ਪੜਚੋਲ ਕਰੋ

ਮੋਦੀ ਨੂੰ ਵੋਟ ਨਾ ਦੇਣ ਦੀ ਲਈ ਫ਼ਿਲਮ ਨਿਰਮਾਤਾਵਾਂ ਨੇ ਚਲਾਈ ਮੁਹਿੰਮ

ਨਵੀਂ ਦਿੱਲੀ: ਭਾਰਤੀ ਫ਼ਿਲਮ ਸਨਅਤ ਨਾਲ ਜੁੜੇ ਕਰੀਬ 100 ਲੋਕਾਂ ਨੇ ਸ਼ੁਕਰਵਾਰ ਨੂੰ ਦੇਸ਼ ਦੀ ਜਨਤਾ ਨੂੰ 2019 ਦੀਆਂ ਲੋਕ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ ਹੈ। ਫ਼ਿਲਮ ਪ੍ਰੋਡਿਊਸਰਰਸ ਨੇ ਇੱਕ ਵੈਬਸਾਇਟ 'www.artistunitindia.com’ ‘ਤੇ ਇਹ ਅਪੀਲ ਕੀਤੀ ਹੈ। ਜਿਨ੍ਹਾਂ ਨੇ ਕਿਹਾ ਹੈ ਕਿ ਫ਼ਿਲਮ ਮੇਕਰਸ ਦੇਸ਼ ਦੇ ਲੋਕਤੰਤਰ ਦੀ ਰੱਖਿਆ ਲਈ ਇੱਕਠੇ ਆਏ ਹਨ। ਇਹ ਸਾਰੇ ਫ਼ਿਲਮ ਨਿਰਮਾਤਾਵਾਂ ਨੂੰ ਜ਼ਿਆਦਾਤਰ ਇੰਡੀਪੈਂਡਟ ਸਿਨੇਮਾ ਬਣਾਉਨ ਲਈ ਜਾਣੇ ਜਾਂਦੇ ਹਨ। ਇਨ੍ਹਾਂ ਨੇ ਆਪਣੇ ਬਿਆਨ ‘ਚ ਕਿਹਾ, “ਸਾਡਾ ਦੇਸ਼ ਹੁਣ ਤਕ ਸਭ ਤੋਂ ਮੁਸ਼ਕਿਲ ਸਮੇਂ ਤੋਂ ਲੰਘ ਰਿਹਾ ਹੈ। ਸਭਿਆਚਾਰਕ ਤੌਰ ‘ਤੇ ਜਿਉਂਦੇ ਅਤੇ ਭੁਗੌਲਿਕ ਤੌਰ ‘ਚ ਵੱਖ, ਅਸੀਂ ਇੱਕ ਦੇਸ਼ ਤੇ ਰੂਪ ‘ਣ ਇੱਕਜੂਟ ਰਹੇ ਹਾਂ। ਇਸ ਦੇਸ਼ ਦਾ ਨਾਗਰਿਕ ਹੋਣਾ ਸਭ ਤੋਂ ਮਹਾਨ ਅਹਿਸਾਸ ਰਿਹਾ ਹੈ… ਪਰ ਹੁਣ ਇਹ ਸਭ ਕੁਝ ਦਾਅ ‘ਤੇ ਹੈ।” ਇਸ ਮੁਤਾਬਕ, “ਜੇਕਰ ਅਸੀਂ ਆਉਣ ਵਾਲੀ ਲੋਕਸਭਾ ਚੋਣਾਂ ‘ਚ ਦਿਮਾਗ ਨਾਲ ਸਰਕਾਰ ਨਹੀ ਚੁਣਾਗੇ ਤਾਂ ਫਾਸ਼ੀਵਾਦ ਦਾ ਖ਼ਤਰਾ ਆਪਣੀ ਪੂਰੀ ਤਾਕਤ ਨਾਲ ਸਾਡੇ ‘ਤੇ ਹਮਲਾ ਕਰੇਗਾ।” ਬਿਆਨ ਦੀ ਸਮਾਪਤੀ ਇੱਕ ਅਪੀਲ ਨਾਲ ਕੀਤੀ ਗਈ, “ਅਸੀਂ ਆਪ ਸਭ ਤੋਂ ਨੁਕਸਾਨਦੇਹ ਸਰਕਾਰ ਨੂੰ ਸੱਤਾ ‘ਚ ਆਉਣ ਤੋਂ ਰੋਕਣ ਲਈ ਆਪਣੀ ਤਾਕਤ ਮੁਤਾਬਕ ਸਭ ਕੁਝ ਕਰਨ ਦੀ ਅਪੀਲ ਕਰਦੇ ਹਾਂ। ਤੁਸੀ ਅਜਿਹੀ ਸਰਕਾਰ ਚੁਣੋ ਜੋ ਸੰਵਿਧਾਨ ਦਾ ਆਦਰ ਕਰੇ ਅਤੇ ਹਰ ਤਰ੍ਹਾਂ ਦੇ ਸੈਂਸਰਸ਼ਿਪ ਤੋਂ ਪਰਹੇਜ਼ ਕਰੇ।”

ਟਾਪ ਹੈਡਲਾਈਨ

Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
Flash Flood Risk: ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...
ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ

ਵੀਡੀਓਜ਼

13 ਦਿਨਾਂ ਤੋਂ ਨਹੀਂ ਚੁੱਕਿਆ ਕੂੜਾ! ਸ਼ਹਿਰ ਦੇ ਹਾਲਾਤ ਖਰਾਬ
ਸਰਕਾਰੀ ਹਸਪਤਾਲ 'ਚ ਔਰਤ ਦੀ ਮੌਤ, ਪਰਿਵਾਰ ਨੇ ਲਾਇਆ ਧਰਨਾ
ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
Embed widget