ਪੜਚੋਲ ਕਰੋ

Odisha Explosion : ਕੇਂਦਰਪਾੜਾ 'ਚ ਵਿਸਰਜਨ ਜਲੂਸ ਦੌਰਾਨ ਆਤਿਸ਼ਬਾਜ਼ੀ ਵਿਸਫੋਟ 'ਚ 30 ਤੋਂ ਵੱਧ ਲੋਕ ਜ਼ਖ਼ਮੀ

Odisha Explosion : ਓਡੀਸ਼ਾ ਵਿੱਚ ਕੇਂਦਰਪਾੜਾ ਦੇ ਬਲੀਆ ਬਾਜ਼ਾਰ ਵਿੱਚ ਵਿਸਰਜਨ ਜਲੂਸ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਲੂਸ 'ਚ ਆਤਿਸ਼ਬਾਜ਼ੀ ਦੌਰਾਨ ਹੋਏ ਵਿਸਫੋਟ 'ਚ 30 ਤੋਂ ਵੱਧ ਲੋਕ ਜ਼ਖਮੀ ਹੋ ਗਏ।

Odisha Explosion : ਓਡੀਸ਼ਾ ਵਿੱਚ ਕੇਂਦਰਪਾੜਾ ਦੇ ਬਲੀਆ ਬਾਜ਼ਾਰ ਵਿੱਚ ਵਿਸਰਜਨ ਜਲੂਸ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਲੂਸ 'ਚ ਆਤਿਸ਼ਬਾਜ਼ੀ ਦੌਰਾਨ ਹੋਏ ਵਿਸਫੋਟ 'ਚ 30 ਤੋਂ ਵੱਧ ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਕੇਂਦਰਪਾੜਾ ਜ਼ਿਲਾ ਹੈੱਡਕੁਆਰਟਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
 
 ਇਹ ਵੀ ਪੜ੍ਹੋ : ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ , ਹਿਰਾਸਤ 'ਚ ਲਵੇਗੀ NIA

ਕੇਂਦਰਪਾੜਾ ਦੇ ਡੀਐਮ ਅੰਮ੍ਰਿਤ ਰਿਤੁਰਾਜ ਨੇ ਦੱਸਿਆ ਕੇਂਦਰਪਾੜਾ ਦੇ ਸਦਰ ਥਾਣੇ ਦੇ ਬਲੀਆ ਬਾਜ਼ਾਰ ਵਿੱਚ ਵਿਸਫੋਟ ਜਲੂਸ ਦੌਰਾਨ ਆਤਿਸ਼ਬਾਜ਼ੀ ਵਿਸਫੋਟ 'ਚ 30 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਕੇਂਦਰਪਾੜਾ ਜ਼ਿਲਾ ਹੈੱਡਕੁਆਰਟਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਰਿਪੋਰਟਾਂ ਮੁਤਾਬਕ ਆਤਿਸ਼ਬਾਜ਼ੀ 'ਚੋਂ ਨਿਕਲੀ ਚੰਗਿਆੜੀ ਪਟਾਕਿਆਂ ਦੇ ਢੇਰ 'ਤੇ ਡਿੱਗ ਗਈ, ਜਿਸ ਕਾਰਨ ਧਮਾਕਾ ਹੋ ਗਿਆ ਅਤੇ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ ਬਹੁਤ ਸਾਰੇ ਮਰੀਜ਼ ਦਾਖਲ ਹਨ, ਜਦੋਂ ਕਿ ਗੰਭੀਰ ਮਰੀਜ਼ਾਂ ਨੂੰ ਐਸਸੀਬੀ ਮੈਡੀਕਲ ਹਸਪਤਾਲ, ਕਟਕ ਵਿੱਚ ਭੇਜ ਦਿੱਤਾ ਗਿਆ ਹੈ। ਜਲੂਸ 'ਚ ਆਤਿਸ਼ਬਾਜ਼ੀ ਦੌਰਾਨ ਹੋਏ ਵਿਸਫੋਟ 'ਚ 30 ਤੋਂ ਵੱਧ ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਕੇਂਦਰਪਾੜਾ ਜ਼ਿਲਾ ਹੈੱਡਕੁਆਰਟਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget