ਪੜਚੋਲ ਕਰੋ

Manipur Violence: 'ਮਣੀਪੁਰ 'ਤੇ ਵਿਰੋਧੀ ਧਿਰ ਮਗਰਮੱਛ ਵਾਲੇ ਹੰਝੂ ਵਹਾ ਰਿਹਾ, ਲਗਾਤਾਰ ਬਦਲ ਰਿਹਾ ਗੋਲ ਪੋਸਟ'- ਨਿਰਮਲਾ ਸੀਤਾਰਮਨ ਨੇ ਸਾਧਿਆ ਨਿਸ਼ਾਨਾ

Manipur Violence: ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਮਣੀਪੁਰ ਦੌਰੇ ਨੂੰ ਲੈ ਕੇ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਉਨ੍ਹਾਂ ਨੂੰ ਸੰਸਦ 'ਚ ਆ ਕੇ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਲੋਕਾਂ ਨਾਲ ਕੀ ਗੱਲਬਾਤ ਹੋਈ, ਵਿਰੋਧੀ ਧਿਰ ਇਸ ਮੁੱਦੇ ਦਾ ਫਾਇਦਾ ਚੁੱਕ ਰਹੀ ਹੈ।

Manipur Violence: ਮਣੀਪੁਰ ਹਿੰਸਾ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਆਪਸ ਵਿੱਚ ਆਹਮੋ-ਸਾਹਮਣੇ ਹਨ। ਵਿਰੋਧੀ ਧਿਰ ਦੇ ਸੰਸਦ ਮੈਂਬਰ ਇਸ ਮਾਮਲੇ ਨੂੰ ਲੈ ਕੇ ਲਗਾਤਾਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲ ਹੀ ਵਿੱਚ ਵਿਰੋਧੀ ਗਠਜੋੜ INDIA ਦੇ ਸੰਸਦ ਮੈਂਬਰਾਂ ਨੇ ਮਣੀਪੁਰ ਦਾ ਦੌਰਾ ਕੀਤਾ ਹੈ।

ਜਿਸ ਤੋਂ ਬਾਅਦ ਸਰਕਾਰ ਦਾ ਹਮਲਾ ਹੋਰ ਤੇਜ਼ ਹੋ ਗਿਆ ਹੈ। ਇਸ ਦੌਰਾਨ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਕਾਰ ਦਾ ਬਚਾਅ ਕਰਦੇ ਹੋਏ ਵਿਰੋਧੀ ਧਿਰ 'ਤੇ ਹਮਲਾ ਬੋਲਿਆ ਹੈ। ਸੀਤਾਰਮਨ ਨੇ ਵਿਰੋਧੀ ਧਿਰ 'ਤੇ ਮਣੀਪੁਰ ਸੰਕਟ 'ਤੇ ਲਗਾਤਾਰ ਗੋਲ ਪੋਸਟਾਂ ਨੂੰ ਬਦਲਣ ਅਤੇ ਸੰਸਦ ਨੂੰ ਕੰਮ ਕਰਨ ਦੀ ਇਜਾਜ਼ਤ ਨਾ ਦੇਣ ਦਾ ਦੋਸ਼ ਲਗਾਇਆ।

ਵਿਰੋਧੀ ਧਿਰ ਨਹੀਂ ਚਾਹੁੰਦਾ ਚਰਚਾ – ਵਿੱਤ ਮੰਤਰੀ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਮਣੀਪੁਰ ਹਿੰਸਾ 'ਤੇ ਸੰਸਦ 'ਚ ਚਰਚਾ ਕਰਨ ਲਈ ਸਹਿਮਤ ਹੋ ਗਈ ਹੈ, ਪਰ ਵਿਰੋਧੀ ਧਿਰ ਨੇ ਅਜਿਹਾ ਨਹੀਂ ਹੋਣ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਚਰਚਾ ਦੀ ਗੱਲ ਆਉਂਦੀ ਹੈ ਤਾਂ ਵਿਰੋਧੀ ਧਿਰ ਹੰਗਾਮਾ ਕਰ ਦਿੰਦਾ ਹੈ। ਉਹ ਖੁਦ ਇਸ ਮਾਮਲੇ 'ਤੇ ਚਰਚਾ ਨਹੀਂ ਕਰਨਾ ਚਾਹੁੰਦੇ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਪੁਲਿਸ ਨੇ ਲੁੱਟ ਦੀ ਵਾਰਦਾਤ ਦਾ ਪਰਦਾਫਾਸ਼ ਕਰਕੇ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਗੱਲਬਾਤ ਨੂੰ ਸੰਸਦ ਵਿੱਚ ਰੱਖੇ ਵਿਰੋਧੀ ਧਿਰ

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਮਣੀਪੁਰ ਦੌਰੇ ਬਾਰੇ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਹ ਲੋਕ ਮਣੀਪੁਰ ਜਾ ਕੇ ਆਏ ਹਨ, ਜਿੱਥੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ। ਹੁਣ ਅਸੀਂ ਇਹ ਸੁਣਨਾ ਚਾਹੁੰਦੇ ਹਾਂ ਕਿ ਉਨ੍ਹਾਂ ਨੇ ਮਣੀਪੁਰ ਵਿੱਚ ਲੋਕਾਂ ਨਾਲ ਕੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੀ ਦੱਸਿਆ। ਇਸ ਦੀ ਜਾਣਕਾਰੀ ਉਨ੍ਹਾਂ ਨੂੰ ਸੰਸਦ 'ਚ ਚਰਚਾ ਕਰਕੇ ਦੇਣੀ ਚਾਹੀਦੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਕੌਣ ਰੋਕ ਰਿਹਾ ਹੈ? ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਮਾਮਲੇ 'ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ।

'ਵਿਰੋਧੀ ਧਿਰ ਨੇ ਚੁੱਕਿਆ ਸੰਵੇਦਨਸ਼ੀਲ ਮਾਮਲੇ ਦਾ ਫਾਇਦਾ'

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਧਿਰ ਨੇ ਮਣੀਪੁਰ-ਮਣੀਪੁਰ ਕਹਿ ਕੇ ਸੰਸਦ ਦੇ ਪੂਰੇ ਕੰਮਕਾਜ 'ਚ ਵਿਘਨ ਪਾ ਦਿੱਤਾ ਹੈ। ਪਹਿਲਾਂ ਉਹ ਕਹਿੰਦੇ ਹਨ ਕਿ ਉਹ ਇਸ ਮਾਮਲੇ 'ਤੇ ਚਰਚਾ ਚਾਹੁੰਦੇ ਹਨ, ਫਿਰ ਉਹ ਚਰਚਾ ਨਹੀਂ ਹੋਣ ਦਿੰਦੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਮਾਨਸਿਕਤਾ ਵੀ ਕਾਲੇ ਕੱਪੜਿਆਂ ਵਰਗੀ ਹੋ ਗਈ ਹੈ। ਸੀਤਾਰਮਨ ਨੇ ਕਿਹਾ ਕਿ ਮਣੀਪੁਰ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ, ਜਿਸ ਦਾ ਵਿਰੋਧੀ ਧਿਰਾਂ ਨੇ ਫਾਇਦਾ ਚੁੱਕਿਆ ਹੈ।

ਇਹ ਵੀ ਪੜ੍ਹੋ: Mann Vs Badal: ਮਨਪ੍ਰੀਤ ਬਾਦਲ ਦੇ ਖ਼ਿਲਾਫ਼ ਪਰਚਾ ਦਰਜ ਹੋਇਆ, ਮੰਨਦੇ ਓ ਨਾਂ ਮੈਂ ਕਿਸੇ ਨੂੰ ਨਹੀਂ ਬਖ਼ਸ਼ਦਾ-ਮਾਨ

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget