ਪੜਚੋਲ ਕਰੋ

Online scams : ਮਹਿਲਾ ਨੇ ਡਾਕਟਰ ਦੀ ਅਪੌਇੰਟਮੈਂਟ ਲਈ ਕੀਤਾ ਫੋਨ , ਖਾਤੇ 'ਚੋਂ ਉੱਡ ਗਏ 1.5 ਲੱਖ ਰੁਪਏ

ਟੈਕਨਾਲੋਜੀ ਬੇਸ਼ੱਕ ਸਹੂਲਤਾਂ ਲਿਆਉਂਦੀ ਹੈ ਪਰ ਨਾਲ ਹੀ ਇਸ ਨਾਲ ਭਾਰੀ ਨੁਕਸਾਨ ਵੀ ਹੁੰਦਾ ਹੈ। ਤਾਜ਼ਾ ਮਾਮਲਾ ਮੁੰਬਈ ਦਾ ਹੈ। ਇੱਥੇ ਇੱਕ ਔਰਤ ਨੇ ਡਾਕਟਰ ਦੀ ਅਪੌਇੰਟਮੈਂਟ ਲਈ ਹਸਪਤਾਲ ਫ਼ੋਨ ਕਰਦੀ ਹੈ ਅਤੇ ਦੂਜੇ

ਟੈਕਨਾਲੋਜੀ ਬੇਸ਼ੱਕ ਸਹੂਲਤਾਂ ਲਿਆਉਂਦੀ ਹੈ ਪਰ ਨਾਲ ਹੀ ਇਸ ਨਾਲ ਭਾਰੀ ਨੁਕਸਾਨ ਵੀ ਹੁੰਦਾ ਹੈ। ਤਾਜ਼ਾ ਮਾਮਲਾ ਮੁੰਬਈ ਦਾ ਹੈ। ਇੱਥੇ ਇੱਕ ਔਰਤ ਨੇ ਡਾਕਟਰ ਦੀ ਅਪੌਇੰਟਮੈਂਟ ਲਈ ਹਸਪਤਾਲ ਫ਼ੋਨ ਕਰਦੀ ਹੈ ਅਤੇ ਦੂਜੇ ਪਾਸੇ ਉਸ ਦੇ ਖਾਤੇ ਵਿੱਚੋਂ 1.50 ਲੱਖ ਰੁਪਏ ਉੱਡ ਗਏ। ਇਹ ਔਰਤ ਆਨਲਾਈਨ ਧੋਖਾਧੜੀ (Online scams) ਦਾ ਸ਼ਿਕਾਰ ਹੋ ਗਈ। ਅਜਿਹੇ 'ਚ ਸਾਰਿਆਂ ਨੂੰ ਖਾਸ ਤੌਰ 'ਤੇ ਚੌਕਸ ਰਹਿਣ ਦੀ ਲੋੜ ਹੈ।
 
ਕੀ ਹੈ ਮਾਮਲਾ 
 
ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ (ਬੀਕੇਸੀ) ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਨ ਵਾਲੀ ਇੱਕ ਔਰਤ ਨੂੰ ਚੇਂਬੂਰ ਦੇ ਇੱਕ ਹਸਪਤਾਲ ਵਿੱਚ ਡਾਕਟਰ ਤੋਂ ਅਪੌਇੰਟਮੈਂਟ ਦੀ ਜ਼ਰੂਰਤ ਸੀ। ਆਨਲਾਈਨ ਮਿਲੀ ਜਾਣਕਾਰੀ 'ਤੇ ਭਰੋਸਾ ਕਰਦੇ ਹੋਏ ਔਰਤ ਨੇ ਹਸਪਤਾਲ ਲਈ ਸੂਚੀਬੱਧ ਨੰਬਰ 'ਤੇ ਕਾਲ ਕੀਤੀ। ਖਬਰਾਂ ਮੁਤਾਬਕ ਉਸ ਨੂੰ ਨਹੀਂ ਪਤਾ ਸੀ ਕਿ ਇਹ ਨੰਬਰ ਕਿਸੇ ਸਾਈਬਰ ਧੋਖੇਬਾਜ਼ ਨੇ ਗਲਤ ਇਰਾਦੇ ਨਾਲ ਪੋਸਟ ਕੀਤਾ ਸੀ। ਖਬਰਾਂ ਦੇ ਮੁਤਾਬਕ ਅਪੌਇੰਟਮੈਂਟ ਬੁੱਕ ਕਰਨ ਦੀ ਕੋਸ਼ਿਸ਼ ਕਰਦੇ ਹੋਏ ਮਹਿਲਾ ਨੂੰ ਵੱਡੀ ਰਕਮ (Online scam Mumbai) ਗਵਾਉਣ ਦਾ ਧੋਖਾ ਦਿੱਤਾ ਗਿਆ। ਠੱਗ ਨੇ ਧੋਖੇ ਨਾਲ ਡੇਢ ਲੱਖ ਰੁਪਏ ਉਡਾ ਲਏ।

 ਕਿਵੇਂ ਉਡਾ ਲਏ ਡੇਢ ਲੱਖ ਰੁਪਏ 

ਕਾਲ ਦੇ ਦੂਜੇ ਪਾਸੇ ਵਾਲੇ ਵਿਅਕਤੀ ਨੇ ਉਸਨੂੰ ਧੋਖਾ ਦੇਣ ਅਤੇ ਆਪਣੇ ਜਾਲ 'ਚ ਫਸਾਉਣ ਲਈ ਹੇਰਾਫੇਰੀ ਕੀਤੀ ਹੈ। ਇੰਡੀਆ ਟੂਡੇ ਦੀ ਖਬਰ ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ ਔਰਤ ਚੇਂਬੂਰ ਦੇ ਇੱਕ ਹਸਪਤਾਲ ਵਿੱਚ ਇੱਕ ਡਾਕਟਰ ਨਾਲ  ਅਪੌਇੰਟਮੈਂਟ ਤੈਅ ਕਰਨਾ ਚਾਹੁੰਦੀ ਸੀ ਅਤੇ ਹਸਪਤਾਲ ਦਾ ਨੰਬਰ ਆਨਲਾਈਨ ਸਰਚ ਕੀਤਾ। ਦਰਅਸਲ, ਉਸ ਨੇ ਜੋ ਨੰਬਰ ਆਨਲਾਈਨ ਪ੍ਰਾਪਤ ਕੀਤਾ ਸੀ, ਉਹ ਇੱਕ ਸਾਈਬਰ ਠੱਗ ਦੁਆਰਾ ਪੋਸਟ ਕੀਤਾ ਗਿਆ ਸੀ। ਸਾਈਬਰ ਅਪਰਾਧੀ ਮੁੰਬਈ ਆਨਲਾਈਨ ਸਕੈਮ  (Mumbai Online scam) ਅਤੇ ਧੋਖਾਧੜੀ ਨੂੰ ਅੰਜਾਮ ਦੇਣ ਲਈ ਇੰਟਰਨੈੱਟ ਦੀ ਵਿਸ਼ਾਲਤਾ ਦਾ ਫਾਇਦਾ ਉਠਾਉਂਦੇ ਹਨ।
 
ਇਹਨਾਂ ਗੱਲਾਂ ਨੂੰ ਧਿਆਨ ਵਿੱਚ ਰੱਖੋ

ਔਨਲਾਈਨ ਸਕੈਮ ਤੋਂ ਬਚਣ ਲਈ ਕਿਸੇ ਭਰੋਸੇਯੋਗ ਸਰੋਤ ਦੁਆਰਾ ਪ੍ਰਮਾਣੀਕਰਣ ਦੀ ਪੁਸ਼ਟੀ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਹਮੇਸ਼ਾ ਕਿਸੇ ਵੀ ਸੰਸਥਾ ਜਾਂ ਹਸਪਤਾਲ ਦੀ ਅਧਿਕਾਰਤ ਵੈੱਬਸਾਈਟ ਤੋਂ ਸੰਪਰਕ ਨੰਬਰ ਲਓ। ਸਿੱਧੇ ਗੂਗਲ 'ਤੇ ਜਾ ਕੇ ਖੋਜ ਕਰਨ ਤੋਂ ਬਚੋ। ਨੰਬਰ ਪ੍ਰਾਪਤ ਕਰਨ ਲਈ ਹਮੇਸ਼ਾ ਅਧਿਕਾਰਤ ਵੈੱਬਸਾਈਟ 'ਤੇ ਜਾਓ। ਨਾਲ ਹੀ ਜੇਕਰ ਤੁਸੀਂ ਆਪਣਾ ਫ਼ੋਨ ਜਾਂ ਕੋਈ ਨਿੱਜੀ ਜਾਂ ਵਿੱਤੀ ਜਾਣਕਾਰੀ ਸਾਂਝੀ ਕਰਦੇ ਸਮੇਂ ਸ਼ੱਕੀ ਮਹਿਸੂਸ ਕਰਦੇ ਹੋ ਤਾਂ ਸਾਵਧਾਨ ਰਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget