ਪੜਚੋਲ ਕਰੋ

ਸਰਦ ਰੁੱਤ ਇਜਲਾਸ ‘ਚ ਗੂੰਜੇਗਾ ਵ੍ਹੱਟਸਐਪ ਜਾਸੂਸੀ ਮੁੱਦਾ, ਉੱਠੇਗੀ ਰਾਸ਼ਟਰਪਤੀ ਦੇ ਦਖਲ ਦੀ ਮੰਗ

18 ਨਵੰਬਰ ਤੋਂ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਵ੍ਹੱਟਸਐਪ ਜਾਸੂਸੀ ਮੁੱਦੇ ਨੂੰ ਲੈ ਕੇ ਚਰਚਾ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਇਸ ਲਈ ਹੁਣ ਵਿਰੋਧੀ ਧਿਰਾਂ ਰਾਸ਼ਟਰਪਤੀ ਕੋਲ ਵੀ ਜਾਣ ਦੀ ਤਿਆਰੀ ਕਰ ਰਹੀਆਂ ਹਨ।

ਨਵੀਂ ਦਿੱਲੀ: 18 ਨਵੰਬਰ ਤੋਂ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਵ੍ਹੱਟਸਐਪ ਜਾਸੂਸੀ ਮੁੱਦੇ ਨੂੰ ਲੈ ਕੇ ਚਰਚਾ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਇਸ ਲਈ ਹੁਣ ਵਿਰੋਧੀ ਧਿਰਾਂ ਰਾਸ਼ਟਰਪਤੀ ਕੋਲ ਵੀ ਜਾਣ ਦੀ ਤਿਆਰੀ ਕਰ ਰਹੀਆਂ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਕਰਵਾਉਣ ਦੀ ਮੰਗ ਕਰੇਗੀ। ਵਿਰੋਧੀ ਦਲ ਦਾ ਕਹਿਣਾ ਹੈ ਕਿ ਇਜਲਾਸ ਦੌਰਾਨ ਮੁੱਦੇ ਨੂੰ ਸੰਸਦ ‘ਚ ਵੀ ਚੁੱਕਿਆ ਜਾਵੇਗਾ। ਸੋਮਵਾਰ ਨੂੰ ਕਾਂਗਰਸ ਵੱਲੋਂ ਕੀਤੀ ਵਿਰੋਧੀ ਨੇਤਾਵਾਂ ਨਾਲ ਬੈਠਕ ‘ਚ ਇਸ ਨੂੰ ਲੈ ਕੇ ਨੋਟਿਸ ‘ਤੇ ਦਸਤਖ਼ਤ ਵੀ ਕੀਤੇ ਗਏ, ਜੋ ਹੁਣ ਰਾਸ਼ਟਰਪਤੀ ਨੂੰ ਸੌਂਪਿਆ ਜਾਵੇਗਾ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੇ ਬੈਠਕ ‘ਚ ਦੱਸਿਆ ਕਿ ਜਲਦੀ ਹੀ ਰਾਸ਼ਟਰਪਤੀ ਤੋਂ ਮਿਲਣ ਦਾ ਸਮਾਂ ਲਿਆ ਜਾਵੇਗਾ। ਦੱਸ ਦਈਏ ਕਿ ਵ੍ਹੱਟਸਐਪ ਜਾਸੂਸੀ ਮਾਮਲੇ ਨੂੰ ਲੈ ਕੇ ਸਾਰੀਆਂ ਵਿਰੋਧੀ ਧਿਰਾਂ ਇਕੱਠੇ ਸਰਕਾਰ ਨੂੰ ਨਿਸ਼ਾਨੇ ‘ਤੇ ਲੈ ਰਹੀਆਂ ਹਨ। ਕਾਂਗਰਸ ਕੇਂਦਰ ਸਰਕਾਰ ‘ਤੇ ਵਿਰੋਧੀ ਨੇਤਾਵਾਂ, ਪੱਤਰਕਾਰਾਂ ਤੇ ਮੱਨੁਖੀ ਅਧਿਕਾਰ ਵਰਕਰਾਂ ਦੀ ਜਾਸੂਸੀ ਦਾ ਇਲਜ਼ਾਮ ਲਾ ਰਹੀ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਇਸ ਲਈ ਇਜ਼ਰਾਈਲੀ ਸਪਾਈਵੇਅਰ ਪੈਗਾਸਸ ਦਾ ਇਸਤੇਮਾਲ ਕੀਤਾ ਗਿਆ।

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget