ਪੜਚੋਲ ਕਰੋ

ਮੋਦੀ ਰਾਜ 'ਚ ਰੇਲ ਗੱਡੀਆਂ ਦਾ ਇਹ ਹਾਲ, ਕੈਗ ਨੇ ਕੀਤਾ ਖੁਲਾਸਾ

ਨਵੀਂ ਦਿੱਲੀ: ਕੰਟਰੋਲਰ ਤੇ ਔਡੀਟਰ ਜਨਰਲ (ਕੈਗ) ਨੇ ਕਿਹਾ ਕਿ ਰੇਲ ਗੱਡੀਆਂ ਵਿੱਚ ਲੱਗੇ ਬਾਇਓਟੌਇਲੈਟ ਬਾਰੇ 2016-17 ਦੌਰਾਨ ਟੌਇਲੈਟਸ ਦੇ ਕੰਮ ਨਾ ਕਰਨ, ਬਦਬੂ ਤੇ ਦਮ ਘੁੱਟਣ ਦੀਆਂ ਕਰੀਬ ਦੋ ਲੱਖ ਸ਼ਿਕਾਇਤਾਂ ਲੋਕਾਂ ਨੇ ਦਿੱਤੀਆਂ ਹਨ। ਕੈਗ ਨੇ 'ਭਾਰਤੀ ਰੇਲ ਦੇ ਯਾਤਰੀ ਡੱਬਿਆਂ ਵਿੱਚ ਬਾਇਓਟੌਇਲੈਟ ਦੀ ਸ਼ੁਰੂਆਤ ਬਾਰੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਉਸ ਵੱਲੋਂ ਔਡਿਟ ਕੀਤੇ ਗਏ 32 ਕੋਚ ਡਿਪੂਆਂ ਵਿੱਚ ਕੁੱਲ 613 ਰੇਲ ਗੱਡੀਆਂ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਇਨ੍ਹਾਂ ਵਿੱਚੋਂ 163 ਰੇਲ ਗੱਡੀਆਂ ਵਿੱਚ ਬਾਇਓਟੌਇਲੈਟ ਨਹੀਂ ਹਨ। ਬਾਕੀ ਦੀਆਂ 453 ਰੇਲਾਂ ਵਿੱਚ 25,080 ਬਾਇਓਟੌਇਲੈਟ ਹਨ, ਇਸ ਬਾਰੇ 1,99,689 ਸ਼ਿਕਾਇਤਾਂ ਮਿਲੀਆਂ ਹਨ। ਕੈਗ ਨੇ ਅੱਗੇ ਕਿਹਾ ਕਿ ਇਸ ਵਿੱਚ ਸਭ ਤੋਂ ਵੱਧ 1,02,792 ਸ਼ਿਕਾਇਤਾਂ ਦਮ ਘੁੱਟਣ ਦੀਆਂ ਮਿਲੀਆਂ ਹਨ। ਇਸ ਤੋਂ ਬਾਅਦ ਬਦਬੂ ਦੀਆਂ 16,375, ਟੌਇਲੈਟ ਕੰਮ ਨਹੀਂ ਕਰਨ ਦੀਆਂ 11462, ਕੂੜੇਦਾਨ ਨਾ ਹੋਣ ਦੀਆਂ 21181, ਮੱਗ ਗਾਇਬ ਹੋਣ ਦੀਆਂ 22899 ਤੇ ਵਾਲਵ ਖਰਾਬ ਹੋਣ ਜਾਂ ਕਈ ਹੋਰ ਤਰਾਂ ਦੀਆਂ 24980 ਸ਼ਿਕਾਇਤਾਂ ਮਿਲੀਆਂ ਹਨ। ਮੰਤਰਾਲੇ ਨੇ ਕੈਗ ਨੂੰ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਸੁਲਝਾ ਰਿਹਾ ਹੈ। ਉਸ ਨੇ ਕਿਹਾ ਕਿ ਘੁਟਣ ਦੇ ਮਾਮਲੇ ਲੋਕਾਂ ਵੱਲੋਂ ਦੁਰਵਰਤੋਂ ਕਰਨ ਕਰਕੇ ਹੁੰਦੇ ਹਨ। ਇਸਪਾਤ ਦੇ ਕੂੜੇਦਾਨ ਬਾਰੇ ਉਨ੍ਹਾਂ ਕਿਹਾ ਕਿ ਇਸ ਦੇ ਚੋਰੀ ਹੋ ਜਾਣ ਦਾ ਖ਼ਤਰਾ ਹੁੰਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਰੇਲ ਵਿਭਾਗ ਮੌਜੂਦਾ ਬਾਇਓਟੌਇਲੈਟ ਨੂੰ ਜਲਦ ਹੀ ਤਬਦੀਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਨਵੇਂ ਟੌਇਲੈਟ ਬਦਬੂ ਤੋਂ ਮੁਕਤ ਹੋਣਗੇ ਤੇ ਪਾਣੀ ਦੀ ਖਪਤ ਵਿੱਚ ਵੀ 5 ਫੀਸਦੀ ਦੀ ਕਟੌਤੀ ਹੋਵੇਗੀ। ਇਸ ਦਾ ਜਾਮ ਹੋਣ ਵਿੱਚ ਵੀ ਕਮੀ ਆਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨਰਤਨ ਟਾਟਾ ਦੇ ਅੰਤਿਮ ਦਰਸ਼ਨਾਂ ਲਈ NCPA ਲਾਅਨ ਵਿੱਚ ਇਕੱਠੀ ਹੋਈ ਭੀੜRata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget