ਪੜਚੋਲ ਕਰੋ

ਚੌਟਾਲਾ ਟੱਬਰ ’ਚ ਕਲੇਸ਼ ਭਖਿਆ, ਪੋਤਿਆਂ ਬਾਅਦ ਪੁੱਤ ਵੀ ਪਾਰਟੀ ’ਚੋਂ ਬਾਹਰ

ਨਵੀਂ ਦਿੱਲੀ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਨੈਲੋ ਪਾਰਟੀ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਨੇ ਆਪਣੇ ਪੁੱਤਰ ਅਜੈ ਚੌਟਾਲਾ ਨੂੰ ਵੀ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਓਮ ਪ੍ਰਕਾਸ਼ ਵੱਲੋਂ ਉਨ੍ਹਾਂ ਦੀ ਬਰਖ਼ਾਸਤਗੀ ਦੀ ਚਿੱਠੀ ਵੀ ਜਾਰੀ ਕੀਤੀ ਗਈ ਹੈ ਜਿਸ ਨੂੰ ਹਰਿਆਣਾ ਤੋਂ ਪਾਰਟੀ ਦੇ ਪ੍ਰਧਾਨ ਅਸ਼ੋਕ ਅਰੋੜਾ ਨੇ ਚੰਡੀਗੜ੍ਹ ਵਿੱਚ ਪੜ੍ਹ ਕੇ ਸੁਣਾਇਆ। ਯਾਦ ਰਹੇ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਆਪਣੇ ਪੋਤਿਆਂ ਦੁਸ਼ਯੰਤ ਚੌਟਾਲਾ ਤੇ ਦਿਗਵਿਜੈ ਚੌਟਾਲਾ ਨੂੰ ਵੀ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਸੀ। ਇਨੈਲੋ ਪਾਰਟੀ ਤੋਂ ਦਾਦੇ ਵੱਲੋਂ ਪੋਤਿਆਂ ਨੂੰ ਬਾਹਰ ਦਾ ਰਾਹ ਦਿਖਾਉਣ ਪਿੱਛੋਂ ਪਾਰਟੀ ਵਿੱਚ ਬਗ਼ਾਵਤ ਲਗਾਤਾਰ ਭਖ ਰਹੀ ਸੀ। ਪਾਰਟੀ ਵਰਕਰ ਦੁਸ਼ਯੰਤ ਦੇ ਹੱਕ ਵਿੱਚ ਕਾਲ਼ੀਆਂ ਪੱਟੀਆਂ ਬੰਨ੍ਹ ਕੇ ਧਰਨੇ ’ਤੇ ਬੈਠ ਗਏ ਸਨ। ਦੁਸ਼ਯੰਤ ਨੇ ਵੀ ਦਾਅਵਾ ਕੀਤਾ ਸੀ ਕਿ ਪਾਰਟੀ ਦੀ ਕੌਮੀ ਕਾਰਜਕਰਨੀ ਦੀ ਬੈਠਕ ਨਹੀਂ ਹੋਈ ਤੇ ਨਾ ਹੀ ਪਾਰਟੀ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਵੱਲੋਂ ਬਰਖ਼ਸਤਗੀ ਦੇ ਕੋਈ ਹੁਕਮ ਜਾਰੀ ਹੋਏ ਸਨ। ਅਜੈ ਚੌਟਾਲਾ ਪੇਰੋਲ ’ਤੇ ਹਨ। 17 ਨਵੰਬਰ ਨੂੰ ਅਜੈ ਚੌਟਾਲਾ ਤੇ ਉਨ੍ਹਾਂ ਦੇ ਦੋਵਾਂ ਮੁੰਡਿਆਂ ਨੇ ਜੀਂਦ ਵਿੱਚ ਰੈਲੀ ਕਰਕੇ ਸ਼ਕਤੀ ਪ੍ਰਦਰਸ਼ਨ ਕਰਨਾ ਹੈ। ਮੰਗਲਵਾਰ ਨੂੰ ਕਰਨਾਲ ਵਿੱਚ ਅਜੈ ਦੇ ਸਮਰਥਕਾਂ ਨੇ ਦੁਸ਼ਯੰਤ ਚੌਟਾਲਾ ਨੂੰ ਅਗਲਾ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਓਮ ਪ੍ਰਕਾਸ਼ ਚੌਟਾਲਾ ਤੇ ਅਜੈ ਚੌਟਾਲਾ ਨੂੰ ਜੇਬੀਟੀ ਟੀਚਰ ਭਰਤੀ ਘਪਲੇ ਵਿੱਚ 10 ਸਾਲ ਦੀ ਸਜ਼ਾ ਹੋਈ ਹੈ।

ਟਾਪ ਹੈਡਲਾਈਨ

Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਉਪਚੋਣਾਂ ਦੇ ਪ੍ਰਚਾਰ ਦੌਰਾਨ BJP ਉਮੀਦਵਾਰ ਦੀ ਗੱਡੀ 'ਤੇ ਹਮਲਾ, ਨਾਲ ਹੀ ਫਾੜੇ ਪੋਸਟ; ਮੱਚਿਆ ਹੜਕੰਪ
ਉਪਚੋਣਾਂ ਦੇ ਪ੍ਰਚਾਰ ਦੌਰਾਨ BJP ਉਮੀਦਵਾਰ ਦੀ ਗੱਡੀ 'ਤੇ ਹਮਲਾ, ਨਾਲ ਹੀ ਫਾੜੇ ਪੋਸਟ; ਮੱਚਿਆ ਹੜਕੰਪ
Two Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget