ਪੜਚੋਲ ਕਰੋ

ਮੋਦੀ ਸਰਕਾਰ ਵੱਲੋਂ ਧਾਰਾ 370 ਦੇ ਖ਼ਾਤਮੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ

ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕੇਂਦਰ ਸਰਕਾਰ ਦੇ ਫੈਸਲੇ ਨੂੰ ਨੈਸ਼ਨਲ ਕਾਨਫਰੰਸ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਉਮਰ ਅਬੱਦੁਲਾ ਦੀ ਪਾਰਟੀ ਨੈਸ਼ਨਲ ਕਾਨਫਰੰਸ ਦੇ ਨੇਤਾ ਅਕਬਰ ਲੋਨ ਅਤੇ ਹਸਨੈਨ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰ ਧਾਰਾ 370 ਨੂੰ ਹਟਾਏ ਜਾਣਦੇ ਫੈਸਲੇ ਨੂੰ ਚੁਣੌਤੀ ਦਿੱਤੀ।

ਨਵੀਂ ਦਿੱਲੀ: ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕੇਂਦਰ ਸਰਕਾਰ ਦੇ ਫੈਸਲੇ ਨੂੰ ਨੈਸ਼ਨਲ ਕਾਨਫਰੰਸ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਉਮਰ ਅਬੱਦੁਲਾ ਦੀ ਪਾਰਟੀ ਨੈਸ਼ਨਲ ਕਾਨਫਰੰਸ ਦੇ ਨੇਤਾ ਅਕਬਰ ਲੋਨ ਅਤੇ ਹਸਨੈਨ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰ ਧਾਰਾ 370 ਨੂੰ ਹਟਾਏ ਜਾਣਦੇ ਫੈਸਲੇ ਨੂੰ ਚੁਣੌਤੀ ਦਿੱਤੀ। ਇਸ ਦੇ ਨਾਲ ਨੈਸ਼ਨਲ ਕਾਨਫਰੈਂਸ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਜੰਮੂ-ਕਸ਼ਮੀਰ ਪੁਨਰਗਠਨ ਕਾਨੂੰਨ 2019 ਨੂੰ ‘ਗੈਰ ਸੰਵਿਧਾਨਿਕ” ਐਲਾਨ ਕਰਨ ਦੇ ਆਦੇਸ਼ ਜਾਰੀ ਕਰਨ। ਮੋਦੀ ਸਰਕਾਰ ਨੇ ਸੋਮਵਾਰ 5 ਅਗਸਤ ਨੂੰ ਇਹ ਇਤਿਹਾਸਕ ਫੈਸਲਾ ਲਿਆ ਸੀ। ਇਸ ਤੋਂ ਬਾਅਦ ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ ‘ਚ ਵੰਡ ਕੇ ਦੋ ਕੇਂਦਰ ਸ਼ਾਸਿਤ ਸੂਬਿਆਂ ‘ਚ ਵੰਡ ਦਿੱਤਾ ਗਿਆ ਸੀ। ਮੋਦੀ ਸਰਕਾਰ ਦੇ ਇਸ ਫੈਸ਼ਲੇ ‘ਤੇ ਪਿਛਲੇ ਦਿਨੀਂ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬੱਦੁਲਾ ਨੇ ਕਿਹਾ ਸੀ ਕਿ ਅਸੀਂ ਸੁਪਰੀਮ ਕੋਰਟ ‘ਚ ਚੁਣੌਤੀ ਦਵਾਂਗੇ। ਜਿਸ ਤੋਂ ਬਾਅਦ ਹੁਣ ਨੈਸ਼ਨਲ ਕਾਨਫਰੰਸ਼ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget