Hathras Stampede: ਹਾਥਰਸ ਹਾਦਸੇ 'ਚ ਮੌਤ ਦੀ ਗਿਣਤੀ 107 'ਤੇ ਪੁੱਜੀ, PM ਮੋਦੀ ਨੇ ਮ੍ਰਿਤਕਾਂ ਨੂੰ 2 ਲੱਖ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ
ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਤਿਸੰਗ ਦੌਰਾਨ ਮਚੀ ਭਗਦੜ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋ ਗਈ ਹੈ।
ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਤਿਸੰਗ ਦੌਰਾਨ ਮਚੀ ਭਗਦੜ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋ ਗਈ ਹੈ। ਜ਼ਿੰਮੇਵਾਰ ਅਧਿਕਾਰੀਆਂ ਮੁਤਾਬਕ ਇਸ ਹਾਦਸੇ 'ਚ 27 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 107 ਨੂੰ ਪਾਰ ਕਰ ਗਈ ਹੈ।
ਅਲੀਗੜ੍ਹ ਦੇ ਕਮਿਸ਼ਨਰ ਚੈਤਰਾ ਵੀ ਦਾ ਦਾਅਵਾ ਹੈ ਕਿ ਇਸ ਹਾਦਸੇ ਵਿੱਚ 107 ਲੋਕਾਂ ਦੀ ਮੌਤ ਹੋ ਗਈ ਹੈ। ਕਮਿਸ਼ਨਰ ਅਲੀਗੜ੍ਹ ਨੇ ਦੱਸਿਆ ਕਿ ਹੁਣ ਤੱਕ 107 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 18 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਸਾਂਸਦ ਰਾਹੁਲ ਗਾਂਧੀ, ਸੀਐਮ ਯੋਗੀ ਆਦਿਤਿਆਨਾਥ ਸਮੇਤ ਕਈ ਨੇਤਾਵਾਂ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਮਾਮਲੇ ਦੀ ਜਾਂਚ ਲਈ ਟੀਮ ਦਾ ਗਠਨ ਕਰਦੇ ਹੋਏ ਸੀਐਮ ਯੋਗੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਪੀਐਮ ਮੋਦੀ ਨੇ ਪੀਐਮਐਨਆਰਐਫ ਤੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
The Prime Minister Shri @narendramodi Ji has announced an ex-gratia of Rs. 2 lakh from PMNRF for the next of kin of each deceased in the mishap in Hathras. The injured would be given Rs. 50,000.
— PMO India (@PMOIndia) July 2, 2024
उत्तर प्रदेश के हाथरस जिले में हुई दुर्घटना में महिलाओं और बच्चों सहित अनेक श्रद्धालुओं की मृत्यु का समाचार हृदय विदारक है। मैं अपने परिवारजनों को खोने वाले लोगों के प्रति गहन शोक संवेदना व्यक्त करती हूं तथा घायल हुए लोगों के शीघ्र स्वस्थ होने की कामना करती हूं।
— President of India (@rashtrapatibhvn) July 2, 2024
उत्तर प्रदेश के हाथरस में हुए दुःखद हादसे से मन अत्यंत व्यथित है। इस दुर्घटना में जान गँवाने वाले लोगों के परिवारजनों के प्रति संवेदनाएँ व्यक्त करता हूँ। ईश्वर उन्हें यह कष्ट सहने की शक्ति दें। स्थानीय प्रशासन राहत कार्यों में जुटा है। घायलों के शीघ्र स्वस्थ होने की कामना करता…
— Amit Shah (@AmitShah) July 2, 2024
#WATCH | On the Hathras stampede incident, Samajwadi Party MP Akhilesh Yadav says "We got this information when we were in the Parliament. The question is what was the Govt doing when such an incident took place? So many people have lost their lives. It is sad that if Govt knew… pic.twitter.com/Addqe4H4jC
— ANI (@ANI) July 2, 2024
उत्तर प्रदेश के हाथरस के सत्संग में भगदड़ मच जाने से कई श्रद्धालुओं की मृत्यु की खबर बेहद पीड़ादायक है। हादसे के दृश्य अत्यंत हृदयविदारक हैं।
— Mallikarjun Kharge (@kharge) July 2, 2024
शोकाकुल परिवारों के प्रति हम गहरी संवेदनाएँ व्यक्त करते हैं। सरकार एवं प्रशासन से आग्रह करते हैं कि घायलों के उपचार में कोई कमी न रखें व…
उत्तर प्रदेश के हाथरस में सत्संग के दौरान मची भगदड़ से कई श्रद्धालुओं की मृत्यु का समाचार अत्यंत पीड़ादायक है।
— Rahul Gandhi (@RahulGandhi) July 2, 2024
सभी शोकाकुल परिजनों को अपनी गहरी संवेदनाएं व्यक्त करते हुए घायलों के शीघ्र स्वस्थ होने की आशा करता हूं।
सरकार और प्रशासन से अनुरोध है कि घायलों को हर संभव उपचार एवं…
यूपी के जिला हाथरस में सत्संग के दौरान मची भगदड़ में काफी संख्या में लोगों की हुई मौत व अनेकों के घायल होने तथा आगरा में भी बौध/भीमकथा के दौरान एक युवक की हुई हत्या अति-दुःखद। सरकार इन घटनाओं की जाँच कर उचित कार्रवाई तथा पीड़ित परिवारों की आर्थिक मदद करे।
— Mayawati (@Mayawati) July 2, 2024