ਪੜਚੋਲ ਕਰੋ

ਆਮਦਨ ਕਰ ਰਿਟਰਨ ਦਾਇਰ ਕਰਨ ਦੀ ਮਿਆਦ ਵਧੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅੱਜ ਸਾਲ 2018-19 ਦੀ ਆਮਦਨ ਕਰ ਰਿਟਰਨ ਭਰਨ ਦੀ ਮਿਆਦ ਵਧਾ ਕੇ 31 ਅਗਸਤ ਕਰ ਦਿੱਤੀ ਹੈ। ਇਸ ਵਾਰ ਸਰਕਾਰ ਨੇ ਰਿਟਰਨ ਭਰਨ ਦੀ ਪ੍ਰਕਿਰਿਆ ਨੂੰ ਪੂਰਨ ਤੌਰ 'ਤੇ ਆਨਲਾਈਨ ਕਰ ਦਿੱਤਾ ਹੈ, ਇਸ ਲਈ ਲੋਕਾਂ ਨੂੰ ਨਵੀਂ ਪ੍ਰਣਾਲੀ ਸਮਝਣ ਵਿੱਚ ਆ ਰਹੀਆਂ ਮੁਸ਼ਕਲਾਂ ਕਾਰਨ ਮਿਆਦ ਵਧਾ ਹੋ ਸਕਦੀ ਹੈ। ਨਵੇਂ ਆਮਦਨ ਕਰ ਰਿਟਰਨ ਫਾਰਮ ਅਪਰੈਲ ਮਹੀਨੇ ਦੌਰਾਨ ਜਾਰੀ ਕੀਤੇ ਸਨ। ਕਰਦਾਤੇ ਜਿਨ੍ਹਾਂ ਦੇ ਖਾਤਿਆਂ ਦੇ ਆਡਿਟ ਦੀ ਲੋੜ ਨਹੀਂ ਹੈ, ਨੂੰ 31 ਜੁਲਾਈ ਤਕ ਆਪਣੀਆਂ ਆਈਟੀਆਰਜ਼ ਈ-ਫਾਈਲ ਕਰਨ ਲਈ ਕਿਹਾ ਗਿਆ ਸੀ। ਰਿਟਰਨ ਭਰਨ ਲਈ ਵੈੱਬਸਾਈਟ www.incometaxindiaefiling.gov.in 'ਤੇ ਜਾ ਕੇ ਖ਼ੁਦ ਨੂੰ ਰਜਿਸਟਰ ਕਰਨਾ ਹੋਵੇਗਾ ਤੇ ਆਪਣੇ ਕਾਰੋਬਾਰ ਜਾਂ ਨੌਕਰੀਪੇਸ਼ਾ ਆਮਦਨ ਮੁਤਾਬਕ ਸਹੀ ਆਈਟੀਆਰ ਫਾਰਮ ਨੂੰ ਭਰਨਾ ਹੋਵੇਗਾ। ਫਾਰਮ ਆਨਲਾਈਨ ਭਰਿਆ ਜਾਵੇਗਾ। ਰਿਟਰਨ ਭਰਨ ਤੋਂ ਬਾਅਦ ਆਈਟੀਆਰ ਨੂੰ ਵੈਰੀਫਾਈ ਕਰਨ ਲਈ ਆਧਾਰ ਓਟੀਪੀ ਭਰਿਆ ਜਾ ਸਕਦਾ ਜਾਂ ਪ੍ਰਿੰਟ ਕਰ ਕੇ ਬੈਂਗਲੁਰੂ ਦੇ ਪਤੇ 'ਤੇ ਭੇਜਣਾ ਹੋਵੇਗਾ।

ਟਾਪ ਹੈਡਲਾਈਨ

Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ

ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

Embed widget