ਪੜਚੋਲ ਕਰੋ

ਦਿੱਲੀ ਤੱਕ ਪਹੁੰਚਿਆ ਖਤਰਨਾਕ ਓਮੀਕਰੋਨ! ਰਾਜਧਾਨੀ 'ਚ ਮਿਲਿਆ ਪਹਿਲਾ ਕੇਸ, ਦੇਸ਼ 'ਚ ਹੋਏ ਪੰਜ ਮਾਮਲੇ

ਸਿਹਤ ਮੰਤਰੀ ਨੇ ਦੱਸਿਆ ਕਿ 12 ਵਿਅਕਤੀਆਂ ਦੀ ਜੀਨੋਮ ਸੀਕਵੈਂਸਿੰਗ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 1 ਓਮੀਕਰੋਨ ਦਾ ਮਰੀਜ਼ ਜਾਪਦਾ ਹੈ। ਫਾਈਲ ਰਿਪੋਰਟ ਕੱਲ੍ਹ ਆਵੇਗੀ।

Omicron Variant Cases in Delhi: ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਨਵਾਂ ਰੂਪ ਓਮੀਕਰੋਨ ਦਾ ਇੱਕ ਸ਼ੱਕੀ ਮਰੀਜ਼ ਮਿਲਿਆ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ 12 ਲੋਕਾਂ ਦੀ ਜੀਨੋਮ ਸੀਕਵੈਂਸਿੰਗ ਕੀਤੀ ਗਈ ਹੈ। ਉਨ੍ਹਾਂ ਵਿੱਚੋਂ ਇੱਕ ਓਮੀਕਰੋਨ ਦਾ ਮਰੀਜ਼ ਜਾਪਦਾ ਹੈ ਪਰ ਅੰਤਿਮ ਰਿਪੋਰਟ ਕੱਲ੍ਹ ਆਵੇਗੀ।

ਸਿਹਤ ਮੰਤਰੀ ਨੇ ਦੱਸਿਆ ਕਿ ਓਮੀਕਰੋਨ ਦਾ ਇਹ ਸ਼ੱਕੀ ਮਰੀਜ਼ ਤਨਜ਼ਾਨੀਆ ਤੋਂ ਆਇਆ ਹੈ। ਅਸੀਂ ਉਨ੍ਹਾਂ ਨੂੰ ਵਾਰਡ ਵਿੱਚ ਆਈਸੋਲੇਟ ਕਰ ਦਿੱਤਾ ਹੈ। ਜੈਨ ਨੇ ਦੱਸਿਆ ਕਿ ਬਾਹਰੋਂ ਆਉਣ ਵਾਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕਨਾਇਕ ਜੈਪ੍ਰਕਾਸ਼ ਨਰਾਇਣ ਹਸਪਤਾਲ ਵਿੱਚ ਹੁਣ ਤੱਕ 17 ਪੌਜ਼ੇਟਿਵ ਮਰੀਜ਼ ਦਾਖ਼ਲ ਹਨ। ਇਨ੍ਹਾਂ ਵਿੱਚੋਂ 6 ਉਸ ਦੇ ਸੰਪਰਕ ਵਿੱਚ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ 12 ਵਿਅਕਤੀਆਂ ਦੀ ਜੀਨੋਮ ਸੀਕਵੈਂਸਿੰਗ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 1 ਓਮੀਕਰੋਨ ਦਾ ਮਰੀਜ਼ ਜਾਪਦਾ ਹੈ। ਫਾਈਲ ਰਿਪੋਰਟ ਕੱਲ੍ਹ ਆਵੇਗੀ। ਉਨ੍ਹਾਂ ਕਿਹਾ, "ਅਸੀਂ ਕਹਿ ਸਕਦੇ ਹਾਂ ਕਿ ਦਿੱਲੀ ਵਿੱਚ ਇਹ ਪਹਿਲਾ ਓਮਾਈਕਰੋਨ ਕੇਸ ਹੈ।"

ਮਹਾਰਾਸ਼ਟਰ ਵਿੱਚ ਵੀ ਮਿਲਿਆ ਇੱਕ ਕੇਸ
ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦਾ ਇੱਕ ਵਿਅਕਤੀ ਕੋਰੋਨਾ ਵਾਇਰਸ (Coronavirus) ਦੇ ਨਵੇਂ ਰੂਪ 'ਓਮੀਕ੍ਰੋਨ' ਨਾਲ ਸੰਕਰਮਿਤ ਪਾਇਆ ਗਿਆ ਹੈ। ਮਹਾਰਾਸ਼ਟਰ 'ਚ ਇਸ ਵੇਰੀਐਂਟ ਦੀ ਲਾਗ ਦਾ ਇਹ ਪਹਿਲਾ ਤੇ ਦੇਸ਼ 'ਚ ਪੰਜਵਾਂ ਮਾਮਲਾ ਹੈ। ਮਹਾਰਾਸ਼ਟਰ 'ਚ ਸਾਹਮਣੇ ਆਏ ਇਸ ਮਾਮਲੇ ਦੇ ਸਬੰਧ 'ਚ ਅਧਿਕਾਰਤ ਸੂਤਰਾਂ ਨੇ ਸ਼ਨੀਵਾਰ ਨੂੰ ਦਿੱਲੀ 'ਚ ਦੱਸਿਆ ਕਿ ਇਹ 33 ਸਾਲਾ ਵਿਅਕਤੀ 23 ਨਵੰਬਰ ਨੂੰ ਦੱਖਣੀ ਅਫ਼ਰੀਕਾ ਤੋਂ ਦੁਬਈ ਦੇ ਰਸਤੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਿਆ ਸੀ, ਜਿੱਥੇ ਉਸ ਨੇ ਕੋਵਿਡ ਟੈਸਟ ਲਈ ਸੈਂਪਲ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ ਮੁੰਬਈ ਲਈ ਫਲਾਈਟ ਫੜੀ।

ਇਸ ਸਬੰਧ 'ਚ ਇੱਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਵਿਅਕਤੀ ਨੂੰ ਹਲਕਾ ਬੁਖਾਰ ਹੈ, ਪਰ ਉਸ 'ਚ ਕੋਵਿਡ-19 ਦੇ ਹੋਰ ਲੱਛਣ ਨਹੀਂ ਹਨ। ਇਸ ਤੋਂ ਪਹਿਲਾਂ 'ਓਮੀਕ੍ਰੋਨ' ਨਾਲ ਸਬੰਧਤ 2 ਮਾਮਲੇ ਕਰਨਾਟਕ ਤੇ 1 ਗੁਜਰਾਤ 'ਚ ਸਾਹਮਣੇ ਆ ਚੁੱਕੇ ਹਨ। ਮਹਾਰਾਸ਼ਟਰ ਸਿਹਤ ਵਿਭਾਗ ਦੀ ਡਾਇਰੈਕਟਰ ਡਾ. ਅਰਚਨਾ ਪਾਟਿਲ ਨੇ ਮੁੰਬਈ 'ਚ ਪੀਟੀਆਈ-ਭਾਸ਼ਾ ਨੂੰ ਦੱਸਿਆ, "ਕਲਿਆਣ ਡੋਂਬੀਵਲੀ ਨਗਰ ਨਿਗਮ ਖੇਤਰ ਦੇ ਇੱਕ ਵਿਅਕਤੀ ਨੂੰ ਕਰੋਨਾ ਵਾਇਰਸ ਦੇ ਓਮੀਕ੍ਰੋਨ ਰੂਪ ਨਾਲ ਸੰਕਰਮਿਤ ਪਾਇਆ ਗਿਆ ਹੈ। ਸੂਬੇ 'ਚ ਇਹ ਪਹਿਲਾ ਅਧਿਕਾਰਤ ਮਾਮਲਾ ਹੈ।"

ਇਹ ਵੀ ਪੜ੍ਹੋHarley Davidson Sportster S Photos: ਹਾਰਲੇ ਡੈਵਿਡਸਨ ਸਪੋਰਟਰਜ਼ ਐਸ ਹੋਇਆ ਲਾਂਚ, ਏਨੀ ਹੈ ਕੀਮਤ, ਦੇਖੋ ਤਸਵੀਰਾਂਂ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

ਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget