ਪੜਚੋਲ ਕਰੋ
Advertisement
ਓਪੇਕ ਦੇਸ਼ਾਂ ਦੇ ਇਸ ਕਦਮ ਨਾਲ ਭਾਰਤ 'ਚ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਅੱਗ
ਅਮਰੀਕਾ ਤੇ ਚੀਨ ਵਿਚਾਲੇ ਵਪਾਰਕ ਮਸਲੇ ਸੁਲਝਾਉਣ ਲਈ ਹੋ ਰਹੀ ਪ੍ਰਗਤੀ ਤੇ ਕੱਚਾ ਤੇਲ ਉਦਪਾਦਕ ਤੇ ਨਿਰਯਾਤਕ ਦੇਸ਼ਾਂ ਦੇ ਸਮੂਹ ਓਪੇਕ ਵੱਲੋਂ ਤੇਲ ਉਤਪਾਦਨ ਵਿੱਚ ਕਟੌਤੀ ਅੱਗੇ ਜਾਰੀ ਰੱਖਣ ਦੀ ਸਹਿਮਤੀ ਦੀ ਸੰਭਾਵਨਾ ਹੈ। ਇਸ ਨਾਲ ਕੌਮਾਂਤਰੀ ਬਾਜ਼ਾਰਾਂ ਵਿੱਚ ਕੱਚੇ ਤੇਲ ਦੇ ਭਾਅ ਵਿੱਚ ਤੇਜ਼ੀ ਦਾ ਰੁਖ਼ ਬਣਿਆ ਰਹਿ ਸਕਦਾ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦਾ ਭਾਅ ਵਧਣ ਨਾਲ ਭਾਰਤ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ।
ਚੰਡੀਗੜ੍ਹ: ਅਮਰੀਕਾ ਤੇ ਚੀਨ ਵਿਚਾਲੇ ਵਪਾਰਕ ਮਸਲੇ ਸੁਲਝਾਉਣ ਲਈ ਹੋ ਰਹੀ ਪ੍ਰਗਤੀ ਤੇ ਕੱਚਾ ਤੇਲ ਉਦਪਾਦਕ ਤੇ ਨਿਰਯਾਤਕ ਦੇਸ਼ਾਂ ਦੇ ਸਮੂਹ ਓਪੇਕ ਵੱਲੋਂ ਤੇਲ ਉਤਪਾਦਨ ਵਿੱਚ ਕਟੌਤੀ ਅੱਗੇ ਜਾਰੀ ਰੱਖਣ ਦੀ ਸਹਿਮਤੀ ਦੀ ਸੰਭਾਵਨਾ ਹੈ। ਇਸ ਨਾਲ ਕੌਮਾਂਤਰੀ ਬਾਜ਼ਾਰਾਂ ਵਿੱਚ ਕੱਚੇ ਤੇਲ ਦੇ ਭਾਅ ਵਿੱਚ ਤੇਜ਼ੀ ਦਾ ਰੁਖ਼ ਬਣਿਆ ਰਹਿ ਸਕਦਾ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦਾ ਭਾਅ ਵਧਣ ਨਾਲ ਭਾਰਤ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ।
ਸਾਊਦੀ ਅਰਬ ਦੀ ਸਰਕਾਰੀ ਕੰਪਨੀ ਸਾਊਦੀ ਅਰਾਮਕੋ ਦੇ ਤੇਲ ਭੰਡਾਰ 'ਤੇ ਸਤੰਬਰ 'ਚ ਹੋਏ ਹਮਲੇ ਮਗਰੋਂ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੇ ਭਾਅ ਵਿੱਚ ਜ਼ੋਰਦਾਰ ਉਛਾਲ ਆਇਆ ਸੀ। ਇਸ ਕਰਕੇ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਵੇਖਣ ਨੂੰ ਮਿਲਿਆ ਸੀ। ਅਕਤੂਬਰ ਦੀ ਸ਼ੁਰੂਆਤ ਵਿੱਚ ਪੈਟਰੋਲ ਦਾ ਭਾਅ ਇਸ ਸਾਲ ਦੇ ਸਭ ਤੋਂ ਉੱਚੇ ਪੱਧਰ 'ਤੇ ਚਲਾ ਗਿਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement