ਪੜਚੋਲ ਕਰੋ

ਸਮੁੰਦਰ 'ਚ ਹੈਲੀਕਾਪਟਰ ਹਾਦਸਾ, 6 ਲਾਸ਼ਾਂ ਬਰਾਮਦ

ਨਵੀਂ ਦਿੱਲੀ: ਪਵਨ ਹੰਸ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀਆਂ ਛੇ ਲਾਸ਼ਾਂ ਲੱਭ ਲਈਆਂ ਹਨ। ਮੁੰਬਈ ਦੇ ਨਜ਼ਦੀਕ ਅਰਬ ਸਾਗਰ ਖੇਤਰ ਵਿੱਚ ਐਤਵਾਰ ਨੂੰ ਪਵਨ ਹੰਸ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਕਾਰਨ ਹੈਲੀਕਾਪਟਰ ਵਿੱਚ ਸਵਾਰ ਓਐਨਜੀਸੀ ਦੇ ਪੰਜ ਅਧਿਕਾਰੀਆਂ ਤੇ ਇੱਕ ਪਾਇਲਟ ਦੀ ਮੌਤ ਹੋ ਗਈ ਸੀ। ਓਐਨਜੀਸੀ ਨੇ ਕਿਹਾ ਹੈ ਕਿ ਹੈਲੀਕਾਪਟਰ ਵਿੱਚ ਦੋ ਪਾਇਲਟ ਸਵਾਰ ਸਨ ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ ਤੇ ਦੂਜੇ ਦੀ ਤਲਾਸ਼ ਜਾਰੀ ਹੈ। ਤਲਾਸ਼ੀ ਦੌਰਾਨ ਹੈਲੀਕਾਪਟਰ ਦਾ ਵਾਇਸ ਡਾਟਾ ਰਿਕਾਰਡਰ ਵੀ ਲੱਭ ਗਿਆ ਹੈ। ਓਐਨਜੀਸੀ ਦੇ ਅਧਿਕਾਰੀ ਪੀਐਨ ਸ਼੍ਰੀਨਿਵਾਸ, ਆਰ ਸ਼੍ਰਵਣਨ, ਜੋਸ ਐਂਟਨੀ, ਪੰਕਜ ਗਰਗ ਤੇ ਪਾਇਲਟ ਕੈਪਟਨ ਆਰ ਓਹਟਕਰ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਓਐਨਜੀਸੀ ਤੇ ਬਾਰਡਰ ਦੀ ਫੋਰਸ ਲਗਾਤਾਰ ਅਰਬ ਸਾਗਰ ਖੇਤਰ ਵਿੱਚ ਤਲਾਸ਼ੀ ਅਭਿਆਨ ਚਲਾ ਰਹੀਆਂ ਹਨ। ਅਫ਼ਸਰਾਂ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਕਮੇਟੀ ਜਲਦ ਬਣਾਈ ਜਾਵੇਗੀ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget