ਪੜਚੋਲ ਕਰੋ

ਹੁਣ ਸੋਨਾ-ਚਾਂਦੀ ਨਹੀਂ ਸਗੋਂ ਗੰਢਿਆਂ ਦੀ ਚੋਰੀ, ਚੋਰ ਲਏ ਗਏ 328 ਬੋਰੀਆਂ ਪਿਆਜ਼

ਪਿਆਜ਼ ਦੀਆਂ ਕਮਤਾਂ ਵਧਣ ਮਗਰੋਂ ਚੋਰ ਵੀ ਗੰਢਿਆਂ ਦੀ ਚੋਰੀ ਕਰਨ ਲੱਗੇ ਹਨ। ਬਿਹਾਰ ਵਿੱਚ ਚੋਰਾਂ ਨੇ ਇੱਕ ਗੋਦਾਮ ‘ਚ ਪਏ 328 ਬੋਰੀਆਂ ਪਿਆਜ਼ ਚੋਰੀ ਕਰ ਲਏ। ਇਸ ਦੀ ਕੀਮਤ ਸਾਢੇ ਅੱਠ ਲੱਖ ਰੁਪਏ ਸੀ। ਘਟਨਾ ਪਟਨਾ ਤੋਂ ਕਰੋਬ 35 ਕਿਮੀ ਦੂਰ ਫਤੁਹਾਂ ਦੀ ਹੈ।

ਪਟਨਾ: ਪਿਆਜ਼ ਦੀਆਂ ਕਮਤਾਂ ਵਧਣ ਮਗਰੋਂ ਚੋਰ ਵੀ ਗੰਢਿਆਂ ਦੀ ਚੋਰੀ ਕਰਨ ਲੱਗੇ ਹਨ। ਬਿਹਾਰ ਵਿੱਚ ਚੋਰਾਂ ਨੇ ਇੱਕ ਗੋਦਾਮ ‘ਚ ਪਏ 328 ਬੋਰੀਆਂ ਪਿਆਜ਼ ਚੋਰੀ ਕਰ ਲਏ। ਇਸ ਦੀ ਕੀਮਤ ਸਾਢੇ ਅੱਠ ਲੱਖ ਰੁਪਏ ਸੀ। ਘਟਨਾ ਪਟਨਾ ਤੋਂ ਕਰੋਬ 35 ਕਿਮੀ ਦੂਰ ਫਤੁਹਾਂ ਦੀ ਹੈ। ਇੱਥੇ ਚੋਰਾਂ ਨੇ ਸੁਨਸਾਨ ਇਲਾਕੇ ‘ਚ ਗੋਦਾਮ ‘ਚ ਪਏ ਪਿਆਜ਼ ਤੇ ਅਲਮਾਰੀ ‘ਚ ਪਏ ਪੌਣੇ ਦੋ ਲੱਖ ਰੁਪਏ ‘ਤੇ ਹੱਥ ਸਾਫ਼ ਕਰ ਲਿਆ। ਚੋਰਾਂ ਨੇ ਇਤਮਿਨਾਨ ਨਾਲ ਪਹਿਲਾਂ ਸਵੇਰੇ ਤਕ ਪਿਆਜ਼ ਨੂੰ ਟਰੱਕ ‘ਚ ਲੋਡ ਕੀਤਾ। ਇਸ ਦਾ ਪਤਾ ਗੋਦਾਮ ਮਾਲਕ ਨੂੰ ਉਦੋਂ ਲੱਗਿਆ ਜਦੋਂ ਉਸ ਨੇ ਸਵੇਰੇ ਗੋਦਾਮ ਪਹੁੰਚ ਕੇ ਤਾਲਾ ਟੁੱਟਿਆ ਵੇਖਿਆ। ਗੋਦਾਮ ਮਾਲਕ ਕੈਸ਼ ਤੇ ਪਿਆਜ਼ ਗਾਇਬ ਵੇਖ ਹੈਰਾਨ ਹੋ ਗਿਆ। ਉਸ ਨੇ ਇਸ ਦੀ ਸੂਚਨਾ ਫੋਰਨ ਪੁਲਿਸ ਨੂੰ ਦਿੱਤੀ। ਸਥਾਨਕ ਪੁਸਿਲ ਨੇ ਗੋਦਾਮ ਮਾਲਕ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕਰ ਲਈ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਦਾਮ ਮਾਲਕ ਨੇ ਪਿਆਜ਼ ਤੇ ਦੁਕਾਨ ਦਾ ਬੀਮਾ ਕਰਵਾਇਆ ਹੋਇਆ ਸੀ। ਇਸ ਲਈ ਉਸ ਨੂੰ ਕੁਝ ਰਾਹਤ ਹੈ। ਫਿਲਹਾਲ ਪੁਲਿਸ ਇਸ ਮਾਲੇ ਦੀ ਜਾਂਚ ਤੋਂ ਬਾਅਦ ਹੀ ਕਿਸੇ ਤਰ੍ਹਾਂ ਦਾ ਖੁਲਾਸਾ ਕਰੇਗੀ।

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget