ਪੜਚੋਲ ਕਰੋ

ਆਪਰੇਸ਼ਨ ਗੰਗਾ ਦੀ ਵੱਡੀ ਕਾਮਯਾਬੀ, 20 ਹਜ਼ਾਰ ਤੋਂ ਵੱਧ ਭਾਰਤੀਆਂ ਨੇ ਛੱਡਿਆ ਯੂਕਰੇਨ

ਯੂਕਰੇਨ ਅਤੇ ਰੂਸ ਵਿਚਾਲੇ ਪਿਛਲੇ ਕਈ ਦਿਨਾਂ ਤੋਂ ਜੰਗ ਜਾਰੀ ਹੈ ਅਤੇ ਹੌਲੀ-ਹੌਲੀ ਇਹ ਜੰਗ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸ ਕੜੀ ਵਿੱਚ ਹੁਣ ਭਾਰਤ ਸਰਕਾਰ ਉੱਥੇ ਫਸੇ ਭਾਰਤੀਆਂ ਨੂੰ ਕੱਢਣ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਿਭਾ ਰਹੀ ਹੈ।

Over 20,000 Indians have left the Ukraine border since we issued our advisories: MEA

ਨਵੀਂ ਦਿੱਲੀ: ਯੂਕਰੇਨ ਅਤੇ ਰੂਸ ਵਿਚਾਲੇ ਪਿਛਲੇ ਕਈ ਦਿਨਾਂ ਤੋਂ ਜੰਗ ਜਾਰੀ ਹੈ ਅਤੇ ਹੌਲੀ-ਹੌਲੀ ਇਹ ਜੰਗ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸ ਕੜੀ ਵਿੱਚ ਹੁਣ ਭਾਰਤ ਸਰਕਾਰ ਉੱਥੇ ਫਸੇ ਭਾਰਤੀਆਂ ਨੂੰ ਕੱਢਣ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਿਭਾ ਰਹੀ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲੇ ਨੇ ਯੂਕਰੇਨ ਸੰਕਟ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਇਸ ਕਾਨਫਰੰਸ ਵਿੱਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਹੁਣ ਤੱਕ 20 ਹਜ਼ਾਰ ਤੋਂ ਵੱਧ ਭਾਰਤੀ ਯੂਕਰੇਨ ਛੱਡ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 48 ਉਡਾਣਾਂ ਰਾਹੀਂ 10,348 ਲੋਕ ਭਾਰਤ ਪਰਤੇ ਹਨ।

ਕਾਨਫਰੰਸ ਵਿੱਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ 16 ਉਡਾਣਾਂ ਯੂਕਰੇਨ ਤੋਂ ਹੋਰ ਭਾਰਤੀਆਂ ਨੂੰ ਲਿਆਉਣਗੀਆਂ। ਨਾਲ ਹੀ, ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 18 ਉਡਾਣਾਂ ਭਾਰਤੀਆਂ ਨੂੰ ਲੈ ਕੇ ਆਈਆਂ ਹਨ। ਦੱਸ ਦੇਈਏ ਕਿ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਆਪਰੇਸ਼ਨ ਗੰਗਾ ਵਿੱਚ ਭਾਰਤੀ ਹਵਾਈ ਸੈਨਾ ਦੇ 4 ਜਹਾਜ਼ ਸ਼ਾਮਲ ਹਨ। ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਲਈ ਆਪਰੇਸ਼ਨ ਗੰਗਾ ਤਹਿਤ ਅਗਲੇ 24 ਘੰਟਿਆਂ ਵਿੱਚ 16 ਉਡਾਣਾਂ ਚਲਾਈਆਂ ਜਾਣਗੀਆਂ। ਇਨ੍ਹਾਂ ਉਡਾਣਾਂ ਵਿੱਚ ਭਾਰਤੀ ਹਵਾਈ ਸੈਨਾ ਦੇ ਸੀ-17 ਜਹਾਜ਼ ਵੀ ਸ਼ਾਮਲ ਹਨ।

ਅਰਿੰਦਮ ਬਾਗਚੀ ਨੇ ਇਹ ਵੀ ਕਿਹਾ ਕਿ ਸਾਡਾ ਧਿਆਨ ਯੂਕਰੇਨ ਦੀ ਰਾਜਧਾਨੀ ਖਾਰਕੀਵ ਅਤੇ ਸੁਮੀ ਤੋਂ ਭਾਰਤੀਆਂ ਨੂੰ ਲਿਆਉਣ 'ਤੇ ਹੈ। ਇਸ ਦੇ ਨਾਲ ਹੀ ਉਨ੍ਹਾਂ ਉੱਥੇ ਫਸੇ ਭਾਰਤੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਯੂਕਰੇਨ ਦੇ ਖਾਰਕਿਵ ਵਿੱਚ ਲਗਪਗ 300 ਭਾਰਤੀ ਫਸੇ ਹੋਏ ਹਨ। ਜਿਸ ਲਈ ਅਸੀਂ ਯੂਕਰੇਨ ਦੇ ਅਧਿਕਾਰੀਆਂ ਤੋਂ ਸਪੈਸ਼ਲ ਟਰੇਨ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਖਾਰਕੀਵ 'ਚ ਫਸੇ ਭਾਰਤੀਆਂ ਨੂੰ ਬਾਹਰ ਕੱਢਣ ਦੇ ਰਾਹ 'ਚ ਜੰਗ ਆ ਰਹੀ ਹੈ। ਪਰ ਅਸੀਂ ਭਾਰਤੀਆਂ ਨੂੰ ਕੱਢਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ।

ਇਹ ਵੀ ਪੜ੍ਹੋ:

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ

ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ

ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ

ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ

ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

Embed widget