ਪੜਚੋਲ ਕਰੋ

ਪ੍ਰਿਯੰਕਾ ਗਾਂਧੀ ਤੋਂ ਖੁੱਸਿਆ ਸਰਕਾਰੀ ਬੰਗਲਾ, ਹੁਣ ਗੁਰੂਗ੍ਰਾਮ 'ਚ ਹੋਵੇਗੀ ਸ਼ਿਫਟ, ਨਵੀਂ ਦਿੱਲੀ ਹੋਏਗਾ ਪੱਕਾ ਟਿਕਾਣਾ

ਸੂਤਰਾਂ ਮੁਤਾਬਕ ਮੁਰੰਮਤ ਦੇ ਕੰਮ ਵਿੱਚ ਲਗਪਗ ਇੱਕ ਜਾਂ ਦੋ ਮਹੀਨੇ ਦਾ ਸਮਾਂ ਲੱਗੇਗਾ, ਉਦੋਂ ਤਕ ਪ੍ਰਿਯੰਕਾ ਗੁਰੂਗ੍ਰਾਮ ਵਾਲੇ ਘਰ ਵਿੱਚ ਰਹੇਗੀ। ਉਸ ਤੋਂ ਬਾਅਦ ਇੱਕ ਵਾਰ ਫਿਰ ਉਹ ਨਵੀਂ ਦਿੱਲੀ 'ਚ ਰਹਿਣਾ ਸ਼ੁਰੂ ਕਰ ਦੇਵੇਗੀ।

ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ (Priyanka gandh) ਤੋਂ ਸਰਕਾਰੀ ਬੰਗਲਾ ਖੁੱਸ ਗਿਆ ਹੈ। ਹੁਣ ਉਹ ਗੁਰੂਗ੍ਰਾਮ (Gurugram) 'ਚ ਸ਼ਿਫਟ ਹੋਣਗੇ ਪਰ ਉਨ੍ਹਾਂ ਦਾ ਪੱਕਾ ਟਿਕਾਣਾ ਨਵੀਂ ਦਿੱਲੀ ਵਿੱਚ ਹੀ ਹੋਏਗਾ। ਐਸਪੀਜੀ ਸੁਰੱਖਿਆ ਦੇ ਮੱਦੇਨਜ਼ਰ 1997 ਤੋਂ ਪ੍ਰਿਯੰਕਾ ਗਾਂਧੀ ਨੂੰ ਨਵੀਂ ਦਿੱਲੀ ਵਿੱਚ ਲੋਧੀ ਅਸਟੇਟ ਦਾ 35 ਨੰਬਰ ਸਰਕਾਰੀ ਬੰਗਲਾ ਮਿਲਿਆ ਸੀ ਪਰ ਐਸਪੀਜੀ ਸੁਰੱਖਿਆ ਨੂੰ ਪਿਛਲੇ ਸਾਲ ਹਟਾ ਕੇ ਜ਼ੈੱਡ+ ਕਰ ਦਿੱਤਾ ਗਿਆ। ਐਸਪੀਜੀ ਸੁਰੱਖਿਆ ਨੂੰ ਹਟਾਉਣ ਤੋਂ ਬਾਅਦ 1 ਜੁਲਾਈ ਨੂੰ ਕੇਂਦਰ ਸਰਕਾਰ ਦੇ ਮਕਾਨ ਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੇ ਉਨ੍ਹਾਂ ਨੂੰ ਇੱਕ ਮਹੀਨੇ ਵਿੱਚ 31 ਜੁਲਾਈ ਤਕ ਸਰਕਾਰੀ ਘਰ ਖਾਲੀ ਕਰਨ ਦਾ ਨੋਟਿਸ ਦਿੱਤਾ ਸੀ। ਕੇਂਦਰ ਸਰਕਾਰ ਤੋਂ ਬੰਗਲਾ ਖਾਲੀ ਕਰਨ ਦਾ ਨੋਟਿਸ ਮਿਲਣ ਤੋਂ ਬਾਅਦ ਪ੍ਰਿਅੰਕਾ ਗਾਂਧੀ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਮਿਲੀ ਸੀ, ਪਰ ਕਾਂਗਰਸ ਪਾਰਟੀ ਦੇ ਨੇਤਾਵਾਂ ਨੇ ਇਸ ਨੂੰ ਬਦਲੇ ਦੀ ਰਾਜਨੀਤੀ ਤੋਂ ਪ੍ਰੇਰਿਤ ਕਦਮ ਕਿਹਾ ਸੀ। ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਇਸ ਮਹੀਨੇ ਦੇ ਅੰਤ ਤੋਂ ਪਹਿਲਾਂ ਨਵੀਂ ਦਿੱਲੀ 'ਚ ਲੋਧੀ ਅਸਟੇਟ 35 ਦਾ ਸਰਕਾਰੀ ਬੰਗਲਾ ਖਾਲੀ ਕਰੇਗੀ ਤੇ ਗੁਰੂਗ੍ਰਾਮ ਦੇ ਸੈਕਟਰ 42, ਡੀਐਲਐਫ ਅਰਾਲੀਆ ਵਿਖੇ ਸ਼ਿਫਟ ਕਰੇਗੀ। ਪ੍ਰਿਅੰਕਾ ਗਾਂਧੀ ਦੇ ਨੇੜਲੇ ਸੂਤਰਾਂ ਨੇ ਦੱਸਿਆ ਹੈ ਕਿ ਪ੍ਰਿਯੰਕਾ ਗਾਂਧੀ ਅਗਲੇ ਕੁਝ ਦਿਨਾਂ ਲਈ ਗੁਰੂਗ੍ਰਾਮ ਵਿੱਚ ਹੀ ਰਹੇਗੀ। ਸੂਤਰਾਂ ਨੇ ਦੱਸਿਆ ਕਿ ਪ੍ਰਿਯੰਕਾ ਦੇ ਪੱਕੇ ਤੌਰ 'ਤੇ ਰਹਿਣ ਲਈ ਨਵੀਂ ਦਿੱਲੀ ਇਲਾਕੇ ਦੇ ਦੋ-ਤਿੰਨ ਥਾਂਵਾਂ 'ਤੇ ਕਿਰਾਏ ਦਾ ਮਕਾਨ ਵੇਖਿਆ ਹੈ, ਜਿਸ ਨੂੰ ਆਉਣ ਵਾਲੇ ਦਿਨਾਂ ਵਿੱਚ ਅੰਤਮ ਰੂਪ ਦਿੱਤਾ ਜਾਵੇਗਾ। ਇਨ੍ਹਾਂ ਵਿੱਚੋਂ ਇੱਕ ਮਕਾਨ ਜਿਸ ਦੇ ਸਭ ਤੋਂ ਜ਼ਿਆਦਾ ਸੰਭਾਵਨਾ ਹੈ, ਉਹ ਨਵੀਂ ਦਿੱਲੀ ਦੇ ਸੁਜਾਨ ਸਿੰਘ ਪਾਰਕ ਨੇੜੇ ਸਥਿਤ ਹੈ ਜਿੱਥੇ ਫਿਲਹਾਲ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਗੁਰੂਗ੍ਰਾਮ ਦੇ ਘਰ ਵਿੱਚ ਸਾਮਾਨ ਸ਼ਿਫਟ ਕੀਤਾ ਜਾ ਚੁੱਕਿਆ ਹੈ ਤੇ ਸੁਰੱਖਿਆ ਜਾਂਚ ਵੀ ਹੋ ਗਈ ਹੈ। ਪ੍ਰਿਯੰਕਾ ਗਾਂਧੀ ਨੂੰ ਜ਼ੈਡ+ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ

Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ

ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ

ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ

Embed widget