ਪੜਚੋਲ ਕਰੋ
Advertisement
ਚਿਦੰਬਰਮ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ, ਤਿਹਾੜ ਜੇਲ੍ਹ 'ਚ ਹੀ ਰਹਿਣਾ ਪਵੇਗਾ
ਆਈਐਨਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਲੀਡਰ ਪੀ ਚਿਦੰਬਰਮ ਨੂੰ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਚਿਦੰਬਰਮ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਕੋਰਟ ਦਾ ਮੰਨਣਾ ਹੈ ਕਿ ਜ਼ਮਾਨਤ ਮਿਲਣ ਨਾਲ ਗਵਾਹ ਪ੍ਰਭਾਵਿਤ ਹੋ ਸਕਦੇ ਹਨ।
ਨਵੀਂ ਦਿੱਲੀ: ਆਈਐਨਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਲੀਡਰ ਪੀ ਚਿਦੰਬਰਮ ਨੂੰ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਚਿਦੰਬਰਮ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਕੋਰਟ ਦਾ ਮੰਨਣਾ ਹੈ ਕਿ ਜ਼ਮਾਨਤ ਮਿਲਣ ਨਾਲ ਗਵਾਹ ਪ੍ਰਭਾਵਿਤ ਹੋ ਸਕਦੇ ਹਨ। ਇਸ ਲਈ ਚਿਦੰਬਰਮ ਨੂੰ ਤਿਹਾੜ ਜੇਲ੍ਹ 'ਚ ਹੀ ਰਹਿਣਾ ਪਵੇਗਾ।
ਨੋਟ: ਹੋਰ ਜਾਣਕਾਰੀ ਲਈ ਉਡੀਕੋ।INX media case: Delhi High Court rejects the regular bail petition of Congress leader P Chidambaram in CBI case. He is currently lodged in Tihar jail under CBI judicial custody. pic.twitter.com/I3YoFWqrLX
— ANI (@ANI) September 30, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਪੰਜਾਬ
ਦੇਸ਼
Advertisement