ਪੜਚੋਲ ਕਰੋ

ਵਿੰਗ ਕਮਾਂਡਰ ਅਭਿਨੰਦਨ ਦੀ ਰਿਹਾਈ ਬਾਰੇ ਵੱਡਾ ਖੁਲਾਸਾ! ਕੰਬ ਰਹੇ ਸੀ ਜਨਰਲ ਬਾਜਵਾ ਦੇ ਪੈਰ, ਕੁਰੈਸ਼ੀ ਦੇ ਮੱਥੇ 'ਤੇ ਸੀ ਪਸੀਨਾ

ਇੱਕ ਪਾਕਿਸਤਾਨੀ ਸਾਂਸਦ ਨੇ ਦਾਅਵਾ ਕੀਤਾ ਹੈ ਕਿ ਤਤਕਾਲੀ ਵਿਦੇਸ਼ ਮੰਤਰੀ ਮਹਿਮੂਦ ਸ਼ਾਹ ਕੁਰੈਸ਼ੀ ਨੇ ਵਿਰੋਧੀ ਧਿਰ ਨੂੰ ਕਿਹਾ ਸੀ ਕਿ ਭਾਰਤ ਪਾਕਿਸਤਾਨ ‘ਤੇ ਹਮਲਾ ਕਰਨ ਵਾਲਾ ਹੈ, ਇਸ ਲਈ ਅਭਿਨੰਦਨ ਨੂੰ ਛੱਡਣਾ ਜ਼ਰੂਰੀ ਹੈ।

ਇਸਲਾਮਾਬਾਦ: ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੇ ਪਿਛਲੇ ਸਾਲ 27 ਫਰਵਰੀ ਨੂੰ ਪਾਕਿਸਤਾਨੀ ਐਫ-16 ਲੜਾਕੂ ਜਹਾਜ਼ ਨੂੰ ਡੇਗਿਆ ਸੀ। ਹਾਲਾਂਕਿ, ਇਸ ਤੋਂ ਬਾਅਦ ਉਨ੍ਹਾਂ ਦਾ ਜਹਾਜ਼ ਵੀ ਕ੍ਰੈਸ਼ ਹੋ ਗਿਆ ਤੇ ਉਹ ਪੀਓਕੇ ਵਿੱਚ ਡਿੱਗ ਗਿਆ ਸੀ। ਇਸ ਮੁੱਦੇ ਨੂੰ ਲੈ ਕੇ ਅੱਜ ਵੀ ਪਾਕਿਸਤਾਨ ਵਿੱਚ ਰਾਜਨੀਤੀ ਜਾਰੀ ਹੈ। ਬੁੱਧਵਾਰ ਨੂੰ ਸੰਸਦ ਵਿੱਚ ਬੋਲਦਿਆਂ ਇੱਕ ਪਾਕਿਸਤਾਨੀ ਸਾਂਸਦ ਨੇ ਦਾਅਵਾ ਕੀਤਾ ਕਿ ਇਮਰਾਨ ਖ਼ਾਨ ਸਰਕਾਰ ਨੇ ਅਚਾਨਕ ਭਾਰਤ ਦੇ ਹਮਲੇ ਦੇ ਡਰੋਂ ਪਾਕਿਸਤਾਨੀ ਸੈਨਾ ਵੱਲੋਂ ਹਿਰਾਸਤ ਵਿੱਚ ਲਏ ਗਏ ਭਾਰਤੀ ਹਵਾਈ ਸੈਨਾ ਦੇ ਪਾਇਲਟ ਅਭਿਨੰਦਨ ਵਰਧਮਾਨ ਨੂੰ ਰਿਹਾਅ ਕਰ ਦਿੱਤਾ ਸੀ। ਪਾਕਿਸਤਾਨੀ ਸਾਂਸਦ ਅਯਾਜ ਸਾਦਿਕ ਨੇ ਸੰਸਦ ਵਿੱਚ ਦਾਅਵਾ ਕੀਤਾ, “ਮੈਨੂੰ ਯਾਦ ਹੈ ਮਹਿਮੂਦ ਸ਼ਾਹ ਕੁਰੈਸ਼ੀ ਉਸ ਬੈਠਕ ਵਿੱਚ ਮੌਜੂਦ ਸੀ ਜਿੱਥੇ ਇਮਰਾਨ ਖ਼ਾਨ ਨੇ ਸ਼ਮੂਲੀਅਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਕੁਰੈਸ਼ੀ ਦੇ ਪੈਰ ਕੰਬ ਰਹੇ ਸੀ, ਮੱਥੇ  'ਤੇ ਪਸੀਨੇ ਆ ਰਿਹਾ ਸੀ। ਕੁਰੈਸ਼ੀ ਨੇ ਸਾਨੂੰ ਕਿਹਾ, ਰੱਬ ਦੀ ਖ਼ਾਤਰ, ਇਸ ਨੂੰ ਵਾਪਸ ਜਾਣ ਦਿਓ, ਕਿਉਂਕਿ ਰਾਤ 9 ਵਜੇ ਭਾਰਤ ਪਾਕਿਸਤਾਨ 'ਤੇ ਹਮਲਾ ਕਰ ਰਿਹਾ ਹੈ।" BJP ਮਹਿਲਾ ਵਿੰਗ ਨੇ ਮੋਰਚਾ ਲਾ ਘੇਰੀ ਕੈਪਟਨ ਸਰਕਾਰ ਅਯਾਜ ਸਾਦਿਕ ਨੇ ਅੱਗੇ ਕਿਹਾ ਕਿ ਭਾਰਤ ਹਮਲਾ ਨਹੀਂ ਕਰਨ ਜਾ ਰਿਹਾ ਸੀ। ਪਾਕਿਸਤਾਨ ਸਰਕਾਰ ਨੇ ਸਿਰਫ ਗੋਡੇ ਟੇਕ ਅਭਿਨੰਦਨ ਨੂੰ ਵਾਪਸ ਭੇਜਣਾ ਸੀ ਜੋ ਉਨ੍ਹਾਂ ਨੇ ਕੀਤਾ। ਇਮਰਾਨ ਖ਼ਾਨ ਨੇ ਖ਼ੁਦ ਅਭਿਨੰਦਨ ਨੂੰ ਭਾਰਤ ਭੇਜਣ ਦਾ ਐਲਾਨ ਕੀਤਾ ਸੀ: ਜਦੋਂ ਭਾਰਤ ਸਰਕਾਰ ਨੂੰ ਅਧਿਕਾਰਤ ਤੌਰ 'ਤੇ ਪਤਾ ਲੱਗਿਆ, ਤਾਂ ਉਨ੍ਹਾਂ ਨੇ ਬਗੈਰ ਸ਼ਰਤ ਅਭਿਨੰਦਨ ਨੂੰ ਵਾਪਸ ਕਰਨ ਲਈ ਕਿਹਾ। ਇਹ ਭਾਰਤ ਦੀ ਕੂਟਨੀਤੀ ਦਾ ਦਬਾਅ ਸੀ ਕਿ ਪਾਕਿਸਤਾਨ ਸਰਕਾਰ ਨੇ ਤੁਰੰਤ ਫੈਸਲਾ ਲਿਆ ਕਿ ਵਿੰਗ ਕਮਾਂਡਰ ਅਭਿਨੰਦਨ ਨੂੰ ਭਾਰਤ ਵਾਪਸ ਭੇਜਿਆ ਜਾਵੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਖੁਦ 28 ਫਰਵਰੀ ਨੂੰ ਉੱਥੇ ਸੰਸਦ ਵਿਚ ਐਲਾਨ ਕੀਤਾ ਸੀ ਕਿ ਵਿੰਗ ਕਮਾਂਡਰ ਨੂੰ ਵਾਪਸ ਭਾਰਤ ਭੇਜਿਆ ਜਾਵੇਗਾ। ਕਿਸਾਨ ਸੰਘਰਸ਼ ਬਾਰੇ ਪੰਜਾਬੀ ਕਲਾਕਾਰਾਂ ਦੀ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget