ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਸਨੇਹ ਲਤਾ ਦਾ ਦੇਹਾਂਤ ਹੋ ਗਿਆ ਹੈ। ਉਹ ਲੰਮੇ ਸਮੇਂ ਤੋਂ ਬਿਮਾਰ ਸਨ ਅਤੇ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਐਤਵਾਰ ਨੂੰ ਉਨ੍ਹਾਂ ਆਖ਼ਰੀ ਸਾਹ ਲਏ।
ਸਨੇਹ ਲਤਾ ਨੂੰ ਪਹਿਲਾਂ ਜਨਵਰੀ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਪਰ ਕੁਝ ਦਿਨਾਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ ਅਤੇ ਕਿਹਾ ਗਿਆ ਕਿ ਉਹ ਠੀਕ ਹੋ ਜਾਣਗੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਹਫ਼ਤੇ ਦੁਬਾਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ ਦੀ ਪਤਨੀ ਦਾ ਦੇਹਾਂਤ
ਏਬੀਪੀ ਸਾਂਝਾ Updated at: 11 Aug 2019 02:42 PM (IST)