ਪੜਚੋਲ ਕਰੋ

ਓਮੀਕਰੋਨ 'ਸੁਪਰ ਮਾਈਲਡ', ਘਬਰਾਉਣ ਦੀ ਲੋੜ ਨਹੀਂ : WHO

ਕੋਵਿਡ-19 ਨਿਯਮਾਂ ਨਾਲ ਓਮੀਕਰੋਨ ਨੇ ਲੋਕਾਂ 'ਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਹਾਲਾਂਕਿ ਵਿਸ਼ਵ ਸਿਹਤ ਸੰਗਠਨ (WHO) ਦੇ ਮਾਹਰਾਂ ਦਾ ਮੰਨਣਾ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਤੇ ਓਮੀਕਰੋਨ 'ਸੁਪਰ ਮਾਈਲਡ' ਹੈ।

 ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀਆਂ ਤੇ ਹੋਰ ਕੋਵਿਡ-19 ਨਿਯਮਾਂ ਨਾਲ ਓਮੀਕਰੋਨ ਨੇ ਲੋਕਾਂ 'ਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਹਾਲਾਂਕਿ ਵਿਸ਼ਵ ਸਿਹਤ ਸੰਗਠਨ (WHO) ਦੇ ਮਾਹਰਾਂ ਦਾ ਮੰਨਣਾ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਤੇ ਓਮੀਕਰੋਨ 'ਸੁਪਰ ਮਾਈਲਡ' ਹੈ।

ਡਾ: ਐਂਜਲਿਕ ਕੋਏਟਜ਼ੀ ਦੱਖਣੀ ਅਫ਼ਰੀਕੀ ਮੈਡੀਕਲ ਐਸੋਸੀਏਸ਼ਨ ਨੇ ਖੋਜ ਕੀਤੀ ਕਿ ਨਵੇਂ ਵੇਰੀਐਂਟ ਦੇ ਲੱਛਣ ਡੈਲਟਾ ਵੇਰੀਐਂਟ ਵਾਂਗ ਖ਼ਤਰਨਾਕ ਨਹੀਂ ਹਨ। ਡਾਕਟਰ ਨੇ ਕਿਹਾ ਕਿ ਨਵੇਂ ਪਰਿਵਰਤਨ ਦੇ ਨਤੀਜੇ ਵਜੋਂ ਕੋਈ ਮੌਤ ਜਾਂ ਗੰਭੀਰ ਬਿਮਾਰੀ ਦੀ ਰਿਪੋਰਟ ਨਹੀਂ ਦਰਜ ਕੀਤੀ ਗਈ ਹੈ ਜੋ ਇਹ ਦਰਸਾਉਂਦੀ ਹੈ ਕਿ ਇਹ ਨੀ ਗੰਭੀਰ ਸਮੱਸਿਆ ਨਹੀਂ ਹੋ ਸਕਦੀ

ਦੱਖਣੀ ਅਫ਼ਰੀਕਾ ਦੇ ਡਾਕਟਰਾਂ ਨੇ ਇਸ ਧਾਰਨਾ ਦਾ ਸਮਰਥਨ ਕੀਤਾ ਹੈ, ਉਹ ਦਾਅਵਾ ਕਰਦੇ ਹੋ ਕਿ ਉਨ੍ਹਾਂ ਨੇ ਜੋ ਹੁਣ ਤਕ ਓਮੀਕਰੋਨ ਦੇ ਕੇਸ ਦੇਖੇ ਹਨ ਜ਼ਿਆਦਾ ਗੰਭੀਰ ਦੀ ਬਜਾਏ ਹਲਕੇ ਹਨ। ਵਿਸ਼ਵ ਸਿਹਤ ਸੰਗਠਨ ਦੇ ਮਾਹਰਾਂ ਨੇ ਵੀ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਯਾਤਰਾ ਪਾਬੰਦੀਆਂ ਨੂੰ ਲਾਗੂ ਨਾ ਕਰਨ ਕਿਉਂਕਿ ਇਸ ਨਾਲ ਆਰਥਿਕ ਨੁਕਸਾਨ ਹੋਵੇਗਾ।

ਇਸ ਤਰ੍ਹਾਂ ਡਾ: ਮਾਤਸ਼ੀਦਿਸੋ ਮੋਏਤੀ, ਅਫਰੀਕਾ ਦੇ ਖੇਤਰੀ ਨਿਰਦੇਸ਼ਕ ਨੇ ਦੇਸ਼ਾਂ ਨੂੰ ਯਾਤਰਾ ਪਾਬੰਦੀਆਂ ਲਾਗੂ ਨਾ ਕਰਨ ਦੀ ਅਪੀਲ ਕੀਤੀ। ਉਸ ਨੇ ਅੱਗੇ ਕਿਹਾ ਕਿ ਇਸ ਨਾਲ ਵੱਖ-ਵੱਖ ਖੇਤਰਾਂ ਦੇ ਵਸਨੀਕਾਂ ਦੀ ਆਰਥਿਕਤਾ ਤੇ ਰੋਜ਼ੀ-ਰੋਟੀ 'ਤੇ ਪ੍ਰਭਾਵ ਪੈ ਸਕਦਾ ਹੈ।

ਇਹ ਵੀ ਪੜ੍ਹੋ: IND vs NZ 2nd Test: ਭਾਰਤ ਨੇ ਨਿਊਜ਼ੀਲੈਂਡ ਨੂੰ ਦੂਜੇ ਮੈਚ 'ਚ 372 ਦੌੜਾਂ ਨਾਲ ਹਰਾ ਕੇ ਜਿੱਤੀ ਸੀਰੀਜ਼, ਜਯੰਤ-ਅਸ਼ਵਿਨ ਬਣੇ ਹੀਰੋ

Katrina Kaif Video: ਵਿਆਹ ਵਿਚਾਲੇ ਵਧੀਆਂ ਕੈਟਰੀਨਾ ਕੈਫ ਦੀਆਂ ਮੁਸ਼ਕਿਲਾਂ! ਪੁਲਿਸ ਨੇ ਰੋਕੀ ਅਦਾਕਾਰਾ ਦੀ ਕਾਰ, ਵੀਡੀਓ ਵਾਇਰਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget