Odisha Explosion : ਓਡੀਸ਼ਾ ਵਿੱਚ ਕੇਂਦਰਪਾੜਾ ਦੇ ਬਲੀਆ ਬਾਜ਼ਾਰ ਵਿੱਚ ਵਿਸਰਜਨ ਜਲੂਸ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਲੂਸ 'ਚ ਆਤਿਸ਼ਬਾਜ਼ੀ ਦੌਰਾਨ ਹੋਏ ਵਿਸਫੋਟ 'ਚ 30 ਤੋਂ ਵੱਧ ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਕੇਂਦਰਪਾੜਾ ਜ਼ਿਲਾ ਹੈੱਡਕੁਆਰਟਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ , ਹਿਰਾਸਤ 'ਚ ਲਵੇਗੀ NIA ਕੇਂਦਰਪਾੜਾ ਦੇ ਡੀਐਮ ਅੰਮ੍ਰਿਤ ਰਿਤੁਰਾਜ ਨੇ ਦੱਸਿਆ ਕੇਂਦਰਪਾੜਾ ਦੇ ਸਦਰ ਥਾਣੇ ਦੇ ਬਲੀਆ ਬਾਜ਼ਾਰ ਵਿੱਚ ਵਿਸਫੋਟ ਜਲੂਸ ਦੌਰਾਨ ਆਤਿਸ਼ਬਾਜ਼ੀ ਵਿਸਫੋਟ 'ਚ 30 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਕੇਂਦਰਪਾੜਾ ਜ਼ਿਲਾ ਹੈੱਡਕੁਆਰਟਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ , ਹਿਰਾਸਤ 'ਚ ਲਵੇਗੀ NIA
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।