ਪੜਚੋਲ ਕਰੋ

210 ਪੁਲਿਸ ਮੁਲਾਜ਼ਮਾਂ ਨੂੰ ਕੋਰੋਨਾਵਾਇਰਸ, 103 ਹੋਏ ਸਿਹਤਯਾਬ

ਦਿੱਲੀ ਪੁਲਿਸ ਕੋਰੋਨਾਵਾਇਰਸ ਨਾਲ ਲੜਨ ਲਈ ਫਰੰਟ ਲਾਈਨ 'ਤੇ ਕੰਮ ਕਰ ਰਹੀ ਹੈ।

ਨਵੀਂ ਦਿੱਲੀ: ਦਿੱਲੀ ਪੁਲਿਸ ਕੋਰੋਨਾਵਾਇਰਸ ਨਾਲ ਲੜਨ ਲਈ ਫਰੰਟ ਲਾਈਨ 'ਤੇ ਕੰਮ ਕਰ ਰਹੀ ਹੈ। ਕੋਰੋਨਾ ਦੀ ਇਸ ਲੜਾਈ ਵਿੱਚ, ਦਿੱਲੀ ਪੁਲਿਸ ਵੀ ਮੁਸੀਬਤ ਵਿੱਚ ਪੈ ਗਈ ਹੈ। ਹੁਣ ਤੱਕ 210 ਪੁਲਿਸ ਮੁਲਾਜ਼ਮ ਕੋਰੋਨਾ ਨਾਲ ਪੌਜ਼ੇਟਿਵ ਹੋ ਚੁੱਕੇ ਹਨ। ਇਸ ਵਿੱਚ ਚੰਗੀ ਗੱਲ ਇਹ ਹੈ ਕਿ 103 ਪੁਲਿਸ ਮੁਲਾਜ਼ਮ ਪੂਰੀ ਤਰ੍ਹਾਂ ਠੀਕ ਹੋ ਗਏ ਹਨ, ਜਦੋਂਕਿ 107 ਪੁਲਿਸ ਮੁਲਾਜ਼ਮ ਜ਼ੇਰੇ ਇਲਾਜ ਹਨ। ਇੰਨਾ ਹੀ ਨਹੀਂ, ਕੋਰੋਨਾ ਦੀ ਇਸ ਲੜਾਈ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਜਾਨ ਵੀ ਗਈ ਹੈ। ਪੁਲਿਸ ਕਰਮਚਾਰੀ ਫੀਲਡ 'ਚ ਰਹਿਣ ਕਾਰਨ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਸ ਦੀ ਸ਼ੁਰੂਆਤ ਦਿੱਲੀ ਦੇ ਚਾਂਦਨੀ ਮਹਿਲ ਇਲਾਕੇ ਤੋਂ ਹੋਈ ਸੀ ਕਿਉਂਕਿ ਚਾਂਦਨੀ ਮਹਿਲ ਸ਼ੁਰੂਆਤ ਵਿੱਚ ਕੋਰੋਨਾ ਦਾ ਸਭ ਤੋਂ ਵੱਡਾ ਹੌਟਸਪੋਟ ਸੀ। ਨਿਜ਼ਾਮੂਦੀਨ ਮਾਰਕਜ਼ ਤੋਂ ਨਿਕਲੇ ਜਮਾਤੀ ਇੱਥੇ ਹੀ ਰਹਿ ਰਹੇ ਸਨ। ਇਨ੍ਹਾਂ ਦੇ ਕਾਰਨ ਚਾਂਦਨੀ ਮਹਿਲ ਥਾਣੇ ਦੇ 9 ਪੁਲਿਸ ਮੁਲਾਜ਼ਮ ਕੋਰੋਨਾ ਪੌਜ਼ੀਟਿਵ ਹੋ ਗਏ ਸਨ। ਇੰਨਾ ਹੀ ਨਹੀਂ, ਮਾਮਲੇ ਦੀ ਜਾਂਚ ਕਰ ਰਹੀ ਕ੍ਰਾਈਮ ਬ੍ਰਾਂਚ ਦੀ ਟੀਮ ਦੇ ਪੁਲਿਸ ਕਰਮਚਾਰੀ ਵੀ ਕੋਰੋਨਾ ਦੀ ਪਕੜ ਵਿੱਚ ਆ ਗਏ ਸਨ। ਇਸ ਤੋਂ ਇਲਾਵਾ ਸ਼ਾਹਦਰਾ ਜ਼ਿਲ੍ਹੇ ਦੇ ਐਡੀਸ਼ਨਲ ਡੀਸੀਪੀ ਰੋਹਿਤ ਰਾਜਬੀਰ ਤੇ ਉਨ੍ਹਾਂ ਦਾ ਸਟਾਫ ਵੀ ਕੋਰੋਨਾ ਨਾਲ ਸਕਾਰਾਤਮਕ ਪਾਇਆ ਗਿਆ ਸੀ। ਇਹ ਵੀ ਪੜ੍ਹੋ:  ਅੰਫਾਨ ਤੂਫਾਨ ਨੇ ਮਚਾਈ ਤਬਾਹੀ, ਕਈ ਸੌ ਕਰੋੜ ਦਾ ਨੁਕਸਾਨ, 12 ਲੋਕਾਂ ਦੀ ਹੋ ਚੁੱਕੀ ਮੌਤ, ਵੇਖੋ ਵੀਡੀਓ ਪੰਜਾਬ ਦੀ ਕੋਰੋਨਾ 'ਤੇ ਜਿੱਤ! ਕੈਪਟਨ ਨੇ ਕੀਤਾ ਵੱਡਾ ਦਾਅਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget