ਪੜਚੋਲ ਕਰੋ

One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

One Nation One Election Bill: ਇਸ ਬਿੱਲ ਵਿੱਚ ਕਿਹਾ ਗਿਆ ਹੈ ਕਿ 2029 ਦੀਆਂ ਆਮ ਚੋਣਾਂ ਤੋਂ ਬਾਅਦ ਲੋਕ ਸਭਾ ਦੀ ਪਹਿਲੀ ਬੈਠਕ ਦੌਰਾਨ ਰਾਸ਼ਟਰਪਤੀ ਵਨ ਨੇਸ਼ਨ ਵਨ ਇਲੈਕਸ਼ਨ ਦੇ ਸਮੇਂ ਦਾ ਐਲਾਨ ਕਰਨਗੇ। ਵਿਰੋਧੀ ਧਿਰ ਨੇ ਬਿੱਲ ਦਾ ਵਿਰੋਧ ਕੀਤਾ ਹੈ।

One Nation One Election Bill: ਕੇਂਦਰ ਦੀ ਮੋਦੀ ਸਰਕਾਰ ਇੱਕ ਦੇਸ਼, ਇੱਕ ਚੋਣ ਨੂੰ ਲੈ ਕੇ ਤੇਜ਼ੀ ਨਾਲ ਕਦਮ ਚੁੱਕ ਰਹੀ ਹੈ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ (Arjun Ram Meghwal) ਨੇ ਮੰਗਲਵਾਰ (17 ਦਸੰਬਰ 2024) ਨੂੰ ਲੋਕ ਸਭਾ ਵਿੱਚ ਇਸ ਨਾਲ ਸਬੰਧਤ ਬਿੱਲ ਪੇਸ਼ ਕੀਤਾ। ਇਸ ਨੂੰ ਲੈ ਕੇ ਸੰਸਦ 'ਚ ਕਾਫੀ ਹੰਗਾਮਾ ਹੋਇਆ। ਕਾਂਗਰਸ(Congress) ਨੇ ਇਸ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਇਸ ਬਿੱਲ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਕਾਂਗਰਸ ਨੇ ਕਿਹਾ ਕਿ ਇਹ ਬਿੱਲ ਪੇਸ਼ ਕਰਕੇ ਕੇਂਦਰ ਸਰਕਾਰ ਨੇ ਦੇਸ਼ ਦੀ ਆਤਮਾ ਨੂੰ ਠੇਸ ਪਹੁੰਚਾਈ ਹੈ।

ਇਸ ਬਿੱਲ ਦੇ ਪੇਸ਼ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਮੇਘਵਾਲ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਬੇਨਤੀ ਕੀਤੀ ਕਿ ਇਸ ਬਿੱਲ ਨੂੰ ਵਿਸਥਾਰਤ ਵਿਚਾਰ-ਵਟਾਂਦਰੇ ਲਈ ਸੰਸਦ ਦੀ ਸਾਂਝੀ ਕਮੇਟੀ ਕੋਲ ਭੇਜਿਆ ਜਾਵੇ। ਇਹ ਪ੍ਰਸਤਾਵਿਤ ਬਿੱਲ ਦਰਸਾਉਂਦਾ ਹੈ ਕਿ ਇਹ ਪ੍ਰਕਿਰਿਆ 2034 ਤੱਕ ਲਾਗੂ ਹੋ ਜਾਵੇਗੀ। ਲੋਕ ਸਭਾ ਜਾਂ ਕਿਸੇ ਵਿਧਾਨ ਸਭਾ ਦੀਆਂ ਚੋਣਾਂ ਕਰਵਾਉਣ ਲਈ ਪਹਿਲਾਂ ਸੰਸਦ ਜਾਂ ਉਸ ਵਿਧਾਨ ਸਭਾ ਨੂੰ ਭੰਗ ਕਰਨਾ ਪਵੇਗਾ। ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ-ਪੱਧਰੀ ਕਮੇਟੀ ਦੀ ਰਿਪੋਰਟ ਵਿੱਚ ਇੱਕ ਨਵੀਂ ਵਿਵਸਥਾ, ਧਾਰਾ 82ਏ (1) ਪਾਉਣ ਦਾ ਪ੍ਰਸਤਾਵ ਦਿੱਤਾ ਗਿਆ ਹੈ

2034 ਤੋਂ ਪਹਿਲਾਂ ਇੱਕੋ ਸਮੇਂ ਚੋਣਾਂ ਨਹੀਂ ਕਰਵਾਈਆਂ ਜਾ ਸਕਦੀਆਂ

ਇਸ ਵਿੱਚ ਧਾਰਾ 82ਏ (2) ਨੂੰ ਸ਼ਾਮਲ ਕਰਨ ਦਾ ਵੀ ਪ੍ਰਸਤਾਵ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਨਿਯਤ ਮਿਤੀ ਤੋਂ ਬਾਅਦ ਲੋਕ ਸਭਾ ਦੇ ਪੂਰੇ ਕਾਰਜਕਾਲ ਦੀ ਸਮਾਪਤੀ ਦੇ ਨਾਲ ਮੇਲ ਖਾਂਣ ਲਈ ਚੁਣੀਆਂ ਗਈਆਂ ਰਾਜ ਵਿਧਾਨ ਸਭਾਵਾਂ ਦੀ ਮਿਆਦ ਘਟਾ ਦਿੱਤੀ ਜਾਵੇਗੀ। ਇਸਦਾ ਮਤਲਬ ਇਹ ਹੋਵੇਗਾ ਕਿ ਜੇ ਬਿੱਲਾਂ ਨੂੰ ਸੋਧਾਂ ਤੋਂ ਬਿਨਾਂ ਪਾਸ ਕਰ ਦਿੱਤਾ ਜਾਂਦਾ ਹੈ, ਤਾਂ ਨਿਯਤ ਮਿਤੀ 2029 ਵਿੱਚ ਚੁਣੀ ਜਾਣ ਵਾਲੀ ਲੋਕ ਸਭਾ ਦੀ ਪਹਿਲੀ ਬੈਠਕ ਦੌਰਾਨ ਹੀ ਸੂਚਿਤ ਕੀਤੀ ਜਾਵੇਗੀ। ਅਗਲੀ ਲੋਕ ਸਭਾ ਦਾ ਪੂਰਾ ਕਾਰਜਕਾਲ 2034 ਤੱਕ ਹੋਵੇਗਾ।ਇਸ ਤੋਂ ਇਲਾਵਾ ਧਾਰਾ 172 ਤੇ 327 ਵਿੱਚ ਵੀ ਸੋਧ ਕਰਨੀ ਪਵੇਗੀ। ਇਸ ਵਿੱਚ ਸੰਸਦ ਨੂੰ ਵਿਧਾਨ ਸਭਾ ਚੋਣਾਂ ਸਬੰਧੀ ਨਿਯਮ ਬਣਾਉਣ ਦਾ ਅਧਿਕਾਰ ਹੈ।

ਵੀਰਵਾਰ (12 ਦਸੰਬਰ 2024), ਕੇਂਦਰੀ ਮੰਤਰੀ ਮੰਡਲ ਨੇ 129ਵੇਂ ਸੰਵਿਧਾਨਕ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਰਾਸ਼ਟਰਪਤੀ ਲੋਕ ਸਭਾ ਚੋਣਾਂ ਤੋਂ ਬਾਅਦ ਪਹਿਲੀ ਮੀਟਿੰਗ ਦੌਰਾਨ ਵਨ ਨੇਸ਼ਨ ਵਨ ਇਲੈਕਸ਼ਨ ਦੇ ਸਮੇਂ ਦਾ ਐਲਾਨ ਕਰਨਗੇ। ਇਸ ਦਾ ਮਤਲਬ ਹੈ ਕਿ 2029 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਤਰੀਕ ਦਾ ਐਲਾਨ ਕੀਤਾ ਜਾ ਸਕਦਾ ਹੈ। ਅਜਿਹੇ ਵਿੱਚ ਸਾਲ 2034 ਤੋਂ ਪਹਿਲਾਂ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਨਹੀਂ ਹੋਣਗੀਆਂ।

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਵੱਧ ਗਿਆ 7% DA; ਹਰਿਆਣਾ ਸਰਕਾਰ ਨੇ ਕੀਤਾ ਵੱਡਾ ਐਲਾਨ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਵੱਧ ਗਿਆ 7% DA; ਹਰਿਆਣਾ ਸਰਕਾਰ ਨੇ ਕੀਤਾ ਵੱਡਾ ਐਲਾਨ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Cyclone Akvan News: ਚੱਕਰਵਾਤੀ ਤੂਫਾਨ 'ਅਕਵਾਨ' ਕਾਰਨ ਮੱਚੇਗੀ ਤਬਾਹੀ, ਇਨ੍ਹਾਂ 8 ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਕਿੱਥੇ ਜਾਰੀ ਹੋਇਆ ਧੁੰਦ ਦਾ ਅਲਰਟ?
ਚੱਕਰਵਾਤੀ ਤੂਫਾਨ 'ਅਕਵਾਨ' ਕਾਰਨ ਮੱਚੇਗੀ ਤਬਾਹੀ, ਇਨ੍ਹਾਂ 8 ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਕਿੱਥੇ ਜਾਰੀ ਹੋਇਆ ਧੁੰਦ ਦਾ ਅਲਰਟ?
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget