ਪੜਚੋਲ ਕਰੋ

Open window romance: ਖਿੜਕੀ ਖੋਲ੍ਹ ਕੇ ਸ਼ਰੇਆਮ ਰੋਮਾਂਸ ਕਰਦੇ ਕਪਲ! ਅਸ਼ਲੀਲਤਾ ਦੇਖ ਗੁਆਂਢਣ ਮਹਿਲਾ ਨੇ ਦਰਜ ਕਰਵਾਈ ਸ਼ਿਕਾਇਤ

Open window romance: ਬੈਂਗਲੁਰੂ ਦੇ ਅਵਲਹੱਲੀ ਇਲਾਕੇ ਵਿੱਚ ਰਹਿਣ ਵਾਲੀ ਸਾਲਾ ਮਹਿਲਾ ਨੇ ਗਿਰੀਨਗਰ ਪੁਲਿਸ ਥਾਣੇ ਦੇ ਬਰਾਬਰ ਵਿੱਚ ਰਹਿਣ ਵਾਲੇ ਇੱਕ ਜੋੜੇ ਦੀ ਸ਼ਿਕਾਇਤ ਦਰਜ ਕਰਵਾਈ ਹੈ।

Bengaluru news: ਬੈਂਗਲੂਰੂ ਤੋਂ ਅਜੀਬੋ-ਗਰੀਬ ਜਿਹਾ ਮਾਮਲਾ ਸਾਹਮਣੇ ਆਇਆ ਹੈ। ਬੈਂਗਲੁਰੂ ਦੇ ਅਵਲਹੱਲੀ ਇਲਾਕੇ ਵਿੱਚ ਰਹਿਣ ਵਾਲੀ ਸਾਲਾ ਮਹਿਲਾ ਨੇ ਗਿਰੀਨਗਰ ਪੁਲਿਸ ਥਾਣੇ ਦੇ ਬਰਾਬਰ ਵਿੱਚ ਰਹਿਣ ਵਾਲੇ ਇੱਕ ਜੋੜੇ ਦੀ ਸ਼ਿਕਾਇਤ ਦਰਜ ਕਰਵਾਈ ਹੈ। ਮਹਿਲਾ ਨੇ ਥਾਣ ਵਿੱਚ ਸ਼ਿਕਾਇਤ ਕੀਤੀ ਹੈ ਕਿ ਇਹ ਕਪਲ ਖਿੜਕੀ ਖੋਲ੍ਹ ਕੇ ਸ਼ਰੇਆਮ ਰੋਮਾਂਸ ਕਰਦਾ ਹੈ।

ਮਹਿਲਾ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਕਪਲ ਦੀਆਂ ਅਜਿਹੀਆਂ ਹਰਕਤਾਂ ਕਰਕੇ ਉਹ ਅਤੇ ਉਸ ਦਾ ਪਰਿਵਾਰ ਪਰੇਸ਼ਾਨ ਹੈ। ਉੱਥੇ ਹੀ ਜਦੋਂ ਮਹਿਲਾ ਨੇ ਇਨ੍ਹਾਂ ਹਰਕਤਾਂ ‘ਤੇ ਇਤਰਾਜ਼ ਜਤਾਇਆ ਤਾਂ ਉਸ ਨੂੰ ਜਾਨ ਤੋਂ ਮਾਰਨ ਅਤੇ ਰੇਪ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ।

ਪੀੜਤ ਦਾ ਕਹਿਣਾ ਹੈ ਕਿ ਘਰ ਦੇ ਮਾਲਕ ਅਤੇ ਉਨ੍ਹਾਂ ਦੇ ਮੁੰਡੇ ਨੇ ਵੀ ਕਪਲ ਦਾ ਸਾਥ ਦਿੱਤਾ ਹੈ। ਮਹਿਲਾ ਨੇ ਦੋਸ਼ ਲਾਇਆ ਹੈ ਚਿਕੱਨਾ ਨਾਂ ਦੇ ਮਕਾਨ ਮਾਲਕ ਅਤੇ ਉਸ ਦੇ ਪੁੱਤਰ ਮੰਜੂਨਾਥ ਨੇ ਨਾ ਸਿਰਫ਼ ਉਨ੍ਹਾਂ ਦੀ ਇਸ ਹਰਕਤ ਨੂੰ ਜਾਇਜ਼ ਠਹਿਰਾਇਆ ਸਗੋਂ ਉਸ ਨੂੰ ਕੁਝ ਲੋਕਾਂ ਨਾਲ ਮਿਲਾਉਣ ਦੀ ਧਮਕੀ ਵੀ ਦਿੱਤੀ।

ਇਹ ਵੀ ਪੜ੍ਹੋ: Lord Buddha's relics: ਭਾਰਤ ਪਹੁੰਚੀਆਂ ਭਗਵਾਨ ਬੁੱਧ ਦੀਆਂ ਪਵਿੱਤਰ ਨਿਸ਼ਾਨੀਆਂ

ਇਨ੍ਹਾਂ ਦੋਸ਼ਾਂ ਤੋਂ ਬਾਅਦ ਪੁਲਿਸ ਨੇ ਜੋੜੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 504, 506, 509 ਅਤੇ 34 ਤਹਿਤ ਕੇਸ ਦਰਜ ਕਰ ਲਿਆ ਹੈ। ਇਨ੍ਹਾਂ ਧਾਰਾਵਾਂ ਵਿੱਚ ਜਨਤਕ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਅਪਮਾਨ, ਅਪਰਾਧਿਕ ਧਮਕੀ, ਇੱਕ ਔਰਤ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਕੀਤੇ ਗਏ ਕੰਮ ਅਤੇ ਇੱਕ ਤੋਂ ਵੱਧ ਵਿਅਕਤੀਆਂ ਦੁਆਰਾ ਸਾਂਝੇ ਤੌਰ 'ਤੇ ਕੀਤੇ ਗਏ ਅਪਰਾਧ ਸ਼ਾਮਲ ਹਨ।

ਇਹ ਵੀ ਪੜ੍ਹੋ: Farmers Protest: ਕਿਸਾਨਾਂ ਦੀ ਨਵੀਂ ਰਣਨੀਤੀ! ਔਰਤਾਂ ਸੰਭਾਲਣਗੀਆਂ ਮੋਰਚਾ, ਮਰਦ ਕਰਨਗੇ ਕਣਕ ਦੀ ਵਾਢੀ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget