ਪੜਚੋਲ ਕਰੋ

ਔਡ-ਈਵਨ ਪ੍ਰਦੂਸ਼ਣ ਦਾ ਹੱਲ ਨਹੀਂ, ਕੇਂਦਰ ਦਿੱਲੀ ‘ਚ ਲਾਵੇ ਏਅਰ ਪਿਊਰੀਫਾਇਰ: ਸੁਪਰੀਮ ਕੋਰਟ

ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਦਿੱਲੀ ‘ਚ ਥਾਂ-ਥਾਂ ਏਅਰ ਪਿਊਰੀਫਾਇਰ ਟਾਵਰ ਲਾਉਣ ‘ਤੇ ਵਿਚਾਰ ਕਰਨ ਨੂੰ ਕਿਹਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੀ ਔਡ-ਈਵਨ ਯੋਜਨਾ ‘ਤੇ ਸਖ਼ਤ ਟਿੱਪਣੀ ਕੀਤੀ ਹੈ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਦਿੱਲੀ ‘ਚ ਥਾਂ-ਥਾਂ ਏਅਰ ਪਿਊਰੀਫਾਇਰ ਟਾਵਰ ਲਾਉਣ ‘ਤੇ ਵਿਚਾਰ ਕਰਨ ਨੂੰ ਕਿਹਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੀ ਔਡ-ਈਵਨ ਯੋਜਨਾ ‘ਤੇ ਸਖ਼ਤ ਟਿੱਪਣੀ ਕੀਤੀ ਹੈ। ਕੋਰਟ ਦਾ ਕਹਿਣਾ ਹੈ ਕਿ ਸਿਰਫ ਔਡ-ਈਵਨ ਪ੍ਰਦੂਸ਼ਣ ਦਾ ਹੱਲ ਨਹੀਂ। ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਦੌਰਾਨ ਦਿੱਲੀ ਸਰਕਾਰ ਨੇ ਔਡ-ਈਵਨ ਯੋਜਨਾ ਦਾ ਬਚਾਅ ਕੀਤਾ। ਦਿੱਲੀ ਸਰਕਾਰ ਨੇ ਦਾਅਵਾ ਕੀਤਾ ਕਿ ਇਸ ਨਾਲ ਦਿੱਲੀ ‘ਚ ਪੰਜ ਤੋਂ 15% ਤਕ ਪ੍ਰਦੂਸ਼ਣ ‘ਚ ਕਮੀ ਆਈ ਹੈ। ਉਧਰ ਸੈਂਟਰਲ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਕਿਹਾ ਕਿ ਸਾਡੀ ਖੋਜ ਮੁਤਾਬਕ ਇਸ ਯੋਜਨਾ ਦਾ ਪ੍ਰਦੂਸ਼ਣ ‘ਤੇ ਕੋਈ ਫਰਕ ਨਹੀਂ ਪਿਆ। ਔਡ-ਈਵਨ ‘ਤੇ ਤਿੱਖੀ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਔਡ-ਈਵਨ ਦੁਨੀਆ ‘ਚ ਜਿੱਥੇ ਵੀ ਲਾਗੂ ਹੁੰਦਾ ਹੈ, ਉੱਥੇ ਕਿਸੇ ਨੂੰ ਰਿਆਇਤ ਨਹੀਂ ਦਿੱਤੀ ਜਾਂਦੀ। ਦਿੱਲੀ ‘ਚ ਸਿਰਫ ਮਿਡਲ ਕਲਾਸ ਲੋਕ ਇਸ ਨਾਲ ਹੋਣ ਵਾਲੀ ਪ੍ਰੇਸ਼ਾਨੀ ਨਾਲ ਜੂਝ ਰਹੇ ਹਨ। ਕੋਰਟ ਨੇ ਡੀਪੀਸੀਸੀ ਨੂੰ ਹੁਕਮ ਦਿੱਤਾ ਹੈ ਕਿ ਉਹ ਪ੍ਰਦੂਸ਼ਣ ਫੈਲਾਉਣ ਵਾਲੇ ਆਟੋ ਤੇ ਦੂਜੀਆਂ ਗੱਡੀਆਂ ਦੀ ਜਾਂਚ ਕਰ ਉਨ੍ਹਾਂ ‘ਤੇ ਕਾਰਵਾਈ ਕਰੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਸ ਵਾਰ ਫੇਰ ਦਿੱਲੀ ਦੇ ਗੁਆਂਢੀ ਸੂਬਿਆਂ ਦੇ ਜਨਰਲ ਸਕੱਤਰਾਂ ਨੂੰ 25 ਨਵੰਬਰ ਨੂੰ ਕੋਰਟ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਉਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ ਔਡ-ਈਵਨ ਦੀ ਡੈੱਡਲਾਈਨ ਵਧਾਈ ਜਾ ਸਕਦੀ ਹੈ ਜਿਸ ‘ਤੇ ਫੈਸਲਾ ਸੋਮਵਾਰ ਨੂੰ ਹੋਵੇਗਾ।

ਟਾਪ ਹੈਡਲਾਈਨ

Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ
ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget