ਪੜਚੋਲ ਕਰੋ

ਕੌਣ ਵਧੇਰੇ ਲੱਭਦੇ ਸ਼ਾਦੀ ਡਾਟ ਕਾਮ 'ਤੇ ਰਿਸ਼ਤੇ, ਮੁੰਡੇ ਕਿ ਕੁੜੀਆਂ..?

ਨਵੀਂ ਦਿੱਲੀ: ਰੁਝੇਵਿਆਂ ਭਰੀ ਜ਼ਿੰਦਗੀ ਦਰਮਿਆਨ ਆਨਲਾਈਨ ਮੈਟ੍ਰੀਮੋਨੀਅਲ ਵੈੱਬਸਾਈਟਸ 'ਤੇ ਜੀਵਨ ਸਾਥੀ ਲੱਭਣ ਦੀ ਰਫ਼ਤਾਰ ਵੀ ਵਧੀ ਹੈ। ਖ਼ਾਸ ਗੱਲ ਇਹ ਹੈ ਕਿ ਔਰਤਾਂ ਦੀ ਤੁਲਨਾ ਵਿੱਚ ਦੁੱਗਣੇ ਪੁਰਸ਼ ਆਨਲਾਈਨ ਆਪਣਾ ਹਮਸਫ਼ਰ ਲੱਭ ਰਹੇ ਹਨ। ਆਨਲਾਈਨ ਮੈਟ੍ਰੀਮੋਨੀਅਲ ਵੈੱਬਸਾਈਟਸ 'ਤੇ ਜਿੱਥੇ 31% ਔਰਤਾਂ ਆਪਣੀ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ ਜਦਕਿ ਪੁਰਸ਼ਾਂ ਦੀ ਗਿਣਤੀ 69% ਹੈ। ਇਸ ਸਮੇਂ ਪੈਸੇ ਵਾਲੇ ਲੋਕ, ਆਈਟੀ ਤੇ ਇੰਜਨੀਅਰਿੰਗ ਖੇਤਰ ਦੇ ਨੌਜਵਾਨ ਸਭ ਤੋਂ ਵੱਧ ਆਨਲਾਈਨ ਰਿਸ਼ਤੇ ਲੱਭ ਰਹੇ ਹਨ। ਇਸ ਦੇ ਨਾਲ ਹੀ ਜੋ ਲੋਕ ਦੂਜਾ ਵਿਆਹ ਕਰਵਾਉਣ ਦੀ ਝਾਕ ਵਿੱਚ ਹਨ, ਉਹ ਵੀ ਆਨਲਾਈਨ ਸਾਕ ਟੋਲ ਰਹੇ ਹਨ। ਆਮ ਧਾਰਨਾ ਦੇ ਉਲਟ ਅੱਜ-ਕੱਲ੍ਹ ਵਿਆਹ ਕਰਵਾਉਣ ਲਈ 35% ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਛੋਟੇ ਸ਼ਹਿਰਾਂ ਤੇ ਪਿੰਡਾਂ ਤੋਂ ਹੋ ਰਹੀਆਂ ਹਨ। ਇਸ ਸਮੇਂ ਦਿਸ਼ ਵਿੱਚ ਹਰ ਸਾਲ ਤਕਰੀਬਨ ਇੱਕ ਕਰੋੜ ਵਿਆਹ ਹੁੰਦੇ ਹਨ ਤੇ ਇਸ ਵਿੱਚ 10% ਵਿਆਹ ਆਨਲਾਈਨ ਰਿਸ਼ਤੇ ਵਾਲਿਆਂ ਦੇ ਹੁੰਦੇ ਹਨ। ਅਗਲੇ ਦੋ ਸਾਲਾਂ ਵਿੱਚ ਦੇਸ਼ ਵਿੱਚ ਮੈਟ੍ਰੀਮੋਨੀਅਨਲ ਸਾਈਟਸ 'ਤੇ ਰਜਿਸਟ੍ਰੇਸ਼ਨ ਤਕਰੀਬਨ 60% ਸਾਲਾਨਾ ਦਰ ਨਾਲ ਵਧਣ ਦਾ ਅਨੁਮਾਨ ਹੈ। ਜਿੱਥੇ ਦੇਸ਼ ਦੀ ਵੈਡਿੰਗ ਇੰਡਸਟਰੀ ਇੱਕ ਲੱਖ ਕਰੋੜ ਰੁਪਏ ਦੀ ਹੈ, ਉੱਥੇ ਸਾਲ 2017-18 ਤਕ ਆਨਲਾਈਨ ਮੈਟ੍ਰੀਮੋਨੀਅਲ ਸਰਚ ਬਾਜ਼ਾਰ ਤਕਰੀਬਨ 2,400 ਕਰੋੜ ਰੁਪਏ ਦਾ ਸੀ ਪਰ ਸਾਲ 2020 ਤਕ ਇਸ ਦੇ 6,000 ਕਰੋੜ ਰੁਪਏ ਤਕ ਵਧਣ ਦੀ ਆਸ ਹੈ। ਸ਼ਾਦੀ ਡਾਟ ਕਾਮ ਵੱਲੋਂ ਅਪ੍ਰੈਲ 2018 ਵਿੱਚ ਕਰਵਾਏ ਗਏ ਸਰਵੇਖਣ ਮੁਤਾਬਕ 20 ਤੋਂ 35 ਸਾਲ ਦੇ ਸਿਰਫ਼ ਇੱਕ ਚੌਥਾਈ ਨੌਜਵਾਨਾਂ ਦੇ ਮਾਪੇ ਉਨ੍ਹਾਂ ਲਈ ਆਨਲਾਈਨ ਰਿਸ਼ਤਾ ਲੱਭਦੇ ਹਨ ਜਦਕਿ ਬਾਕੀ ਤਿੰਨ ਚੌਥਾਈ ਨੌਜਵਾਨ ਖ਼ੁਦ ਮੈਟ੍ਰੀਮੋਨੀਅਲ ਵੈੱਬਸਾਈਟ 'ਤੇ ਰਿਸ਼ਤਾ ਤਲਾਸ਼ਦੇ ਹਨ। ਅਮਰੀਕਾ, ਇੰਗਲੈਂਡ, ਆਸਟ੍ਰੇਲੀਆ, ਨਿਊਜ਼ੀਲੈਂਡ ਤੇ ਹੋਰ ਦੇਸ਼ਾਂ ਵਿੱਚ ਵੱਸੇ ਲੋਕ ਵੀ ਸਾਕ ਲੱਭਣ ਲਈ ਇਨ੍ਹਾਂ ਵੈੱਬਸਾਈਟਸ ਦਾ ਸਹਾਰਾ ਲੈਂਦੇ ਹਨ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Embed widget