ਪੜਚੋਲ ਕਰੋ

Covid-19 Vaccine ਦੀਆਂ ਦੋਵੇਂ Dose ਲਵਾ ਚੁੱਕੇ ਲੋਕਾਂ ਨੂੰ ਵੀ ਹੋ ਰਿਹਾ Omicron, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼

Omicron: ਕੋਰੋਨਾ ਨੇ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਸੀ, ਡੈਲਟਾ ਵੇਰੀਐਂਟ ਦੌਰਾਨ ਵੀ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋ ਗਈ ਸੀ। ਦੁਨੀਆ ਅਜੇ ਡੇਲਟਾ ਦੇ ਡਰ ਤੋਂ ਬਾਹਰ ਨਹੀਂ ਨਿਕਲ ਸਕੀ ਸੀ ਕਿ ..

Omicron: ਕੋਰੋਨਾ ਨੇ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਸੀ, ਡੈਲਟਾ ਵੇਰੀਐਂਟ ਦੌਰਾਨ ਵੀ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋ ਗਈ ਸੀ। ਦੁਨੀਆ ਅਜੇ ਡੇਲਟਾ ਦੇ ਡਰ ਤੋਂ ਬਾਹਰ ਨਹੀਂ ਨਿਕਲ ਸਕੀ ਸੀ ਕਿ ਓਮੀਕ੍ਰੋਨ ਵੇਰੀਐਂਟ ਨੇ ਦਸਤਕ ਦੇ ਦਿੱਤੀ।

Omicron ਨੂੰ ਡੈਲਟਾ ਨਾਲੋਂ ਘੱਟ ਘਾਤਕ ਕਿਹਾ ਜਾਂਦਾ ਹੈ, ਹਾਲਾਂਕਿ ਓਮੀਕ੍ਰੋਨ ਵਿੱਚ ਲੋਕਾਂ ਨੂੰ ਤੇਜ਼ੀ ਨਾਲ ਇਨਫੈਕਟਡ ਕਰਨ ਦੀ ਸਮਰੱਥਾ ਹੈ। ਓਮੀਕ੍ਰੋਨ ਦੀ ਲਾਗ ਉਨ੍ਹਾਂ ਲੋਕਾਂ ਵਿੱਚ ਵੀ ਦੇਖੀ ਜਾ ਰਹੀ ਹੈ ਜਿਨ੍ਹਾਂ ਨੇ ਕੋਰੋਨਾ ਤੋਂ ਬਚਾਅ ਲਈ ਬਣਾਈ ਗਈ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ। ਹਾਲਾਂਕਿ, ਇਸ ਦਾ ਪ੍ਰਭਾਵ ਉਨ੍ਹਾਂ ਲੋਕਾਂ ਵਿੱਚ ਬਹੁਤ ਕਮਜ਼ੋਰ ਦੇਖਿਆ ਗਿਆ ਹੈ ਜਿਨ੍ਹਾਂ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ।

ਵੈਕਸੀਨ ਨਾਲ ਵਧੀ Immunity
ਕੋਰੋਨਾ ਦੀ ਦੂਜੀ ਲਹਿਰ ਦੇ ਭਿਆਨਕ ਨਤੀਜਿਆਂ ਨੂੰ ਦੇਖਣ ਤੋਂ ਬਾਅਦ, ਪੂਰੀ ਦੁਨੀਆ ਦੇ ਲੋਕ ਇਸ ਵਾਰ ਓਮੀਕ੍ਰੋਨ ਨਾਲ ਮਜ਼ਬੂਤੀ ਨਾਲ ਲੜਦੇ ਨਜ਼ਰ ਆ ਰਹੇ ਹਨ। ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ ਲੋਕਾਂ ਦੀ Immunity ਸਮਰੱਥਾ ਵਿੱਚ ਚੰਗੀ Growth ਦੇਖੀ ਗਈ ਹੈ ਜਿਸ ਕਾਰਨ ਇਨਫੈਕਸ਼ਨ ਦਾ ਅਸਲ ਰੂਪ ਮਾਮੂਲੀ ਰੂਪ 'ਚ ਦੇਖਣ ਨੂੰ ਮਿਲ ਰਿਹਾ ਹੈ। ਕੋਰੋਨਾ ਦੇ ਵੱਖ-ਵੱਖ ਵੇਰੀਐਂਟ ਵਿੱਚ ਲੱਛਣ ਵੀ ਵੱਖਰੇ ਦੇਖੇ ਗਏ ਹਨ।

Omicron Variant ਦੇ ਲੱਛਣ -  
ਅਲਫਾ ਵੇਰੀਐਂਟ 'ਚ ਲੋਕਾਂ ਨੂੰ ਖੰਘ, ਜ਼ੁਕਾਮ, ਬੁਖਾਰ ਵਰਗੇ ਲੱਛਣ ਦੇਖਣ ਨੂੰ ਮਿਲੇ, ਜਦੋਂ ਕਿ ਡੈਲਟਾ ਵੇਰੀਐਂਟ 'ਚ ਦੇਖਿਆ ਗਿਆ ਕਿ ਲੋਕਾਂ ਨੂੰ ਖੰਘ ਨਾਲ ਸਾਹ ਲੈਣ 'ਚ ਦਿੱਕਤ ਆ ਰਹੀ ਸੀ। ਸ਼ੁਰੂਆਤੀ ਜਾਂਚ 'ਚ ਓਮੀਕ੍ਰੋਨ ਵੇਰੀਐਂਟ 'ਚ ਇਹ ਵੀ ਪਾਇਆ ਗਿਆ ਹੈ ਕਿ ਇਹ ਡੈਲਟਾ ਵਰਗਾ ਹੈ। ਇਸ ਦੌਰਾਨ ਨੱਕ ਵਗਣਾ, ਸਿਰਦਰਦ, ਥਕਾਵਟ, ਛਿੱਕ ਆਉਣਾ ਤੇ ਗਲੇ 'ਚ ਖਰਾਸ਼ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ: Omicron Variant: ਸਾਵਧਾਨ! ਸਿਰ ਦਰਦ ਤੇ ਵਹਿੰਦੀ ਨੱਕ ਨਹੀਂ ਆਮ ਸਰਦੀ ਦੇ ਲੱਛਣ, ਤੁਸੀਂ ਵੀ ਹੋ ਸਕਦੇ ਹੋ Omicron ਇਨਫੈਕਟਡ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget