ਪੜਚੋਲ ਕਰੋ

ਪਿਆਜ਼ ਹੁਣ 200 ਤੋਂ ਪਾਰ, ਚਿਕਨ ਦੇ ਘਟੇ ਰੇਟ

ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਆਜ਼ ਦੀਆਂ ਕੀਮਤਾਂ ਦੋਹਰਾ ਸੈਂਕੜਾ ਲਾਉਣ ਲੱਗੀਆਂ ਹਨ। ਮੰਗ ਤੇ ਸਪਲਾਈ ਵਿੱਚ ਵੱਡੇ ਖੱਪੇ ਕਰਕੇ ਬੰਗਲੌਰ ਵਿੱਚ ਪਿਆਜ਼ 200 ਰੁਪਏ ਪ੍ਰਤੀ ਕਿਲੋ ਦੇ ਭਾਅ ਵਿਕਿਆ। ਉਂਝ ਇਸ ਤੋਂ ਪਹਿਲਾਂ ਵੀ ਕਈ ਥਾਵਾਂ 'ਤੇ 200 ਰੁਪਏ ਪ੍ਰਤੀ ਕਿੱਲੋ ਤੋਂ ਵੱਧ ਰੇਟ 'ਤੇ ਪਿਆਜ਼ ਵਿਕ ਰਿਹਾ ਹੈ ਪਰ ਸ਼ਨੀਵਾਰ ਨੂੰ ਜਦੋਂ ਬੰਗਲੌਰ ਵਿੱਚ 200 ਰੁਪਏ ਨੂੰ ਪਿਆਜ਼ ਵਿਕਿਆ ਤਾਂ ਲੋਕਾਂ ਦੇ ਸਾਹ ਸੂਤੇ ਗਏ।

ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਆਜ਼ ਦੀਆਂ ਕੀਮਤਾਂ ਦੋਹਰਾ ਸੈਂਕੜਾ ਲਾਉਣ ਲੱਗੀਆਂ ਹਨ। ਮੰਗ ਤੇ ਸਪਲਾਈ ਵਿੱਚ ਵੱਡੇ ਖੱਪੇ ਕਰਕੇ ਬੰਗਲੌਰ ਵਿੱਚ ਪਿਆਜ਼ 200 ਰੁਪਏ ਪ੍ਰਤੀ ਕਿਲੋ ਦੇ ਭਾਅ ਵਿਕਿਆ। ਉਂਝ ਇਸ ਤੋਂ ਪਹਿਲਾਂ ਵੀ ਕਈ ਥਾਵਾਂ 'ਤੇ 200 ਰੁਪਏ ਪ੍ਰਤੀ ਕਿੱਲੋ ਤੋਂ ਵੱਧ ਰੇਟ 'ਤੇ ਪਿਆਜ਼ ਵਿਕ ਰਿਹਾ ਹੈ ਪਰ ਸ਼ਨੀਵਾਰ ਨੂੰ ਜਦੋਂ ਬੰਗਲੌਰ ਵਿੱਚ 200 ਰੁਪਏ ਨੂੰ ਪਿਆਜ਼ ਵਿਕਿਆ ਤਾਂ ਲੋਕਾਂ ਦੇ ਸਾਹ ਸੂਤੇ ਗਏ। ਸੂਬਾਈ ਖੇਤੀ ਮਾਰਕੀਟਿੰਗ ਅਫਸਰ ਨੇ ਦੱਸਿਆ ਕਿ ਥੋਕ ਬਾਜ਼ਾਰ ਵਿੱਚ ਪਿਆਜ਼ 5500 ਤੋਂ 14,000 ਪ੍ਰਤੀ ਕੁਇੰਟਲ ਵਿਕਣ ਮਗਰੋਂ ਬੰਗਲੂਰੂ ਦੀਆਂ ਪ੍ਰਚੂਨ ਦੁਕਾਨਾਂ ’ਤੇ ਪਿਆਜ਼ ਦੀ ਕੀਮਤ ਦੋ ਸੌ ਰੁਪਏ ਪ੍ਰਤੀ ਕਿਲੋ ਨੂੰ ਪੁੱਜ ਗਈ ਹੈ। ਉਂਜ ਅਸਮਾਨੀ ਪੁੱਜੀਆਂ ਕੀਮਤਾਂ ਕਰਕੇ ਪਿਆਜ਼ ਨਾ ਸਿਰਫ਼ ਘਰਾਂ ਬਲਕਿ ਤਕਨੀਕੀ ਹੱਬ ਕਹੇ ਜਾਂਦੇ ਸ਼ਹਿਰ ਦੇ ਰੇਸਤਰਾਵਾਂ ’ਚੋਂ ਵੀ ਗਾਇਬ ਹੋਣ ਲੱਗਾ ਹੈ। ਅਧਿਕਾਰੀ ਨੇ ਕਿਹਾ ਕਿ ਜਨਵਰੀ ਦੇ ਅੱਧ ਤਕ ਪਿਆਜ਼ ਕੀਮਤਾਂ ਵਿੱਚ ਕੁਝ ਰਾਹਤ ਮਿਲਣ ਦੇ ਆਸਾਰ ਹਨ। ਉਧਰ, ਪਿਆਜ਼ ਦੇ ਭਾਅ ਵਧਣ ਕਰਕੇ ਮੀਟ ਦੀ ਖਪਤ ਘਟੀ ਹੈ। ਚਿਕਨ ਦਾ ਰੇਟ ਕਾਫੀ ਹੇਠਾਂ ਆ ਗਿਆ ਹੈ। ਪੋਲਟਰੀ ਫਾਰਮਾਰਾਂ ਦਾ ਕਹਿਣਾ ਪਹਿਲਾਂ ਕਸ਼ਮੀਰ ਵਿੱਚ ਵਿਗੜੇ ਹਾਲਾਤ ਤੇ ਹੁਣ ਪਿਆਜ਼ ਦੀਆਂ ਕੀਮਤਾਂ ਨੇ ਉਨ੍ਹਾਂ ਦੇ ਕਾਰੋਬਾਰ ਨੂੰ ਰੋਲ ਦਿੱਤਾ ਹੈ। ਉਨ੍ਹਾਂ ਮੰਨਿਆ ਕਿ ਪਿਛਲੇ ਹਫਤਿਆਂ ਵਿੱਚ ਪਿਆਜ਼ ਮਹਿੰਗਾ ਹੋਣ ਕਰਕੇ ਲੋਕਾਂ ਨੇ ਚਿਕਨ ਖਰੀਦੀਣਾ ਘਟਾ ਦਿੱਤਾ ਹੈ। ਦੱਸ ਦਈਏ ਕਿ ਚਿਕਨ ਵਿੱਚ ਸਭ ਤੋਂ ਵੱਧ ਪਿਆਜ਼ ਪੈਂਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Congress Candidates List: ਸਿਆਸੀ ਜਗਤ 'ਚ ਚੋਣਾਂ ਨੂੰ ਲੈ ਹਲਚਲ ਤੇਜ਼, ਕਾਂਗਰਸ ਪਾਰਟੀ ਨੇ 10 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਲਿਸਟ 'ਚ ਵੱਡੇ ਨਾਮ ਸ਼ਾਮਲ...
ਸਿਆਸੀ ਜਗਤ 'ਚ ਚੋਣਾਂ ਨੂੰ ਲੈ ਹਲਚਲ ਤੇਜ਼, ਕਾਂਗਰਸ ਪਾਰਟੀ ਨੇ 10 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਲਿਸਟ 'ਚ ਵੱਡੇ ਨਾਮ ਸ਼ਾਮਲ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
Embed widget