ਪੜਚੋਲ ਕਰੋ

ਮੋਦੀ ਕੋਲ ਪਹੁੰਚੇ ਕੇਜਰੀਵਾਲ, ਸਕੂਲ ਤੇ ਕਲੀਨਕ ਵੇਖਣ ਦਾ ਸੱਦਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਜਦੋਂ ਬੀਜੇਪੀ ਤੇ ਆਮ ਆਦਮੀ ਪਾਰਟੀ ‘ਚ ਤਲਖੀ ਦੇਖੀ ਜਾ ਰਹੀ ਹੈ।

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਜਦੋਂ ਬੀਜੇਪੀ ਤੇ ਆਮ ਆਦਮੀ ਪਾਰਟੀ ‘ਚ ਤਲਖੀ ਦੇਖੀ ਜਾ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਪੀਐਮ ਨੂੰ ਮਿਲ ਜਿੱਤ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁਹੱਲਾ ਕਲੀਨਕ ਤੇ ਦਿੱਲੀ ਦੇ ਕੁਝ ਸਕੂਲਾਂ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ। ਆਮ ਆਦਮੀ ਪਾਰਟੀ ਮੁਖੀ ਕੇਜਰੀਵਾਲ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ‘ਚ ਜਿੱਤ ਦੀ ਵਧਾਈ ਦਿੱਤੀ। ਦਿੱਲੀ ਸਰਕਾਰ ਦੀ ਯੋਜਨਾ ਹੈ ਕਿ ਬਾਰਸ਼ ਦੌਰਾਨ ਯਮੁਨਾ ਦਾ ਪਾਣੀ ਇਕੱਠਾ ਕੀਤਾ ਜਾਵੇ। ਇੱਕ ਸੀਜਨ ਦਾ ਪਾਣੀ ਦਿੱਲੀ ਦੀ ਲੋੜ ਪੂਰੀ ਕਰਨ ਲਈ ਕਾਫੀ ਹੈ। ਅਸੀਂ ਮਦਦ ਦੀ ਅਪੀਲ ਕੀਤੀ ਹੈ। ਮੈਂ ਮੁਹੱਲਾ ਕਲੀਨਕ ਤੇ ਦਿੱਲੀ ਦੇ ਕਈ ਸਕੂਲਾਂ ਦਾ ਦੌਰਾ ਕਰਨ ਲਈ ਵੀ ਸੱਦਾ ਦਿੱਤਾ ਹੈ।” ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਜਨਤਾ ਲਈ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਮਿਲ ਕੇ ਕੰਮ ਕਰੇ। ਅਸੀਂ ਭਰੋਸਾ ਦਿੱਤਾ ਹੈ ਕਿ ਦਿੱਲੀ ਸਕਰਾਰ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ, “ਪੀਐਮ ਨੂੰ ਅਪੀਲ ਕੀਤੀ ਗਈ ਹੈ ਕਿ ਯਮੁਨਾ ਦੇ ਦੋਵੇਂ ਪਾਸੇ ਬੋਰਵੈੱਲ ਕਰ ਛੋਟੀਆਂ ਨਹਿਰਾਂ ਬਣਾਈਆਂ ਜਾਣ ਤਾਂ ਜੋ ਦਿੱਲੀ ਲਈ ਪਾਣੀ ਜਮ੍ਹਾਂ ਹੋ ਸਕੇ।”
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Earthquake: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...
2 IAS Suspended: ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
India Plastic Notes Currency: ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
2 IAS Suspended: ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Embed widget