ਪੜਚੋਲ ਕਰੋ

'ਆਪ' ਦੇ ਰੋਡ ਸ਼ੋਆਂ ਨੂੰ ਭਰਵਾਂ ਹੁੰਗਾਰਾ ਗੁਜਰਾਤ 'ਚ ਬਦਲਾਅ ਦੀ ਹਨੇਰੀ ਦਾ ਸਬੂਤ : ਸੀਐਮ ਭਗਵੰਤ ਮਾਨ

ਚੰਡੀਗੜ੍ਹ : ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੇ ਭਰਵੇਂ ਹੁੰਗਾਰੇ ਅਤੇ ਲੋਕਾਂ ਦੀ ਭਾਰੀ ਭੀੜ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ)

ਚੰਡੀਗੜ੍ਹ : ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੇ ਭਰਵੇਂ ਹੁੰਗਾਰੇ ਅਤੇ ਲੋਕਾਂ ਦੀ ਭਾਰੀ ਭੀੜ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਵਿਧਾਨ ਸਭਾ ਚੋਣਾਂ 'ਚ ਪਿਛਲੇ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਗੜ੍ਹ ਨੂੰ ਢਹਿ-ਢੇਰੀ ਕਰਕੇ ਸ਼ਾਨਦਾਰ ਜਿੱਤ ਨਾਲ ਸਰਕਾਰ ਬਣਾਏਗੀ।  

ਸੋਮਵਾਰ ਨੂੰ ਗੁਜਰਾਤ ਦੇ ਅੰਬਰਗਾਓਂ ਵਿੱਚ ਇੱਕ ਰੋਡ ਸ਼ੋਅ ਦੌਰਾਨ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕ ‘ਆਪ’ ਆਗੂਆਂ ਨੂੰ ਅਥਾਹ ਪਿਆਰ ਦੇ ਰਹੇ ਹਨ, ਜੋ ਇਸ ਗੱਲ ਦਾ ਸਬੂਤ ਹੈ ਕਿ ਗੁਜਰਾਤ ਦੇ ਲੋਕ ਹੁਣ ਬਦਲਾਅ ਲਿਆਉਣ ਅਤੇ ਰਿਕਾਰਡ ਤੋੜ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣਾਉਣ ਲਈ ਤਿਆਰ ਹਨ।

 ਓਪੀਨੀਅਨ ਪੋਲ ਸਰਵੇਖਣਾਂ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ 'ਆਪ' ਪਾਰਟੀ ਇਨ੍ਹਾਂ ਸਰਵੇਖਣਾਂ 'ਚ ਦਿਖਾਈ ਨਹੀਂ ਦਿੰਦੀ ਪਰ ਸੂਬੇ 'ਚ ਸਿੱਧੇ ਤੌਰ 'ਤੇ ਸਰਕਾਰ ਬਣਾਉਂਦੀ ਹੈ।  "ਅਸੀਂ ਪੰਜਾਬ ਵਿੱਚ ਮੀਡੀਆ ਦੇ ਐਗਜ਼ਿਟ ਪੋਲ ਵਿੱਚ ਵੀ ਅੱਗੇ ਨਹੀਂ ਆਏ ਸੀ ਪਰ 117 ਵਿੱਚੋਂ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਹੈ। ਇੱਥੇ ਵੀ ਮੈਨੂੰ ਭਰੋਸਾ ਹੈ ਕਿ ਗੁਜਰਾਤ ਦੇ ਲੋਕ ਦਿੱਲੀ ਅਤੇ ਪੰਜਾਬ ਦਾ ਇਤਿਹਾਸ ਦੁਹਰਾ ਰਹੇ ਹਨ।"

 'ਪੱਖਪਾਤੀ ਬਹਿਸਾਂ' 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਰਾਤ 8 ਵਜੇ ਤੋਂ ਬਾਅਦ ਨਿਊਜ਼ ਚੈਨਲਾਂ 'ਤੇ ਅਜਿਹੀਆਂ ਭੜਕਾਊ ਬਹਿਸਾਂ ਨਾ ਦੇਖਣ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਹੀ ਉਨ੍ਹਾਂ ਦੇ ਨਿਊਜ਼ ਚੈਨਲ ਹਨ ਜਿਸ ਤਰ੍ਹਾਂ ਉਹ ਆਪਣੇ ਸੋਸ਼ਲ ਮੀਡੀਆ ਹੈਂਡਲਾਂ 'ਤੇ 'ਆਪ' ਦਾ ਪ੍ਰਚਾਰ ਕਰ ਰਹੇ ਹਨ।

 ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਗੁਜਰਾਤ ਵਿੱਚ ਕਿਸੇ ਬਦਲ ਦੀ ਘਾਟ ਕਾਰਨ 27 ਸਾਲਾਂ ਤੋਂ ਸਰਕਾਰ ਚਲਾ ਰਹੀ ਹੈ। ਲੋਕ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਸਨ।  ਹੁਣ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਨੂੰ ਡਬਲ ਇੰਜਣ ਵਾਲੀ ਸਰਕਾਰ ਦੀ ਨਹੀਂ ਸਗੋਂ ਸੂਬੇ ਦੇ ਵਿਕਾਸ ਲਈ ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ ਹੈ।

 ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਂਗ ਇਸ ਸੂਬੇ ਵਿੱਚ ਵੀ ਬਦਲਾਅ ਦੀ ਹਵਾ ਚੱਲ ਰਹੀ ਹੈ ਅਤੇ ਸਰਕਾਰ ਬਣਨ ਤੋਂ ਬਾਅਦ ਗੁਜਰਾਤ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਉੱਚ ਪੱਧਰੀ ਸਿਹਤ ਪ੍ਰਣਾਲੀ ਅਤੇ ਸਕੂਲ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ‘ਅੱਛੇ ਦਿਨ’ ਅਜੇ ਵੀ ਇੱਕ ਭੁਲੇਖਾ ਹੈ ਪਰ ‘ਆਪ’ ਦੀ ਗੁਜਰਾਤ ਵਿੱਚ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ‘ਸੱਚੇ ਦਿਨ’ ਜ਼ਰੂਰ ਆਉਣਗੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਗੁਜਰਾਤ ਵਿੱਚ ਵਿਕਾਸਮੁਖੀ ਸਰਕਾਰ ਆਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget