ਪੜਚੋਲ ਕਰੋ

ਪਹਿਲਗਾਮ ਹਮਲੇ ਤੋਂ ਬਾਅਦ ਪਹਿਲੀ ਵਾਰ CM ਉਮਰ ਅਬਦੁੱਲਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਚਰਚਾ ?

Omar Abdullah And PM Modi Meeting: 22 ਅਪ੍ਰੈਲ, 2025 ਨੂੰ ਪਹਿਲਗਾਮ ਅੱਤਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ 25 ਸੈਲਾਨੀ ਵੀ ਸ਼ਾਮਲ ਸਨ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਹੈ।

Omar Abdullah Meets PM Modi: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਨੀਵਾਰ (03 ਅਪ੍ਰੈਲ, 2025) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ 'ਤੇ ਹੋਈ ਤੇ ਇਹ ਮੁਲਾਕਾਤ ਲਗਭਗ ਅੱਧਾ ਘੰਟਾ ਚੱਲੀ। ਸੂਤਰਾਂ ਅਨੁਸਾਰ, ਹਮਲੇ ਤੋਂ ਬਾਅਦ ਉੱਭਰ ਰਹੀ ਸਥਿਤੀ 'ਤੇ ਦੋਵਾਂ ਆਗੂਆਂ ਵਿਚਕਾਰ ਚਰਚਾ ਹੋਈ।

ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਸਿੰਧੂ ਜਲ ਸੰਧੀ ਦੀ ਮੁਅੱਤਲੀ ਤੇ ਇਸ ਦੇ ਪ੍ਰਭਾਵ ਬਾਰੇ ਵੀ ਚਰਚਾ ਕੀਤੀ, ਜਿਸਦਾ ਸਭ ਤੋਂ ਵੱਧ ਪ੍ਰਭਾਵ ਜੰਮੂ-ਕਸ਼ਮੀਰ 'ਤੇ ਪਵੇਗਾ। ਇਸ ਅੱਤਵਾਦੀ ਹਮਲੇ ਤੋਂ ਬਾਅਦ, ਉਮਰ ਅਬਦੁੱਲਾ ਨੇ ਇੱਕ ਸਖ਼ਤ ਸੰਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਇੰਨੀ ਨੀਵੀਂ ਨਹੀਂ ਹੈ ਕਿ ਉਹ ਇਸ ਦੁਖਾਂਤ ਦੇ ਸਮੇਂ ਆਪਣੀ ਹੀ ਸਰਕਾਰ ਤੋਂ ਪੂਰਨ ਰਾਜ ਦਾ ਦਰਜਾ ਮੰਗ ਸਕਣ।

ਉਨ੍ਹਾਂ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਸੈਸ਼ਨ ਦੌਰਾਨ ਕਿਹਾ ਸੀ, "ਜੰਮੂ-ਕਸ਼ਮੀਰ ਇਸ ਸਮੇਂ ਚੁਣੀ ਹੋਈ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ ਪਰ ਮੈਂ ਇਸ ਮੌਕੇ ਨੂੰ ਰਾਜ ਦਾ ਦਰਜਾ ਮੰਗਣ ਲਈ ਨਹੀਂ ਵਰਤਣਾ ਚਾਹੁੰਦਾ। ਮੈਂ ਪਹਿਲਗਾਮ ਦੁਖਾਂਤ ਨੂੰ ਕੇਂਦਰ ਤੋਂ ਰਾਜ ਦਾ ਦਰਜਾ ਮੰਗਣ ਲਈ ਕਿਵੇਂ ਵਰਤ ਸਕਦਾ ਹਾਂ? ਕੀ ਮੇਰੀ ਰਾਜਨੀਤੀ ਇੰਨੀ ਸਸਤੀ ਹੈ? ਕੀ ਮੈਂ ਇਨ੍ਹਾਂ 26 ਲੋਕਾਂ ਦੀਆਂ ਜ਼ਿੰਦਗੀਆਂ ਨੂੰ ਇੰਨੀ ਘੱਟ ਮਹੱਤਵ ਦਿੰਦਾ ਹਾਂ? ਅਸੀਂ ਪਹਿਲਾਂ ਵੀ ਰਾਜ ਦੇ ਦਰਜੇ ਬਾਰੇ ਗੱਲ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਹੀ ਕਰਾਂਗੇ ਪਰ ਜੇਕਰ ਮੈਂ ਕੇਂਦਰ ਜਾ ਕੇ ਇਸ ਦੀ ਮੰਗ ਕਰਦਾ ਹਾਂ, ਤਾਂ ਇਹ ਮੇਰੇ ਲਈ ਸ਼ਰਮ ਦੀ ਗੱਲ ਹੋਵੇਗੀ। ਇਸ ਸਮੇਂ ਕੋਈ ਰਾਜਨੀਤੀ ਨਹੀਂ ਹੈ, ਕੋਈ ਕਾਰੋਬਾਰ ਨਹੀਂ ਹੈ, ਕੋਈ ਰਾਜ ਦਾ ਦਰਜਾ ਨਹੀਂ ਹੈ। ਇਹ ਸਿਰਫ ਇਸ ਹਮਲੇ ਦੀ ਸਖ਼ਤ ਨਿੰਦਾ ਕਰਨ ਅਤੇ ਪੀੜਤਾਂ ਪ੍ਰਤੀ ਦਿਲੋਂ ਸਮਰਥਨ ਪ੍ਰਗਟ ਕਰਨ ਦਾ ਸਮਾਂ ਹੈ।"

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Patwari Transfer: ਵੱਡਾ ਫੇਰਬਦਲ, 28 ਪਟਵਾਰੀਆਂ ਦੇ ਅਚਾਨਕ ਕੀਤੇ ਗਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ: SDM ਨੇ ਹੁਕਮ ਕੀਤੇ ਜਾਰੀ...
ਵੱਡਾ ਫੇਰਬਦਲ, 28 ਪਟਵਾਰੀਆਂ ਦੇ ਅਚਾਨਕ ਕੀਤੇ ਗਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ: SDM ਨੇ ਹੁਕਮ ਕੀਤੇ ਜਾਰੀ...
Rajya Sabha Member Resigned: ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ 4 ਵਾਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿੰਨੀ ਤੀਬਰਤਾ ਨਾਲ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ...
ਭੂਚਾਲ ਦੇ ਤੇਜ਼ ਝਟਕਿਆਂ ਨਾਲ 4 ਵਾਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿੰਨੀ ਤੀਬਰਤਾ ਨਾਲ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Embed widget