ਪੜਚੋਲ ਕਰੋ

ਫੌਜ ਮਗਰੋਂ ਪੈਰਾ ਮਿਲਟਰੀ ਦਾ ਵੱਡਾ ਫੈਸਲਾ, ਨਹੀਂ ਖਰੀਦਣਗੇ ਵਿਦੇਸ਼ੀ ਸਾਮਾਨ

ਫੁੱਟਵਿਅਰ, ਸਕੈਚ, ਰੈੱਡ ਬੂਲ ਡ੍ਰਿੰਕ, ਇਲੈਕਟ੍ਰਾਨਿਕ ਉਤਪਾਦਾਂ, ਕੱਪੜੇ, ਦੰਦਾਂ ਦਾ ਪੇਸਟ, ਹੈਵੈਲਸ ਪ੍ਰੋਡਕਟਸ, ਹੌਰਲਿਕਸ, ਸ਼ੈਂਪੂ, ਬੈਗਾਂ ਸਣੇ ਕਈ ਵਿਦੇਸ਼ੀ ਉਤਪਾਦਾਂ 'ਤੇ ਪਾਬੰਦੀ ਲਾਈ ਹੈ। ਹੁਣ ਉਨ੍ਹਾਂ ਦੇ ਸਥਾਨ 'ਤੇ ਦੇਸੀ ਚੀਜ਼ਾਂ ਦੀ ਵਰਤੋਂ ਕੀਤੀ ਜਾਏਗੀ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਹਾਲ ਹੀ ਵਿੱਚ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਸਵੈ-ਨਿਰਭਰ ਭਾਰਤ ਦਾ ਮੰਤਰ ਦਿੱਤਾ ਸੀ। ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ਦੇਸੀ ਉਤਪਾਦਾਂ (Domestic Products) ਦੀ ਵਰਤੋਂ ਕਰਨ ਤੇ ਇਸ ਨੂੰ ਉਤਸ਼ਾਹਤ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਆਪਣੇ ਅਧੀਨ ਵਿਭਾਗਾਂ ਤੇ ਹਥਿਆਰਬੰਦ ਬਲਾਂ ‘ਚ ਦੇਸੀ ਉਤਪਾਦਾਂ ਨੂੰ ਉਤਸ਼ਾਹਤ ਕਰਨ ਦਾ ਫੈਸਲਾ ਕੀਤਾ ਸੀ। ਫੌਜ ਤੇ ਅਰਧ ਸੈਨਿਕ ਬਲ (Paramilitary Forces) ਵੀ ਇਸ ਰਾਹ ‘ਤੇ ਹਨ। ਸੈਨਾ ਮੁਖੀ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਹ ਸੈਨਾ ਦੀਆਂ ਕੰਟੀਨਾਂ (Army Canteens) ਤੋਂ ਬਹੁਤ ਸਾਰੇ ਵਿਦੇਸ਼ੀ ਉਤਪਾਦ (Foreign Products) ਬਾਹਰ ਕਰ ਰਹੇ ਹਨ। ਇਸ ਮਗਰੋਂ ਹੁਣ ਦੇਸ਼ ਦੀ ਅਰਧ ਸੈਨਿਕ ਬਲ ਨੇ ਵੀ ਸਵੈ-ਨਿਰਭਰ ਭਾਰਤ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ। ਪਹਿਲੇ ਪੜਾਅ ਵਿਚ, ਸੁਰੱਖਿਆ ਬਲਾਂ ਨੇ ਇੱਕ ਹਜ਼ਾਰ ਵਿਦੇਸ਼ੀ ਉਤਪਾਦਾਂ ਦੀ ਵਰਤੋਂ ‘ਤੇ ਪਾਬੰਦੀ ਲਾਈ ਹੈ। ਕੇਂਦਰੀ ਪੁਲਿਸ ਕਲਿਆਣ ਭੰਡਾਰ ਦੀ ਸੀਐਸਡੀ ਕੰਟੀਨ ਵਿੱਚ ਹੁਣ ਵਿਦੇਸ਼ੀ ਮਾਲ ਦੀ ਕੋਈ ਵਿਕਰੀ ਨਹੀਂ ਹੋਵੇਗੀ। ਫਿਰ ਚਾਹੇ ਉਹ ਮਾਈਕ੍ਰੋਵੇਵ ਹੋਣ ਜਾਂ ਜੁੱਤੇ, ਕੱਪੜੇ ਜਾਂ ਦੰਦਾਂ ਦੀ ਪੇਸਟ ਹੈ। ਫੋਰਸ ਨੇ ਇੱਕ ਹਜ਼ਾਰ ਵਿਦੇਸ਼ੀ ਉਤਪਾਦਾਂ ‘ਤੇ ਪਾਬੰਦੀ ਲਾਈ ਹੈ। ਇਹ ਨਵਾਂ ਨਿਯਮ ਇੱਕ ਜੂਨ ਤੋਂ ਲਾਗੂ ਹੋ ਗਿਆ ਹੈ। ਅਰਧ ਸੈਨਿਕ ਬਲ ਦੇ ਸੀਆਰਪੀਐਫ, ਬੀਐਸਐਫ, ਆਈਟੀਬੀਪੀ, ਸੀਆਈਐਸਐਫ, ਐਸਐਸਬੀ, ਐਨਐਸਜੀ, ਅਸਾਮ ਰਾਈਫਲਜ਼ ਦੇ 10 ਲੱਖ ਤੋਂ ਵੱਧ ਜਵਾਨ ਹਨ। ਇਸ ਫੈਸਲੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਹੁਣ ਦੇਸੀ ਉਤਪਾਦ ਖਰੀਦਣਗੇ। ਗ੍ਰਹਿ ਮੰਤਰਾਲੇ ਨੇ ਇਸ ਲਈ ਤਿੰਨ ਸ਼੍ਰੇਣੀਆਂ ਤਿਆਰ ਕੀਤੀਆਂ ਹਨ। ਸਭ ਤੋਂ ਵੱਧ ਤਰਜੀਹ ਉਨ੍ਹਾਂ ਉਤਪਾਦਾਂ ਨੂੰ ਦਿੱਤੀ ਜਾਵੇਗੀ ਜੋ ਪੂਰੀ ਤਰ੍ਹਾਂ ਭਾਰਤ ਵਿੱਚ ਬਣੇ ਹਨ ਅਤੇ ਭਾਰਤੀ ਕੰਪਨੀ ਨਾਲ ਸਬੰਧਤ ਹਨ। ਦੂਜੀ ਸ਼੍ਰੇਣੀ ਵਿੱਚ ਉਹ ਸ਼ਾਮਲ ਹਨ ਜਿਨ੍ਹਾਂ ਦੇ ਕੱਚੇ ਮਾਲ ਦੀ ਦਰਾਮਦ ਕੀਤੀ ਜਾਂਦੀ ਹੈ, ਪਰ ਭਾਰਤ ਵਿੱਚ ਬਣਦੇ ਹਨ। ਇਨ੍ਹਾਂ ਦੋਵਾਂ ਸ਼੍ਰੇਣੀਆਂ ਦੇ ਉਤਪਾਦਾਂ ਦੀ ਵਿਕਰੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਤੀਜੀ ਸ਼੍ਰੇਣੀ ਦਾ ਪੂਰੀ ਤਰ੍ਹਾਂ ਵਿਦੇਸ਼ੀ ਉਤਪਾਦ ਹੈ, ਜਿਸ ‘ਤੇ ਪਾਬੰਦੀ ਲਾਈ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਿੱਧੂ ਹਸਬੈਂਡ-ਵਾਈਫ ਅਨਸਟੇਬਲ, Nonsense ਗੱਲਾਂ ਕਰ ਰਹੇ; ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ 'ਤੇ ਕੱਸਿਆ ਤੰਜ
ਸਿੱਧੂ ਹਸਬੈਂਡ-ਵਾਈਫ ਅਨਸਟੇਬਲ, Nonsense ਗੱਲਾਂ ਕਰ ਰਹੇ; ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ 'ਤੇ ਕੱਸਿਆ ਤੰਜ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਸੰਨਿਆਸ ਤੋਂ ਲਿਆ U-Turn, ਹੁਣ ਲਿਆ ਆਹ ਫੈਸਲਾ
ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਸੰਨਿਆਸ ਤੋਂ ਲਿਆ U-Turn, ਹੁਣ ਲਿਆ ਆਹ ਫੈਸਲਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਧੂ ਹਸਬੈਂਡ-ਵਾਈਫ ਅਨਸਟੇਬਲ, Nonsense ਗੱਲਾਂ ਕਰ ਰਹੇ; ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ 'ਤੇ ਕੱਸਿਆ ਤੰਜ
ਸਿੱਧੂ ਹਸਬੈਂਡ-ਵਾਈਫ ਅਨਸਟੇਬਲ, Nonsense ਗੱਲਾਂ ਕਰ ਰਹੇ; ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ 'ਤੇ ਕੱਸਿਆ ਤੰਜ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਸੰਨਿਆਸ ਤੋਂ ਲਿਆ U-Turn, ਹੁਣ ਲਿਆ ਆਹ ਫੈਸਲਾ
ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਸੰਨਿਆਸ ਤੋਂ ਲਿਆ U-Turn, ਹੁਣ ਲਿਆ ਆਹ ਫੈਸਲਾ
ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ 'ਚ ਵੱਡੀ ਲਾਪਰਵਾਹੀ, ਵਿਦਿਆਰਥੀ ਪੇਪਰ ਸ਼ੁਰੂ ਕਰਨ ਲੱਗੇ ਤਾਂ ਉੱਡ ਗਏ ਹੋਸ਼
ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ 'ਚ ਵੱਡੀ ਲਾਪਰਵਾਹੀ, ਵਿਦਿਆਰਥੀ ਪੇਪਰ ਸ਼ੁਰੂ ਕਰਨ ਲੱਗੇ ਤਾਂ ਉੱਡ ਗਏ ਹੋਸ਼
Shivraj Patil Passes Away: ਪੰਜਾਬ ਦੇ ਸਾਬਕਾ ਗਵਰਨਰ ਸ਼ਿਵਰਾਜ ਪਾਟਿਲ ਦਾ ਦੇਹਾਂਤ, ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਹੱਕ ’ਚ ਸਨ, ਸਿਆਸੀ ਜਗਤ 'ਚ ਸੋਗ ਦੀ ਲਹਿਰ
Shivraj Patil Passes Away: ਪੰਜਾਬ ਦੇ ਸਾਬਕਾ ਗਵਰਨਰ ਸ਼ਿਵਰਾਜ ਪਾਟਿਲ ਦਾ ਦੇਹਾਂਤ, ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਹੱਕ ’ਚ ਸਨ, ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ ਹਾਈ ਕੋਰਟ ਦਾ ਵੱਡਾ ਫੈਸਲਾ! ਫਿਲੌਰ ਦੇ SHO ਭੂਸ਼ਣ ਕੁਮਾਰ ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਕੋਰਟ ਨੇ ਕੀ ਦਿੱਤੇ ਆਦੇਸ਼?
ਪੰਜਾਬ ਹਾਈ ਕੋਰਟ ਦਾ ਵੱਡਾ ਫੈਸਲਾ! ਫਿਲੌਰ ਦੇ SHO ਭੂਸ਼ਣ ਕੁਮਾਰ ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਕੋਰਟ ਨੇ ਕੀ ਦਿੱਤੇ ਆਦੇਸ਼?
ਕਪਿਲ ਸ਼ਰਮਾ ਕੈਫੇ ਫਾਇਰਿੰਗ 'ਚ ਨਵਾਂ ਮੋੜ, ਲੁਧਿਆਣਾ ਤੋਂ ਸਾਹਮਣੇ ਵੱਡਾ ਲਿੰਕ; ਰਾਏਕੋਟ ਦਾ ਇਹ ਸ਼ਖਸ਼ ਨਿਕਲਿਆ ਹਮਲਿਆਂ ਦਾ ਮਾਸਟਰਮਾਈਂਡ, ਜਾਂਚ ਏਜੰਸੀਆਂ ਕਰ ਰਹੀਆਂ ਪੜਤਾਲ
ਕਪਿਲ ਸ਼ਰਮਾ ਕੈਫੇ ਫਾਇਰਿੰਗ 'ਚ ਨਵਾਂ ਮੋੜ, ਲੁਧਿਆਣਾ ਤੋਂ ਸਾਹਮਣੇ ਵੱਡਾ ਲਿੰਕ; ਰਾਏਕੋਟ ਦਾ ਇਹ ਸ਼ਖਸ਼ ਨਿਕਲਿਆ ਹਮਲਿਆਂ ਦਾ ਮਾਸਟਰਮਾਈਂਡ, ਜਾਂਚ ਏਜੰਸੀਆਂ ਕਰ ਰਹੀਆਂ ਪੜਤਾਲ
Embed widget