ਪੜਚੋਲ ਕਰੋ

Omicron ਨੇ ਉਡਾਈ WHO ਦੀ ਨੀਂਦ, ਸੰਗਠਨ ਨੇ ਜਾਰੀ ਕੀਤੀ ਚੇਤਾਵਨੀ

WHO On Omicron: WHO ਦੇ ਮੁਖੀ ਨੇ ਕਿਹਾ ਹੈ ਕਿ Omicron ਵੇਰੀਐਂਟ ਇਸ ਤੋਂ ਪਹਿਲਾਂ ਆਏ ਹੋਰ ਵੇਰੀਐਂਟਸ (ਡੈਲਟਾ, ਡੈਲਟਾ ਪਲੱਸ ਆਦਿ) ਨਾਲੋਂ ਤੇਜ਼ੀ ਨਾਲ ਫੈਲਦਾ ਹੈ।

WHO On Omicron Variant: ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਕੇਸਾਂ ਦੇ ਵਾਧਏ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਭਾਰਤ ਵਿੱਚ ਇਸ ਵੇਰੀਐਂਟ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 50 ਤੋਂ ਪਾਰ ਹੋ ਗਈ ਹੈ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਹੈ ਕਿ ਕੋਰੋਨਾ ਦਾ ਨਵਾਂ ਰੂਪ ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ਵਿੱਚ ਪਹੁੰਚ ਗਿਆ ਹੈ, ਹਾਲਾਂਕਿ ਇਸਦੀ ਪੁਸ਼ਟੀ ਨਹੀਂ ਹੋਈ ਹੈ। ਡਬਲਯੂਐਚਓ ਦੇ ਮੁਖੀ ਡਾਕਟਰ ਟੇਡਰੋਸ ਅਧਾਨੋਮ ਘੇਬ੍ਰੇਅਸਸ ਨੇ ਕਿਹਾ ਕਿ 77 ਦੇਸ਼ਾਂ ਵਿੱਚ ਓਮੀਕ੍ਰੋਨ ਦੀ ਪੁਸ਼ਟੀ ਹੋਈ ਹੈ।

ਉਨ੍ਹਾਂ ਕਿਹਾ ਕਿ ਓਮੀਕ੍ਰੋਨ ਵੇਰੀਐਂਟ ਇਸ ਤੋਂ ਪਹਿਲਾਂ ਆਏ ਹੋਰ ਵੇਰੀਐਂਟਸ (ਡੈਲਟਾ, ਡੈਲਟਾ ਪਲੱਸ ਆਦਿ) ਨਾਲੋਂ ਤੇਜ਼ੀ ਨਾਲ ਫੈਲਦਾ ਹੈ। ਦੱਸ ਦੇਈਏ ਕਿ Omicron ਵੇਰੀਐਂਟ ਦਾ ਪਹਿਲਾ ਮਾਮਲਾ ਦੱਖਣੀ ਅਫਰੀਕਾ ਵਿੱਚ ਆਇਆ ਸੀ। ਵੈਕਸੀਨ ਇਕੁਇਟੀ ਦੇ ਆਮ ਨਾ ਹੋਣ ਬਾਰੇ ਡਬਲਯੂਐਚਓ ਮੁਖੀ ਨੇ ਕਿਹਾ ਕਿ ਜੇਕਰ ਅਸੀਂ ਵਿਤਕਰੇ ਨੂੰ ਖ਼ਤਮ ਕਰਦੇ ਹਾਂ, ਤਾਂ ਅਸੀਂ ਕੋਵਿਡ ਮਹਾਮਾਰੀ ਨੂੰ ਵੀ ਖ਼ਤਮ ਕਰ ਦੇਵਾਂਗੇ। ਜੇਕਰ ਅਸੀਂ ਅਸਮਾਨਤਾ ਦੇ ਨਾਲ ਜਾਰੀ ਰੱਖਦੇ ਹਾਂ, ਤਾਂ ਇਸਦਾ ਮਤਲਬ ਹੈ ਕਿ ਅਸੀਂ ਮਹਾਂਮਾਰੀ ਨੂੰ ਇਜਾਜ਼ਤ ਦੇ ਰਹੇ ਹਾਂ।

ਉਨ੍ਹਾਂ ਕਿਹਾ ਕਿ ਦੇਸ਼ਾਂ ਦਰਮਿਆਨ ਕੋਵਿਡ-19 ਟੀਕਾਕਰਨ ਦੀਆਂ ਦਰਾਂ ਵਿੱਚ ਬਹੁਤ ਅੰਤਰ ਹੈ। 41 ਦੇਸ਼ ਅਜੇ ਵੀ ਆਪਣੀ 10 ਫੀਸਦੀ ਆਬਾਦੀ ਦਾ ਟੀਕਾਕਰਨ ਨਹੀਂ ਕਰ ਸਕੇ ਹਨ। 98 ਦੇਸ਼ 40 ਫੀਸਦੀ ਤੱਕ ਨਹੀਂ ਪਹੁੰਚ ਸਕੇ ਹਨ। ਅਸੀਂ ਇੱਕੋ ਦੇਸ਼ ਵਿੱਚ ਆਬਾਦੀ ਸਮੂਹਾਂ ਵਿੱਚ ਅਸਮਾਨਤਾਵਾਂ ਵੀ ਦੇਖ ਰਹੇ ਹਾਂ।

ਨਾਲ ਹੀ  ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ WHO ਬੂਸਟਰਾਂ ਦੇ ਵਿਰੁੱਧ ਨਹੀਂ ਹੈ। ਟੇਡ੍ਰੋਸ ਨੇ ਕਿਹਾ ਕਿ ਅਸੀਂ ਅਸਮਾਨਤਾ ਦੇ ਖਿਲਾਫ ਹਾਂ। ਸਾਡੀ ਮੁੱਖ ਚਿੰਤਾ ਹਰ ਜਗ੍ਹਾ ਲੋਕਾਂ ਦੀ ਜਾਨ ਬਚਾਉਣ ਦੀ ਹੈ।

ਇਹ ਵੀ ਪੜ੍ਹੋ: WhatsApp New Feature: ਹੁਣ ਅਜਨਬੀ ਨਹੀਂ ਦੇਖ ਸਕਣਗੇ WhatsApp 'ਤੇ ਤੁਹਾਡਾ ਲਾਸਟ ਸੀਨ ਸਟੇਟਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Raghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇHarsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit KaurBikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget