ਪੜਚੋਲ ਕਰੋ

ਸਰਕਾਰੀ ਨੌਕਰੀ ਛੱਡਣਾ ਚਾਹੁੰਦੇ 70 ਹਜ਼ਾਰ ਮੁਲਾਜ਼ਮ

ਸਰਕਾਰੀ ਕੰਪਨੀ ਬੀਐਸਐਨਐਲ ਦੇ 70 ਹਜ਼ਾਰ ਕਰਮਚਾਰੀ ਨੌਕਰੀ ਛੱਡਣਾ ਚਾਹੁੰਦੇ ਹਨ। ਸਰਕਾਰ ਵੱਲੋਂ ਮਹਿਕਮੇ ਲਈ ਵੀਆਰਐਸ ਯੋਜਨਾ ਦਾ ਐਲਾਨ ਕਰਨ ਮਗਰੋਂ 70 ਹਜ਼ਾਰ ਅਰਜ਼ੀਆਂ ਪਹੁੰਚ ਗਈਆਂ ਹਨ। ਦਿਲਚਸਪ ਹੈ ਕਿ ਇਸ ਦੀ ਸ਼ੁਰੂਆਤ ਪਿਛਲੇ ਹਫ਼ਤੇ ਹੀ ਕੀਤੀ ਗਈ ਸੀ ਤੇ ਇੰਨੇ ਥੋੜ੍ਹੇ ਸਮੇਂ ਵਿੱਚ 70 ਹਜ਼ਾਰ ਮੁਲਾਜ਼ਮਾਂ ਨੇ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲੈਣ ਦੀ ਇੱਛਾ ਜ਼ਾਹਿਰ ਕੀਤੀ ਹੈ।

ਨਵੀਂ ਦਿੱਲੀ: ਸਰਕਾਰੀ ਕੰਪਨੀ ਬੀਐਸਐਨਐਲ ਦੇ 70 ਹਜ਼ਾਰ ਕਰਮਚਾਰੀ ਨੌਕਰੀ ਛੱਡਣਾ ਚਾਹੁੰਦੇ ਹਨ। ਸਰਕਾਰ ਵੱਲੋਂ ਮਹਿਕਮੇ ਲਈ ਵੀਆਰਐਸ ਯੋਜਨਾ ਦਾ ਐਲਾਨ ਕਰਨ ਮਗਰੋਂ 70 ਹਜ਼ਾਰ ਅਰਜ਼ੀਆਂ ਪਹੁੰਚ ਗਈਆਂ ਹਨ। ਦਿਲਚਸਪ ਹੈ ਕਿ ਇਸ ਦੀ ਸ਼ੁਰੂਆਤ ਪਿਛਲੇ ਹਫ਼ਤੇ ਹੀ ਕੀਤੀ ਗਈ ਸੀ ਤੇ ਇੰਨੇ ਥੋੜ੍ਹੇ ਸਮੇਂ ਵਿੱਚ 70 ਹਜ਼ਾਰ ਮੁਲਾਜ਼ਮਾਂ ਨੇ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲੈਣ ਦੀ ਇੱਛਾ ਜ਼ਾਹਿਰ ਕੀਤੀ ਹੈ। ਟੈਲੀਕੌਮ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਐਮਡੀ ਪੀਕੇ ਪਰਵਾਰ ਨੇ ਦੱਸਿਆ ਕਿ ਬੀਐਸਐਨਐਲ ਦੇ ਕਰੀਬ 1.50 ਲੱਖ ਕਰਮਚਾਰੀਆਂ ਵਿੱਚੋਂ ਇੱਕ ਲੱਖ ਕਰਮਚਾਰੀ ਇਸ ਸਵੈ-ਇੱਛਤ ਸੇਵਾ ਮੁਕਤੀ ਯੋਜਨਾ ਲਈ ਯੋਗ ਹਨ। ਇਨ੍ਹਾਂ ਵਿੱਚੋਂ 70 ਹਜ਼ਾਰ ਕਰਮਚਾਰੀਆਂ ਨੇ ਅਰਜ਼ੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਇਸ ਯੋਜਨਾ ਸਬੰਧੀ ਕਰਮਚਾਰੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਹੈ ਕਿ ਵੀਆਰਐਸ ਯੋਜਨਾ ਨੂੰ ਧਿਆਨ ਵਿੱਚ ਰੱਖਦਿਆਂ ਦੂਰਸੰਚਾਰ ਵਿਭਾਗ ਨੇ ਬੀਐਸਐਨਐਲ ਨੂੰ ਵਪਾਰ ਵਿਸ਼ੇਸ਼ ਤੌਰ ’ਤੇ ਟੈਲੀਕੌਮ ਐਕਸਚੇਂਜ ਦੀ ਸਹੂਲਤ ਸੁਚਾਰੂ ਬਣਾਉਣ ਲਈ ਆਖਿਆ ਹੈ। ਜ਼ਿਕਰਯੋਗ ਹੈ ਕਿ ਦੂਰਸੰਚਾਰ ਕੰਪਨੀ ਦੀ ਇਸ ਯੋਜਨਾ ਦੀ ਸ਼ੁਰੂਆਤ ਪਿਛਲੇ ਹਫ਼ਤੇ ਹੋਈ ਸੀ ਤੇ ਇਹ ਤਿੰਨ ਦਸੰਬਰ ਤੱਕ ਜਾਰੀ ਰਹੇਗੀ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget