ਨਵੀਂ ਦਿੱਲੀ: ਆਈਐਨਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਲੀਡਰ ਪੀ ਚਿਦੰਬਰਮ ਨੂੰ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਚਿਦੰਬਰਮ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਕੋਰਟ ਦਾ ਮੰਨਣਾ ਹੈ ਕਿ ਜ਼ਮਾਨਤ ਮਿਲਣ ਨਾਲ ਗਵਾਹ ਪ੍ਰਭਾਵਿਤ ਹੋ ਸਕਦੇ ਹਨ। ਇਸ ਲਈ ਚਿਦੰਬਰਮ ਨੂੰ ਤਿਹਾੜ ਜੇਲ੍ਹ 'ਚ ਹੀ ਰਹਿਣਾ ਪਵੇਗਾ।
ਨੋਟ: ਹੋਰ ਜਾਣਕਾਰੀ ਲਈ ਉਡੀਕੋ।