ਪੜਚੋਲ ਕਰੋ

Gang Rape Case : ਅਨਾਥ ਬੱਚੀ ਨਾਲ ਚਾਕੂ ਦੀ ਨੋਕ 'ਤੇ ਬਲਾਤਕਾਰ ਨੂੰ ਦਿੱਤਾ ਅੰਜਾਮ, 8 ਮੁਲਜ਼ਮਾਂ ਦੀ ਭਾਲ 'ਚ ਜੁਟੀ ਪੁਲਿਸ

Orphan Girl ਹੈਦਰਾਬਾਦ ਦੇ ਬਾਹਰੀ ਇਲਾਕੇ 'ਚ ਇਕ ਅਨਾਥ ਲੜਕੀ ਨਾਲ ਅੱਠ ਵਿਅਕਤੀਆਂ ਨੇ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਬਦਮਾਸ਼ ਇੱਕ ਘਰ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਵਿੱਚੋਂ ਤਿੰਨ....


Gang Rape Case - ਹੈਦਰਾਬਾਦ ਦੇ ਬਾਹਰੀ ਇਲਾਕੇ 'ਚ ਇਕ ਅਨਾਥ ਲੜਕੀ ਨਾਲ ਅੱਠ ਵਿਅਕਤੀਆਂ ਨੇ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਬਦਮਾਸ਼ ਇੱਕ ਘਰ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਵਿੱਚੋਂ ਤਿੰਨ ਨੇ ਇੱਕ 15 ਸਾਲਾ ਲੜਕੀ ਨਾਲ ਬਲਾਤਕਾਰ ਕੀਤਾ। ਗੁੱਸੇ 'ਚ ਆਏ ਵਿਰੋਧੀ ਧਿਰ ਦੇ ਨੇਤਾਵਾਂ ਨੇ ਸਰਾਕਾਰ ਖਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਲੜਕੀ ਦਾ ਇੱਕ 14 ਸਾਲ ਦਾ ਭਰਾ ਹੈ। ਉਨ੍ਹਾਂ ਦੇ ਮਾਪੇ ਨਹੀਂ ਹਨ।

ਪੀੜਤ ਲੜਕੀ ਕੁਝ ਹਫ਼ਤੇ ਪਹਿਲਾਂ ਮੀਰਪੇਟ ਸਥਿਤ ਆਪਣੇ ਚਚੇਰੇ ਭਰਾ ਦੇ ਘਰ ਆਇਆ ਸੀ। ਇਸ ਦੌਰਾਨ ਸੋਮਵਾਰ ਸਵੇਰੇ ਉਹ ਗੁਆਂਢ ਦੇ ਤਿੰਨ ਹੋਰ ਬੱਚਿਆਂ ਨਾਲ ਘਰ 'ਚ ਸੀ ਤਾਂ ਚਾਕੂਆਂ ਨਾਲ ਲੈਸ 8 ਵਿਅਕਤੀ ਜ਼ਬਰਦਸਤੀ ਘਰ 'ਚ ਦਾਖਲ ਹੋ ਗਏ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਕਿਹਾ, "ਉਨ੍ਹਾਂ ਵਿੱਚੋਂ ਤਿੰਨ ਮੁਲਜ਼ਮ ਲੜਕੀ ਨੂੰ ਉੱਪਰ ਲੈ ਗਏ, ਜਦਕਿ ਬਾਕੀਆਂ ਨੇ ਚਾਕੂ ਦੀ ਨੋਕ 'ਤੇ ਉਸਦੇ ਭਰਾ ਅਤੇ ਹੋਰ ਬੱਚਿਆਂ ਨੂੰ ਧਮਕਾਇਆ। ਤਿੰਨਾਂ ਨੇ ਵਾਰੀ-ਵਾਰੀ ਉਸ ਨਾਲ ਬਲਾਤਕਾਰ ਕੀਤਾ।"

ਇਸ ਜੁਰਮ ਦੀ ਖ਼ਬਰ ਫੈਲਦਿਆਂ ਹੀ ਮੀਰਪੇਟ ਦੇ ਮੇਅਰ ਪਾਰੀਜਾਤ ਰੈਡੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਬਲਾਤਕਾਰ ਪੀੜਤਾ ਦੇ ਘਰ ਦੇ ਨੇੜੇ ਮੁੱਖ ਸੜਕ ਨੂੰ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨੇ ਬਾਅਦ ਵਿੱਚ ਕਿਹਾ ਕਿ ਰੈਡੀ ਅਤੇ ਪਾਰਟੀ ਦੇ ਹੋਰ ਨੇਤਾਵਾਂ 'ਤੇ ਹੀ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ।


ਜਦੋਂ ਲੜਕੀ ਨੇ ਮਦਦ ਲਈ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੀੜਤਾ ਦੇ  ਭਰਾ ਨੇ ਗੁਆਂਢੀਆਂ ਨੂੰ ਦੱਸਿਆ ਅਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਅਧਿਕਾਰੀ ਨੇ ਕਿਹਾ, "ਅਸੀਂ ਦੋਸ਼ੀਆਂ ਦਾ ਪਤਾ ਲਗਾਉਣ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਹੈ। ਇਹ ਵੀ ਜਾਂਚ ਕਰ ਰਹੇ ਹਾਂ ਕਿ ਕੀ ਉਨ੍ਹਾਂ ਦੇ ਪੀੜਤ ਪਰਿਵਾਰ ਨਾਲ ਪੁਰਾਣੇ ਸਬੰਧ ਸਨ।"

ਲੜਕੀ ਦੇ ਛੋਟੇ ਭਰਾ ਨੇ ਦੱਸਿਆ ਕਿ ਉਹ ਸ਼ੁਰੂ ਵਿੱਚ ਦੱਖਣੀ ਹੈਦਰਾਬਾਦ ਦੇ ਲਾਲ ਬਾਜ਼ਾਰ ਖੇਤਰ ਵਿੱਚ ਆਪਣੇ ਮਾਤਾ-ਪਿਤਾ ਨਾਲ ਰਹਿੰਦੇ ਸਨ ਅਤੇ ਅਨਾਥ ਹੋਣ ਤੋਂ ਬਾਅਦ ਆਪਣੇ ਚਚੇਰੇ ਭਰਾ ਨਾਲ ਰਹਿਣ ਲਈ ਆਏ ਸਨ। ਲੜਕੇ ਨੇ ਦੱਸਿਆ ਕਿ ਉਹ ਫਲੈਕਸ ਬੋਰਡ ਦੀ ਦੁਕਾਨ 'ਤੇ ਕੰਮ ਕਰਦਾ ਸੀ ਜਦਕਿ ਉਸ ਦੀ ਭੈਣ ਦਿਲਸੁਖਨਗਰ 'ਚ ਕੱਪੜਿਆਂ ਦੀ ਦੁਕਾਨ 'ਤੇ ਸੇਲਜ਼ ਗਰਲ ਵਜੋਂ ਕੰਮ ਕਰਦੀ ਸੀ।

ਟਾਪ ਹੈਡਲਾਈਨ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget