ਪੜਚੋਲ ਕਰੋ

ਕਿਸਾਨਾਂ ਨੂੰ ਇਹ ਵੀ ਨਹੀਂ ਪਤਾ ਉਹ ਕੀ ਚਾਹੁੰਦੇ, ਕਹਿ ਕਸੂਤੀ ਘਿਰੀ ਹੇਮਾ ਮਾਲਿਨੀ, ਵਿਰੋਧੀਆਂ ਨੇ ਦਿੱਤਾ ਇੰਝ ਜਵਾਬ

ਬੀਜੇਪੀ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਵਿਰੋਧੀਆਂ ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਇਲਜ਼ਾਮ ਲਾਉਂਦਿਆਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਤੇ ਖੇਤੀ ਲਈ ਲਾਹੇਵੰਦ ਦੱਸਿਆ ਸੀ।

ਨਵੀਂ ਦਿੱਲੀ: ਕਿਸਾਨ ਅੰਦੋਲਨ ਨੂੰ ਲੈ ਕੇ ਭਾਜਪਾ ਸੰਸਦ ਮੈਂਬਰ ਤੇ ਫ਼ਿਲਮ ਅਦਾਕਾਰਾ ਹੇਮਾ ਮਾਲਿਨੀ ਦੇ ਇੱਕ ਬਿਆਨ ਉੱਤੇ ‘ਆਮ ਆਦਮੀ ਪਾਰਟੀ’ ਦੇ ਆਗੂ ਰਾਘਵ ਚੱਢਾ ਨੇ ਵਿਅੰਗ ਕੱਸਿਆ ਹੈ। ਰਾਘਵ ਚੱਢਾ ਨੇ ਕਿਹਾ ਹੈ ਕਿ ਹੇਮਾ ਮਾਲਿਨੀ ਜੀ ਕਿਸਾਨੀ ਬਾਰੇ ਕਿੰਨਾ ਕੁ ਜਾਣਦੇ ਹਨ, ਇਹ ਸਾਰਾ ਦੇਸ਼ ਜਾਣਦਾ ਹੈ। ਕਮਾਲ ਹੈ ਕਿ ਉਹ ਸਮਝ ਰਹੇ ਹਨ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਨੂੰ ਕੀ ਫ਼ਾਇਦਾ ਹੋਵੇਗਾ ਪਰ ਦੇਸ਼ ਦਾ ਇੱਕ ਵੀ ਕਿਸਾਨ ਨਹੀਂ ਸਮਝ ਰਿਹਾ। ਇਹ ਫ਼ਾਇਦਾ ਦੇਸ਼ ਦੇ ਸਿਰਫ਼ ਦੋ ਜਾਂ ਤਿੰਨ ਉਦਯੋਗਪਤੀਆਂ ਨੂੰ ਹੀ ਹੋਵੇਗਾ।

ਦੱਸ ਦੇਈਏ ਕਿ ਹੇਮਾ ਮਾਲਿਨੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕਿਹਾ ਸੀ ਕਿ ਇਸ ਪ੍ਰਦਰਸ਼ਨ ’ਚ ਸ਼ਾਮਲ ਸਾਰੇ ਲੋਕਾਂ ਨੂੰ ਪਤਾ ਵੀ ਨਹੀਂ ਹੈ ਕਿ ਉਨ੍ਹਾਂ ਖੇਤੀ ਕਾਨੂੰਨਾਂ ਦੀਆਂ ਕਿਹੜੀਆਂ ਵਿਵਸਥਾਵਾਂ ਤੋਂ ਇਤਰਾਜ਼ ਹੈ। ਹੇਮਾ ਮਾਲਿਨੀ ਨੇ ਕਿਹਾ ਸੀ ਕਿ ਉਹ ਇਹ ਵੀ ਨਹੀਂ ਜਾਣਦੇ ਕਿ ਆਖ਼ਰ ਕਿਸਾਨ ਬਿੱਲਾਂ ਨੂੰ ਲੈ ਕੇ ਉਨ੍ਹਾਂ ਦੀ ਸਮੱਸਿਆ ਕੀ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਉਹ ਲੋਕ ਅੰਦੋਲਨ ਇਸ ਲਈ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇਸ ਲਈ ਕਿਹਾ ਗਿਆ ਹੈ।

ਬੀਜੇਪੀ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਵਿਰੋਧੀਆਂ ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਇਲਜ਼ਾਮ ਲਾਉਂਦਿਆਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਤੇ ਖੇਤੀ ਲਈ ਲਾਹੇਵੰਦ ਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਨਵੇਂ ਖੇਤੀ ਕਾਨੂੰਨਾਂ 'ਚ ਕੋਈ ਕਮੀ ਨਹੀਂ ਪਰ ਵਿਰੋਧੀਆਂ ਦੇ ਬਹਿਕਾਵੇ 'ਚ ਆ ਕੇ ਲੋਕ ਅੰਦੋਲਨ ਕਰ ਰਹੇ ਹਨ।

ਹੇਮਾ ਮਾਲਿਨੀ ਨੇ ਕਿਹਾ, 'ਅੰਦੋਲਨਕਾਰੀ ਕਿਸਾਨ ਨਹੀਂ ਜਾਣਦੇ ਕਿ ਉਹ ਕੀ ਚਾਹੁੰਦੇ ਹਨ ਤੇ ਖੇਤੀ ਕਾਨੂੰਨਾਂ 'ਚ ਕੀ ਦਿੱਕਤ ਹੈ। ਇਸ ਨਾਲ ਇਹ ਪਤਾ ਲੱਗਦਾ ਹੈ ਕਿ ਉਹ ਇਸ ਲਈ ਅੰਦੋਲਨ ਕਰ ਰਹੇ ਹਨ ਕਿਉਂਕਿ ਕੋਈ ਉਨ੍ਹਾਂ ਨੂੰ ਅਜਿਹਾ ਕਰਨ ਲਈ ਕਹਿ ਰਿਹਾ ਹੈ।'

ਦੱਸ ਦਈਏ ਕਿ ਹੇਮਾ ਮਾਲਿਨੀ ਦੇ ਪਤੀ ਤੇ ਅਦਾਕਾਰ ਧਰਮਿੰਦਰ ਵੱਲੋਂ ਕਿਸਾਨ ਅੰਦੋਲਨ ਬਰੇ ਟਵੀਟ ਕਰਨ ਤੇ ਫਿਰ ਉਸ ਨੂੰ ਡਿਲੀਟ ਕਰਨ ਬਾਰੇ ਵੀ ਕੁਝ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਬੋਲਿਆ ਸੀ। ਇਸ ਬਾਰੇ ਜਵਾਬ ਦਿੰਦਿਆਂ ਧਰਮਿੰਦਰ ਨੇ ਕਿਹਾ ਸੀ ਕਿ ਤੁਹਾਡੇ ਜਿਹੇ ਲੋਕਾਂ ਕਾਰਨ ਹੀ ਮੈਂ ਟਵੀਟ ਡਿਲੀਟ ਕੀਤਾ ਸੀ।

ਉੱਧਰ ਕੁਮਾਰ ਵਿਸ਼ਵਾਸ ਨੇ ਟਵਿਟਰ ’ਤੇ ਹੇਮਾ ਮਾਲਿਨੀ ਵੱਲੋਂ ਦਿੱਤੇ ਬਿਆਨ ਨੂੰ ਰੀ-ਟਵੀਟ ਕਰਦਿਆਂ ਵਿਅੰਗ ਕੱਸਿਆ ਹੈ, ‘ਉਨ੍ਹਾਂ ਦੀ ਅਪੀਲ ਹੈ ਕਿ ਅਸੀਂ ਉਨ੍ਹਾਂ ਦੀ ਮਦਦ ਕਰੀਏ, ਚਾਕੂ ਦੀ ਪਸਲੀਆਂ ਨੂੰ ਬੇਨਤੀ ਤਾਂ ਵੇਖੋ…।’

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 
 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Raghav Chadha: 'ਆਪ' ਆਗੂ ਰਾਘਵ ਚੱਢਾ ਭਾਜਪਾ 'ਚ ਹੋਣਗੇ ਸ਼ਾਮਲ? ਵਾਇਰਲ ਖਬਰਾਂ ਨੇ ਸਿਆਸੀ ਜਗਤ 'ਚ ਮਚਾਈ ਹਲਚਲ; ਜਾਣੋ ਸੱਚ...
'ਆਪ' ਆਗੂ ਰਾਘਵ ਚੱਢਾ ਭਾਜਪਾ 'ਚ ਹੋਣਗੇ ਸ਼ਾਮਲ? ਵਾਇਰਲ ਖਬਰਾਂ ਨੇ ਸਿਆਸੀ ਜਗਤ 'ਚ ਮਚਾਈ ਹਲਚਲ; ਜਾਣੋ ਸੱਚ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
Embed widget