ਪੜਚੋਲ ਕਰੋ

Omicron in India: ਦੇਸ਼ 'ਚ ਓਮੀਕਰੋਨ ਦੇ ਕੇਸਾਂ ਦੀ ਗਿਣਤੀ 87 ਹੋਈ, ਕੇਂਦਰੀ ਗ੍ਰਹਿ ਸਕੱਤਰ ਨੇ ਕੀਤੀ ਮੀਟਿੰਗ ਦੀ ਸਮੀਖਿਆ

Omicron Updates: ਦੇਸ਼ ਵਿੱਚ ਹੁਣ ਤੱਕ 87 ਤੋਂ ਵੱਧ ਲੋਕ ਕੋਰੋਨਾ ਵਾਇਰਸ ਦੇ ਨਵੇਂ ਰੂਪ ਨਾਲ ਸੰਕਰਮਿਤ ਹੋਏ ਹਨ। ਇਸ ਦੌਰਾਨ ਕੇਂਦਰੀ ਗ੍ਰਹਿ ਸਕੱਤਰ ਨੇ ਸਮੀਖਿਆ ਮੀਟਿੰਗ ਕੀਤੀ।

Omicron Cases In India: ਦੇਸ਼ ਵਿੱਚ ਓਮੀਕਰੋਨ ਦੇ ਕੇਸ ਲਗਾਤਾਰ ਵੱਧ ਰਹੇ ਹਨ। ਵੀਰਵਾਰ ਨੂੰ 14 ਲੋਕਾਂ ਵਿੱਚ ਕੋਰੋਨਾ ਦੇ ਨਵੇਂ ਰੂਪ ਦੀ ਪੁਸ਼ਟੀ ਹੋਈ ਸੀ। ਇਨ੍ਹਾਂ ਚੋਂ ਕਰਨਾਟਕ ਵਿੱਚ ਪੰਜ, ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਤੇਲੰਗਾਨਾ ਵਿੱਚ 4-4 ਅਤੇ ਗੁਜਰਾਤ ਵਿੱਚ ਇੱਕ ਕੇਸ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਓਮੀਕਰੋਨ ਸੰਕਰਮਿਤਾਂ ਦੀ ਗਿਣਤੀ ਵੱਧ ਕੇ 87 ਹੋ ਗਈ ਹੈ। ਇਨ੍ਹਾਂ ਚੋਂ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 32 ਮਾਮਲੇ ਹਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਇਨ੍ਹਾਂ ਚੋਂ 25 ਸੰਕਰਮਿਤ ਮਰੀਜ਼ ਠੀਕ ਹੋ ਗਏ ਹਨ। ਕੇਂਦਰੀ ਗ੍ਰਹਿ ਸਕੱਤਰ ਨੇ ਓਮੀਕਰੋਨ ਦੇ ਵਧਦੇ ਮਾਮਲਿਆਂ ਦਰਮਿਆਨ ਵੀਰਵਾਰ ਨੂੰ ਸਮੀਖਿਆ ਮੀਟਿੰਗ ਕੀਤੀ।

ਜਾਣੋ ਦੇਸ਼ ਚ ਓਮੀਕਰੋਨ ਦੇ ਕਿੱਥੇ ਕਿੰਨੇ ਮਾਮਲੇ

ਓਮੀਕਰੋਨ ਦੇ ਕੁੱਲ ਕੇਸ - 87

ਮਹਾਰਾਸ਼ਟਰ- 32

ਰਾਜਸਥਾਨ - 17

ਦਿੱਲੀ-10

ਕਰਨਾਟਕ - 8

ਤੇਲੰਗਾਨਾ- 7

ਕੇਰਲ - 5

ਗੁਜਰਾਤ - 5

ਪੱਛਮੀ ਬੰਗਾਲ-1

ਆਂਧਰਾ ਪ੍ਰਦੇਸ਼ 1

ਚੰਡੀਗੜ੍ਹ-1

ਕੇਂਦਰੀ ਗ੍ਰਹਿ ਸਕੱਤਰ ਦੀ ਸਮੀਖਿਆ ਮੀਟਿੰਗ

ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਓਮੀਕਰੋਨ ਦੇ ਨਵੇਂ ਕੇਸਾਂ ਦੀਆਂ ਰਿਪੋਰਟਾਂ ਦੇ ਵਿਚਕਾਰ ਦੇਸ਼ ਵਿੱਚ ਕੋਵਿਡ -19 ਦੀ ਸਥਿਤੀ ਦੀ ਸਮੀਖਿਆ ਕੀਤੀ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਕੋਵਿਡ-19 ਸਥਿਤੀ ਨਾਲ ਨਜਿੱਠਣ ਲਈ ਸਾਰੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਿਹਤ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਗਈ।

ਮੀਟਿੰਗ ਵਿੱਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸ਼ਮੂਲੀਅਤ ਕੀਤੀ, ਜਿਸ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਬੁਲਾਰੇ ਨੇ ਕਿਹਾ, “ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਵਿਡ -19 ਦੀ ਸਥਿਤੀ ਦੀ ਸਮੀਖਿਆ ਕਰਨ ਲਈ ਕੇਂਦਰੀ ਗ੍ਰਹਿ ਸਕੱਤਰ ਨੇ ਕੇਂਦਰੀ ਸਿਹਤ ਸਕੱਤਰ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੋਵਿਡ-19 ਨਾਲ ਨਜਿੱਠਣ ਲਈ ਸਾਰੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਢਾਂਚੇ ਦੀ ਤਿਆਰੀ ਦੀ ਵੀ ਸਮੀਖਿਆ ਕੀਤੀ ਗਈ।"

ਮੀਟਿੰਗ ਵਿੱਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸ਼ਮੂਲੀਅਤ ਕੀਤੀ, ਜਿਸ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਬੁਲਾਰੇ ਨੇ ਕਿਹਾ, “ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਵਿਡ -19 ਦੀ ਸਥਿਤੀ ਦੀ ਸਮੀਖਿਆ ਕਰਨ ਲਈ, ਕੇਂਦਰੀ ਗ੍ਰਹਿ ਸਕੱਤਰ ਨੇ ਕੇਂਦਰੀ ਸਿਹਤ ਸਕੱਤਰ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੋਵਿਡ-19 ਨਾਲ ਨਜਿੱਠਣ ਲਈ ਸਾਰੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਢਾਂਚੇ ਦੀ ਤਿਆਰੀ ਦੀ ਵੀ ਸਮੀਖਿਆ ਕੀਤੀ ਗਈ।"

ਓਮੀਕਰੋਨ ਦਾ ਪਹਿਲਾ ਕੇਸ ਦੱਖਣੀ ਅਫਰੀਕਾ ਵਿੱਚ ਆਇਆ ਸੀ। ਉਦੋਂ ਤੋਂ ਹੁਣ ਤੱਕ ਇਹ ਵੇਰੀਐਂਟ ਲਗਪਗ 80 ਦੇਸ਼ਾਂ 'ਚ ਪਹੁੰਚ ਚੁੱਕਾ ਹੈ। Omicron ਕੋਰੋਨਾ ਦੇ ਹੋਰਨਾ ਵੇਰੀਐਂਟ ਅਲਫ਼ਾ, ਬੀਟਾ, ਗਾਮਾ, ਡੈਲਟਾ ਅਤੇ ਡੈਲਟਾ ਪਲੱਸ ਨਾਲੋਂ ਤੇਜ਼ੀ ਨਾਲ ਫੈਲਦੇ ਹਨ।

ਇਹ ਵੀ ਪੜ੍ਹੋ: ਬਲਾਤਕਾਰ ਦੇ ਮੁੱਦੇ 'ਤੇ ਸਦਨ 'ਚ ਕਰਨਾਟਕ ਕਾਂਗਰਸ ਦੇ ਵਿਧਾਇਕ ਦੀ ਵਿਵਾਦਿਤ ਟਿੱਪਣੀ, ਜਾਣੋ ਕੀ ਕਿਹਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget