ਪੜਚੋਲ ਕਰੋ

ਮਸਾਜ ਬਹਾਨੇ ਬਲੈਕਮੇਲ ਕਰ ਲੱਖਾਂ ਲੁੱਟਣ ਵਾਲਾ ਪ੍ਰੇਮੀ ਜੋੜਾ ਕਾਬੂ

  ਨਵੀਂ ਦਿੱਲੀ: ਪੁਲਿਸ ਨੇ 25 ਸਾਲ ਦੇ ਇੱਕ ਨੌਜਵਾਨ ਤੇ ਉਸ ਦੀ ਪ੍ਰੇਮਿਕਾ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਆਪਣੇ ਮਸਾਜ ਗਾਹਕਾਂ ਦੀ ਕਥਿਤ ਤੌਰ ’ਤੇ ਅਸ਼ਲੀਲ ਤਸਵੀਰਾਂ ਖਿੱਚਦੇ ਸੀ ਤੇ ਬਾਅਦ ਵਿੱਚ ਉਨ੍ਹਾਂ ਨੂੰ ਬਲੈਕਮੇਲ ਕਰ ਕੇ ਜ਼ਬਰਦਸਤੀ ਪੈਸਾ ਵਸੂਲੀ ਕਰਦੇ ਸਨ। ਪੁਲਿਸ ਮੁਤਾਬਕ ਇੱਕ ਪੀੜਤ ਵੱਲੋਂ ਬੁੱਧਵਾਰ ਨੂੰ ਕੀਤੀ ਸ਼ਿਕਾਇਤ ਬਾਅਦ ਇਕ ਮਾਮਲਾ ਸਾਹਮਣੇ ਆਇਆ। ਪੀੜਤ ਨੇ ਦਾਅਵਾ ਕੀਤਾ ਕਿ ਮੁਲਜ਼ਮ ਸ਼ਾਦਾਬ ਗੌਹਰ ਤੇ ਉਸ ਦੇ ਸਾਥੀਆਂ ਨੇ ਉਸਨੂੰ ਬਲੈਕਮੇਲ ਕਰ ਕੇ ਉਸ ਕੋਲੋਂ ਜ਼ਬਰਨ ਤਿੰਨ ਲੱਖ ਰੁਪਏ ਵਸੂਲੇ ਹਨ। ਪੁਲਿਸ ਨੇ ਦੱਸਿਆ ਕਿ ਪੀੜਤ ਇਸੇ ਮਹੀਨੇ ਦੀ ਸ਼ੁਰੂਆਤ ’ਚ ਇੰਟਰਨੈਟ ਤੋਂ ਮਸਾਜ ਸਰਵਿਸ ਦੇਣ ਵਾਲਿਆਂ ਦੀ ਖੋਜ ਕਰਨ ਦੌਰਾਨ ਗੌਹਰ ਦੇ ਸੰਪਰਕ ਵਿੱਚ ਆਇਆ ਸੀ। ਮੁਲਜ਼ਮ ਨੇ ਖ਼ੁਦ ਨੂੰ ਅਰਮਾਨ ਸ਼ਰਮਾ ਦੱਸਿਆ ਤੇ ਪੀੜਤ ਨੂੰ 8 ਸਤੰਬਰ ਨੂੰ ਵੈਸ਼ਾਲੀ ਵਿੱਚ ਇੱਕ ਹੋਟਲ ਦੇ ਕਮਰੇ ਵਿੱਚ ਆਉਣ ਨੂੰ ਕਿਹਾ। ਉਸਨੇ ਮਸਾਜ ਲਈ 12 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਇਸ ਪਿੱਛੋਂ ਕੁਝ ਦਿਨਾਂ ਬਾਅਦ ਪੀੜਤ ਨੂੰ ਦੁਬਾਰਾ ਉਸੇ ਹੋਟਲ ਦੇ ਕਮਰੇ ਵਿੱਚ ਬੁਲਾਇਆ ਗਿਆ ਜਿੱਥੇ ਗੌਹਰ ਦੀਆਂ ਦੋ ਮਹਿਲਾ ਸਾਥਣਾਂ ਨੇ ਉਸਦਾ ਸਾਮਾਨ ਖੋਹ ਲਿਆ ਤੇ ਆਪਣੇ ਕੱਪੜੇ ਪਾੜ ਕੇ ਉਸਨੂੰ ਬਲਾਤਕਾਰ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ। ਅਜਿਹਾ ਕਰਕੇ ਤਿੰਨਾਂ ਨੇ ਉਸ ਕੋਲੋਂ ਤਿੰਨ ਲੱਖ ਰੁਪਏ ਮੰਗੇ। ਪੀੜਤ ਨੇ ਉਨ੍ਹਾਂ ਨੂੰ ਇਹ ਰਕਮ ਦੇਣ ਬਾਅਦ ਪੁਲਿਸ ਨੂੰ ਸ਼ਿਕਾਇਤ ਦਰਜ ਕਰਾਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget