ਪੜਚੋਲ ਕਰੋ

ਠੰਢ ਨੇ ਫੜਿਆ ਜ਼ੋਰ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ

ਹਿਮਾਚਲ ‘ਚ ਪਿਛਲੇ ਪੰਜ ਦਿਨਾਂ ਤੋਂ ਭਾਰੀ ਬਰਫਬਾਰੀ ਹੋ ਰਹੀ ਹੈ। ਸੋਮਵਾਰ ਨੂੰ ਰੋਹਤਾਂਗ ‘ਚ ਡੇਢ ਫੁੱਟ ਤਕ ਬਰਫ ਪਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਤਿੰਨ ਦਿਨਾਂ ‘ਚ ਹੋਰ ਬਰਫਬਾਰੀ ਹੋ ਸਕਦੀ ਹੈ। ਸੱਤ ਨਵੰਬਰ ਨੂੰ ਪੂਰੇ ਸੂਬੇ ‘ਚ ਬਾਰਸ਼ ਦੀ ਸੰਭਾਵਨਾ ਜਤਾਈ ਗਈ ਹੈ।

ਸ਼ਿਮਲਾ: ਹਿਮਾਚਲ ‘ਚ ਪਿਛਲੇ ਪੰਜ ਦਿਨਾਂ ਤੋਂ ਭਾਰੀ ਬਰਫਬਾਰੀ ਹੋ ਰਹੀ ਹੈ। ਸੋਮਵਾਰ ਨੂੰ ਰੋਹਤਾਂਗ ‘ਚ ਡੇਢ ਫੁੱਟ ਤਕ ਬਰਫ ਪਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਤਿੰਨ ਦਿਨਾਂ ‘ਚ ਹੋਰ ਬਰਫਬਾਰੀ ਹੋ ਸਕਦੀ ਹੈ। ਸੱਤ ਨਵੰਬਰ ਨੂੰ ਪੂਰੇ ਸੂਬੇ ‘ਚ ਬਾਰਸ਼ ਦੀ ਸੰਭਾਵਨਾ ਜਤਾਈ ਗਈ ਹੈ। ਸ਼ਿਮਲਾ, ਮੰਡੀ, ਕੁਲੂ, ਚੰਬਾ, ਸੋਲਨ ਤੇ ਸਿਰਮੌਰ ‘ਚ 115 ਮਿਮੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੰਡੀ, ਊਨਾ, ਬਿਲਾਸਪੁਰ, ਹਮੀਰਪੁਰ ਤੇ ਕਾਂਗੜਾ ‘ਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੋਮਵਾਰ ਨੂੰ ਲਾਹੌਲ ਸਪਿਤੀ ਦੀ ਉੱਚੀਆਂ ਪਹਾੜੀਆਂ ਤੇ ਰੋਹਤਾਂਗ ਦਰੇ ‘ਚ ਤਾਜ਼ਾ ਹਿਮਪਾਤ ਹੋਇਆ ਹੈ ਜਿਸ ਨਾਲ ਤਾਪਮਾਨ ‘ਚ ਡਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਰੋਹਤਾਂਗ ਦਰੇ ‘ਚ ਡੇਢ ਫੁੱਟ ਤਕ ਬਰਫਬਾਰੀ ਨਾਲ ਲਾਹੌਲ ਘਾਟੀ ਨਾਲ ਮਨਾਲੀ ਦਾ ਸੰਪਰਕ ਟੁੱਟ ਗਿਆ ਹੈ। ਰੋਹਤਾਂਗ ਦਰੇ ਦੋਵਾਂ ਪਾਸੇ ਸੈਂਕੜਾ ਵਾਹਨ ਫਸੇ ਹੋਏ ਹਨ। ਇਸ ਦੇ ਨਾਲ ਹੀ ਬਾਰਾਲਾਚਾ ਦਰੇ ਸਣੇ ਸ਼ਿੰਕੁਲਾ ਦਰੇ ‘ਚ ਇੱਕ ਤੋਂ ਡੇਢ ਫੁਟ ਤਕ ਬਰਫਬਾਰੀ ਹੋਈ ਹੈ ਜਿਸ ਨਾਲ ਲੇਹ ਰਸਤਾ ਬੰਦ ਹੋ ਗਿਆ ਹੈ ਤੇ ਜਾਂਸਕਰ ਘਾਟੀ ਦਾ ਵੀ ਕੇਲਾਂਗ ਨਾਲ ਸੰਪਰਕ ਟੁੱਟ ਗਿਆ ਹੈ। ਠੰਢ ਨੇ ਫੜਿਆ ਜ਼ੋਰ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਬੀਆਰਓ ਨੇ ਦਰੇ ਦੇ ਦੋਵਾਂ ਪਾਸੇ ਸੜਕ ਬਹਾਲੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮਨਾਲੀ ਵੱਲੋਂ ਮਢੀ ਤੋਂ ਜਦਕਿ ਲਾਹੁਲ ਵੱਲੋਂ ਕੋਕਸਰ ਨਾਲ ਸੜਕ ਬਹਾਲੀ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
Embed widget