ਪੜਚੋਲ ਕਰੋ

ਝੋਨੇ ਦਾ ਸੀਜ਼ਨ ਖਤਮ, ਫਿਰ ਵੀ ਦਿੱਲੀ ਦੀ ਆਬੋ-ਹਵਾ ਜ਼ਹਿਰੀਲੀ! ਸੁਪਰੀਮ ਕੋਰਟ ਵੱਲੋਂ 24 ਘੰਟਿਆਂ ਦਾ 'ਅਲਟੀਮੇਟਮ'

ਸੁਪਰੀਮ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਹਵਾ ਪ੍ਰਦੂਸ਼ਨ ਕੰਟਰੋਲ ਕਰਨ ਲਈ ਯੋਜਨਾ ਬਣਾਉਣ ਲਈ 24 ਘੰਟਿਆਂ ਦੀ ਸਮਾਂ ਦਿੱਤਾ ਹੈ।

ਨਵੀਂ ਦਿੱਲੀ: ਝੋਨੇ ਦਾ ਸੀਜ਼ਨ ਖਤਮ ਹੋ ਗਿਆ ਹੈ ਪਰ ਦਿੱਲੀ ਦੀ ਆਬੋ-ਹਵਾ ਵਿੱਚ ਅਜੇ ਵੀ ਜ਼ਹਿਰ ਘੁਲਿਆ ਹੋਇਆ ਹੈ। ਇਸ ਤੋਂ ਸਪਸ਼ਟ ਹੈ ਕਿ ਹਵਾ ਪ੍ਰਦੂਸ਼ਨ ਲਈ ਪਰਾਲੀ ਸਾੜਨ ਵਾਲੇ ਕਿਸਾਨ ਜ਼ਿੰਮੇਵਾਰ ਨਹੀਂ। ਇਹ ਪ੍ਰਦੂਸ਼ਨ ਕਾਰਖਾਨਿਆਂ ਤੇ ਵਾਹਨਾਂ ਵੱਲੋਂ ਫੈਲਾਇਆ ਜਾ ਰਿਹਾ ਹੈ। ਦੂਜੇ ਪਾਸੇ ਸਰਕਾਰਾਂ ਕਿਸਾਨਾਂ ਲਈ ਸਖਤ ਕਾਨੂੰਨ ਬਣਾਉਣ ਵਿੱਚ ਦੇਰੀ ਨਹੀਂ ਲਾਉਂਦੀਆਂ ਪਰ ਉਦਯੋਗਪਤੀਆਂ ਖਿਲਾਫ ਕੋਈ ਕਰਵਾਈ ਕਰਨ ਤੋਂ ਕਤਰਾ ਰਹੀਆਂ ਹਨ।

ਇਸ ਗੰਭੀਰ ਮੁੱਦੇ ਬਾਰੇ ਅੱਜ ਸੁਪਰੀਮ ਕੋਰਟ ਨੇ ਤਿੱਖੇ ਸਵਾਲ ਉਠਾਏ ਹਨ। ਅਦਾਲਤ ਨੇ ਕਿਹਾ ਹੈ ਕਿ ਉਹ ਸਨਅਤੀ ਤੇ ਵਾਹਨਾਂ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਨ ਬਾਰੇ ਗੰਭੀਰ ਹੈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਤੁਸੀਂ ਸਾਡੇ ਮੋਢਿਆਂ ’ਤੇ ਬੰਦੂਕ ਰੱਖ ਕੇ ਨਹੀਂ ਚਲਾ ਸਕਦੇ, ਤੁਹਾਨੂੰ ਆਪ ਕਦਮ ਚੁੱਕਣੇ ਪੈਣਗੇ।

ਸੁਪਰੀਮ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਹਵਾ ਪ੍ਰਦੂਸ਼ਨ ਕੰਟਰੋਲ ਕਰਨ ਲਈ ਯੋਜਨਾ ਬਣਾਉਣ ਲਈ 24 ਘੰਟਿਆਂ ਦੀ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਕਿਹਾ ਕਿ ਜੇ ਉਹ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਅਦਾਲਤ ਆਦੇਸ਼ ਦੇਵੇਗੀ। ਹੁਣ ਮਾਮਲੇ ਦੀ ਸੁਣਵਾਈ 3 ਦਸੰਬਰ ਨੂੰ ਸਵੇਰੇ 10 ਵਜੇ ਕਰੇਗੀ।

ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ ਦੀ ਹਵਾ ਵਿੱਚ ਅੱਜ ਪ੍ਰਦੂਸ਼ਨ ਮੁੜ ਵੱਧ ਗਿਆ ਤੇ ਅੱਜ ਸਵੇਰੇ ਇਹ 419 ਏਕਿਊਆਈ ਨਾਲ "ਗੰਭੀਰ" ਸ਼੍ਰੇਣੀ ਵਿੱਚ ਪੁੱਜ ਗਿਆ। ਭਾਵੇਂ ਘੱਟੋ-ਘੱਟ ਤਾਪਮਾਨ 13.4 ਡਿਗਰੀ ਸੈਲਸੀਅਸ ਰਿਹਾ ਪਰ ਇਹ ਔਸਤ ਤਾਪਮਾਨ ਤੋਂ 4 ਦਰਜੇ ਵੱਧ ਹੈ। 

ਇਹ ਵੀ ਪੜ੍ਹੋਹਿਮਾਚਲ ਦੀ ਬਰਫ ਨਾਲ ਠਰ੍ਹਿਆ ਪੰਜਾਬ, ਅਗਲੇ ਦਿਨ ਹੋਰ ਸਰਦੀ ਲਈ ਰਹੋ ਤਿਆਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget