੀਪਲ ‘ਤੇ ਡਿੱਗੀ ਗਾਜ, ਸਿੱਖਿਆ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਕੀਤਾ Suspend; ਜਾਣੋ ਵਜ੍ਹਾ
ਵੱਡੀ ਵਾਰਦਾਤ! ਕੈਫੇ 'ਚ ਕੁੜੀ ਨਾਲ ਗੈਂਗਰੇਪ, ਦੋ ਮਹਿਲਾਵਾਂ ਸਣੇ 3 ਗ੍ਰਿਫਤਾਰ
ਵੱਡੀ ਵਾਰਦਾਤ! ਕੈਫੇ 'ਚ ਕੁੜੀ ਨਾਲ ਗੈਂਗਰੇਪ, ਦੋ ਮਹਿਲਾਵਾਂ ਸਣੇ 3 ਗ੍ਰਿਫਤਾਰ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
MP News : ਧੀ ਨੇ ਪ੍ਰੇਮੀ ਨਾਲ ਕਰਵਾਇਆ ਵਿਆਹ, ਨਾਰਾਜ਼ ਪਿਤਾ ਨੇ ਜਿਉਂਦੀ ਧੀ ਦਾ ਕਰ ਦਿੱਤਾ ਅੰਤਿਮ ਸਸਕਾਰ!
MP News : ਧੀ ਨੇ ਪ੍ਰੇਮੀ ਨਾਲ ਕਰਵਾਇਆ ਵਿਆਹ, ਨਾਰਾਜ਼ ਪਿਤਾ ਨੇ ਜਿਉਂਦੀ ਧੀ ਦਾ ਕਰ ਦਿੱਤਾ ਅੰਤਿਮ ਸਸਕਾਰ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
Embed widget