ਪੜਚੋਲ ਕਰੋ

ਅਕਤੂਬਰ ਮਹੀਨੇ 21 ਦਿਨ ਬੰਦ ਰਹਿਣਗੇ ਬੈਂਕ, ਛੇਤੀ ਨਿਪਟਾ ਲਓ ਕੰਮ, ਦੇਖੋ ਛੁੱਟੀਆਂ ਦੀ ਲਿਸਟ

ਛੁੱਟੀਆਂ ਲਗਾਤਾਰ ਜਾਂ ਘੱਟ ਅੰਤਰਾਲਾਂ 'ਚ ਨਹੀਂ ਹਨ। ਇਸ ਨਾਲ ਲੋਕਾਂ ਨੂੰ ਬੈਂਕਿੰਗ ਨਾਲ ਜੁੜੇ ਕੰਮਾਂ ਨਾਲ ਨਜਿੱਠਣ 'ਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਨਵੀਂ ਦਿੱਲ਼ੀ: ਅਕਤੂਬਰ ਮਹੀਨੇ 'ਚ ਬਹੁਤ ਸਾਰੇ ਤਿਉਹਾਰ ਆਉਂਦੇ ਹਨ। ਇਸ ਕਾਰਨ ਦੇਸ਼ ਦੇ ਕਈ ਪ੍ਰਾਈਵੇਟ ਤੇ ਸਰਕਾਰੀ ਬੈਂਕ ਬੰਦ ਰਹਿਣਗੇ। ਤਿਉਹਾਰਾਂ ਦੇ ਮੱਦੇਨਜ਼ਰ ਅਕਤੂਬਰ 'ਚ ਬੈਂਕ ਤਕਰੀਬਨ 21 ਦਿਨਾਂ ਲਈ ਬੰਦ ਰਹਿਣਗੇ। ਇਨ੍ਹਾਂ ਛੁੱਟੀਆਂ 'ਚ ਦੂਜਾ ਸ਼ਨੀਵਾਰ ਤੇ ਐਤਵਾਰ ਵੀ ਸ਼ਾਮਲ ਹਨ। ਜਿਨ੍ਹਾਂ ਲੋਕਾਂ ਨੂੰ ਅਕਤੂਬਰ ਮਹੀਨੇ 'ਚ ਬੈਂਕ ਨਾਲ ਜੁੜੇ ਜ਼ਰੂਰੀ ਕੰਮ ਪੂਰੇ ਕਰਨੇ ਹਨ, ਉਨ੍ਹਾਂ ਨੂੰ ਛੁੱਟੀਆਂ ਦੀ ਸੂਚੀ ਵੇਖ ਲੈਣੀ ਚਾਹੀਦੀ ਹੈ ਤੇ ਆਪਣੇ ਕੰਮ ਦੀ ਪਲਾਨਿੰਗ ਪਹਿਲਾਂ ਹੀ ਕਰ ਲੈਣ।

ਵਧੀਆ ਗੱਲ ਇਹ ਹੈ ਕਿ ਛੁੱਟੀਆਂ ਲਗਾਤਾਰ ਜਾਂ ਘੱਟ ਅੰਤਰਾਲਾਂ 'ਚ ਨਹੀਂ ਹਨ। ਇਸ ਨਾਲ ਲੋਕਾਂ ਨੂੰ ਬੈਂਕਿੰਗ ਨਾਲ ਜੁੜੇ ਕੰਮਾਂ ਨਾਲ ਨਜਿੱਠਣ 'ਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਛੁੱਟੀਆਂ ਦੌਰਾਨ ਬੈਂਕਾਂ ਦੀਆਂ ਸ਼ਾਖਾਵਾਂ ਬੰਦ ਰਹਿਣਗੀਆਂ, ਪਰ ਏਟੀਐਮ ਤੇ ਨਕਦੀ ਜਮ੍ਹਾਂ ਕਰਨ ਵਰਗੀਆਂ ਮਸ਼ੀਨਾਂ ਪਹਿਲਾਂ ਵਾਂਗ ਹੀ ਚੱਲਦੀਆਂ ਰਹਿਣਗੀਆਂ। ਗਾਹਕਾਂ ਨੂੰ ਪੈਸੇ ਕਢਵਾਉਣ ਜਾਂ ਜਮ੍ਹਾਂ ਕਰਾਉਣ 'ਚ ਕੋਈ ਸਮੱਸਿਆ ਨਹੀਂ ਆਵੇਗੀ। ਇਹ ਛੁੱਟੀਆਂ ਵੱਖ-ਵੱਖ ਸੂਬਿਆਂ 'ਚ ਵੱਖਰੀਆਂ ਹੋ ਸਕਦੀਆਂ ਹਨ, ਕਿਉਂਕਿ ਸਥਾਨਕ ਤਿਉਹਾਰਾਂ ਨੂੰ ਧਿਆਨ 'ਚ ਰੱਖਦਿਆਂ ਛੁੱਟੀਆਂ ਤੈਅ ਕੀਤੀਆਂ ਜਾਂਦੀਆਂ ਹਨ।

ਵੇਖੋ ਛੂਟੀਆਂ ਦੀ ਪੂਰੀ ਲਿਸਟ:

1) 1 ਅਕਤੂਬਰ 2021 - ਹਾਫ਼ ਈਯਰਲੀ ਕਲੋਜਿੰਗ ਤੇ ਬੈਂਕ ਅਕਾਊਂਟ (ਸਿੱਕਮ)

3) 3 ਅਕਤੂਬਰ - ਐਤਵਾਰ

4) 6 ਅਕਤੂਬਰ - ਮਹਾਲਿਆ ਮੱਸਿਆ (ਅਗਰਤਲਾ, ਬੰਗਲੁਰੂ, ਕੋਲਕਾਤਾ)

5) 7 ਅਕਤੂਬਰ - ਲੈਨਿੰਗਥੌ ਸਨਮਹੀ (ਇੰਫਾਲ) ਦਾ ਮੇਰਾ ਚੌਰੇਨ ਹੌਬਾ

6) 9 ਅਕਤੂਬਰ - ਦੂਜਾ ਸ਼ਨੀਵਾਰ

7) 10 ਅਕਤੂਬਰ - ਐਤਵਾਰ

8) 12 ਅਕਤੂਬਰ - ਦੁਰਗਾ ਪੂਜਾ (ਮਹਾਂ ਸਪਤਮੀ)/ (ਅਗਰਤਲਾ, ਕੋਲਕਾਤਾ)

9) 13 ਅਕਤੂਬਰ - ਦੁਰਗਾ ਪੂਜਾ (ਮਹਾਂ ਅਸ਼ਟਮੀ) / (ਅਗਰਤਲਾ, ਭੁਵਨੇਸ਼ਵਰ, ਗੰਗਟੋਕ, ਗੁਵਾਹਾਟੀ, ਇੰਫਾਲ, ਕੋਲਕਾਤਾ, ਪਟਨਾ, ਰਾਂਚੀ)

10) 14 ਅਕਤੂਬਰ - ਦੁਰਗਾ ਪੂਜਾ/ਦੁਸ਼ਹਿਰਾ (ਮਹਾਂ ਨਵਮੀ)/ਆਯੁਤ ਪੂਜਾ (ਅਗਰਤਲਾ, ਬੰਗਲੁਰੂ, ਚੇਨਈ, ਗੰਗਟੋਕ, ਗੁਵਾਹਾਟੀ, ਕਾਨਪੁਰ, ਕੋਚੀ, ਕੋਲਕਾਤਾ, ਲਖਨਊ, ਪਟਨਾ, ਰਾਂਚੀ, ਸ਼ਿਲਾਂਗ, ਸ਼੍ਰੀਨਗਰ, ਤਿਰੂਵਨੰਤਪੁਰਮ)

11) 15 ਅਕਤੂਬਰ - ਦੁਰਗਾ ਪੂਜਾ/ਦੁਸ਼ਹਿਰਾ/ਦੁਸ਼ਹਿਰਾ (ਵਿਜਯਾ ਦਸ਼ਮੀ)/(ਇੰਫਾਲ ਅਤੇ ਸ਼ਿਮਲਾ ਨੂੰ ਛੱਡ ਕੇ ਸਾਰੇ ਬੈਂਕ)

12) 16 ਅਕਤੂਬਰ - ਦੁਰਗਾ ਪੂਜਾ (ਦਸੈਨ)/(ਗੰਗਟੋਕ)

13) 17 ਅਕਤੂਬਰ - ਐਤਵਾਰ

14) 18 ਅਕਤੂਬਰ - ਕਟੀ ਬਿਹੂ (ਗੁਹਾਟੀ)

15) 19 ਅਕਤੂਬਰ - ਈਦ-ਏ-ਮਿਲਾਦ/ਈਦ-ਏ-ਮਿਲਦੁਨਬੀ/ਮਿਲਾਦ-ਏ-ਸ਼ਰੀਫ (ਪੈਗੰਬਰ ਮੁਹੰਮਦ ਦਾ ਜਨਮਦਿਨ)/ਬਰਵਾਫਤ/(ਅਹਿਮਦਾਬਾਦ, ਬੇਲਾਪੁਰ, ਭੋਪਾਲ, ਚੇਨਈ, ਦੇਹਰਾਦੂਨ, ਹੈਦਰਾਬਾਦ, ਇੰਫਾਲ, ਜੰਮੂ, ਕਾਨਪੁਰ, ਕੋਚੀ, ਲਖਨਊ, ਮੁੰਬਈ, ਨਾਗਪੁਰ, ਨਵੀਂ ਦਿੱਲੀ, ਰਾਏਪੁਰ, ਰਾਂਚੀ, ਸ਼੍ਰੀਨਗਰ, ਤਿਰੂਵਨੰਤਪੁਰਮ)

16) 20 ਅਕਤੂਬਰ - ਮਹਾਰਿਸ਼ੀ ਵਾਲਮੀਕਿ/ਲਕਸ਼ਮੀ ਪੂਜਾ/ ਈਦ-ਏ-ਮਿਲਾਦ (ਅਗਰਤਲਾ, ਬੰਗਲੌਰ, ਚੰਡੀਗੜ੍ਹ, ਕੋਲਕਾਤਾ, ਸ਼ਿਮਲਾ) ਦਾ ਜਨਮ ਦਿਨ

17) 22 ਅਕਤੂਬਰ-ਈਦ-ਏ-ਮਿਲਾਦ-ਉਲ-ਨਬੀ (ਜੰਮੂ, ਸ੍ਰੀਨਗਰ) ਤੋਂ ਬਾਅਦ ਸ਼ੁੱਕਰਵਾਰ

18) ਅਕਤੂਬਰ 23 - ਚੌਥਾ ਸ਼ਨੀਵਾਰ

19) 24 ਅਕਤੂਬਰ - ਐਤਵਾਰ

20) 26 ਅਕਤੂਬਰ - ਪਰਿਗ੍ਰਹਿਣ ਦਿਵਸ (ਜੰਮੂ, ਸ੍ਰੀਨਗਰ)

21) 31 ਅਕਤੂਬਰ – ਐਤਵਾਰ

 

ਟਾਪ ਹੈਡਲਾਈਨ

ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ
ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Weather Update: ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ
ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Embed widget