ਪੜਚੋਲ ਕਰੋ

'ਤੁਹਾਡੇ 'ਤੇ ਬਹੁਤ ਮਾਣ', ਨੇਵੀ ਲੈਫਟੀਨੈਂਟ ਦੇ ਸਰੀਰ ਨਾਲ ਲਿਪਟ ਕੇ ਭੁੱਬਾਂ ਮਾਰ ਰੋਈ ਪਤਨੀ, ਨਿਕਲਦੀਆਂ ਸੀ ਧਾਹਾਂ, ਵੀਡੀਓ ਦੇਖ ਕੰਬ ਜਾਵੇਗੀ ਰੂਹ

Pahalgam Terror Attack: ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਲੈਫਟੀਨੈਂਟ ਵਿਨੈ ਨਰਵਾਲ ਨੂੰ ਦਿੱਲੀ ਵਿੱਚ ਸ਼ਰਧਾਂਜਲੀ ਭੇਟ ਕੀਤੀ ਗਈ। ਫੌਜ ਘਾਟੀ ਵਿੱਚ ਅੱਤਵਾਦੀਆਂ ਨੂੰ ਫੜਨ ਲਈ ਲਗਾਤਾਰ ਤਲਾਸ਼ੀ ਮੁਹਿੰਮ ਚਲਾ ਰਹੀ ਹੈ।

Pahalgam Terror Attack: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ (22 ਅਪ੍ਰੈਲ, 2025) ਨੂੰ ਹੋਏ ਅੱਤਵਾਦੀ ਹਮਲੇ ਵਿੱਚ ਨੇਵੀ ਲੈਫਟੀਨੈਂਟ ਵਿਨੈ ਨਰਵਾਲ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਲਾਸ਼ ਬੁੱਧਵਾਰ ਨੂੰ ਦਿੱਲੀ ਲਿਆਂਦੀ ਗਈ। ਨੇਵੀ ਅਧਿਕਾਰੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਦਿੱਲੀ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਵਿਨੈ ਨਰਵਾਲ ਦੀ ਪਤਨੀ ਦਾ ਰੋ-ਰੋ ਕੇ ਬੂਰਾ ਹਾਲ ਸੀ। ਉਨ੍ਹਾਂ ਨੇ ਸਰੀਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ: "ਸਾਨੂੰ ਤੁਹਾਡੇ 'ਤੇ ਮਾਣ ਹੈ।"

ਦੋਵਾਂ ਦਾ ਵਿਆਹ 16 ਅਪ੍ਰੈਲ ਨੂੰ ਹੋਇਆ। ਵਿਨੈ ਨਰਵਾਲ ਹਰਿਆਣਾ ਦੇ ਕਰਨਾਲ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਪਰਿਵਾਰ ਕਰਨਾਲ ਦੇ ਸੈਕਟਰ-7 ਵਿੱਚ ਰਹਿੰਦਾ ਹੈ। ਉਹ ਸਿਰਫ਼ 26 ਸਾਲਾਂ ਦੇ ਸਨ।

ਵਿਨੈ ਨਰਵਾਲ 2 ਸਾਲ ਪਹਿਲਾਂ ਨੇਵੀ ਵਿੱਚ ਹੋਏ ਸਨ ਸ਼ਾਮਲ
ਵਿਨੇ ਨਰਵਾਲ ਦਾ ਵਿਆਹ ਸਿਰਫ਼ 8 ਦਿਨ ਪਹਿਲਾਂ ਹੀ ਹੋਇਆ ਸੀ ਅਤੇ ਪਰਿਵਾਰ ਨੇ ਸਿਰਫ਼ ਦੋ ਦਿਨ ਪਹਿਲਾਂ ਹੀ ਇੱਕ ਰਿਸੈਪਸ਼ਨ ਪਾਰਟੀ ਕੀਤੀ ਸੀ। ਪਹਿਲਗਾਮ ਦੀ ਬਾਰਸਨ ਵੈਲੀ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਸਭ ਤੋਂ ਵੱਧ ਵਾਇਰਲ ਤਸਵੀਰ ਵਿਨੇ ਨਰਵਾਲ ਅਤੇ ਉਨ੍ਹਾਂ ਦੀ ਪਤਨੀ ਹਿਮਾਨੀ ਦੀਆਂ ਹਨ। ਜਾਣਕਾਰੀ ਅਨੁਸਾਰ ਵਿਨੈ ਨਰਵਾਲ ਸਿਰਫ਼ 2 ਸਾਲ ਪਹਿਲਾਂ ਹੀ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਹੋਏ ਸੀ। 21 ਅਪ੍ਰੈਲ ਨੂੰ ਉਹ ਆਪਣੇ ਹਨੀਮੂਨ ਲਈ ਕਸ਼ਮੀਰ ਗਏ ਸਨ। ਵਿਨੈ ਨਰਵਾਲ ਇਸ ਸਮੇਂ ਕੋਚੀ ਵਿੱਚ ਤਾਇਨਾਤ ਸਨ। ਅੱਤਵਾਦੀਆਂ ਨੇ ਵਿਨੈ ਨਰਵਾਲ ਦੀ ਛਾਤੀ, ਗਰਦਨ ਅਤੇ ਬਾਂਹ ਦੇ ਨੇੜੇ ਗੋਲੀ ਮਾਰੀ, ਜਿਸ ਕਰਕੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਅੱਤਵਾਦੀ ਹਮਲੇ ਤੋਂ ਬਾਅਦ ਹਿਮਾਨੀ ਦਾ ਵੀਡੀਓ ਆਇਆ ਸਾਹਮਣੇ

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 28 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ। ਅੱਜ ਯਾਨੀ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਅੱਤਵਾਦੀ ਹਮਲੇ ਤੋਂ ਬਾਅਦ ਹਿਮਾਨੀ ਦਾ ਵੀਡੀਓ ਸਭ ਤੋਂ ਪਹਿਲਾਂ ਸਾਹਮਣੇ ਆਇਆ ਸੀ। ਜਿਸ ਵਿੱਚ ਉਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਜਦੋਂ ਇੱਕ ਬੰਦੂਕਧਾਰੀ ਆਇਆ, ਉਦੋਂ ਮੈਂ ਭੇਲਪੁਰੀ ਖਾ ਰਹੀ ਸੀ। ਉਨ੍ਹਾਂ ਨੇ ਮੇਰੇ ਪਤੀ ਦਾ ਨਾਮ ਪੁੱਛਿਆ ਅਤੇ ਫਿਰ ਉਨ੍ਹਾਂ ਨੇ ਗੋਲੀ ਮਾਰ ਦਿੱਤੀ।

ਅੱਤਵਾਦੀ ਹਮਲੇ ਤੋਂ ਬਾਅਦ ਬੈਸਰਨ ਘਾਟੀ ਵਿੱਚ ਹਫੜਾ-ਦਫੜੀ ਮਚ ਗਈ। ਲੋਕ ਆਪਣੀਆਂ ਜਾਨਾਂ ਬਚਾਉਣ ਲਈ ਇਧਰ-ਉਧਰ ਭੱਜਦੇ ਦੇਖੇ ਗਏ। ਫੌਜ ਘਾਟੀ ਵਿੱਚ ਅੱਤਵਾਦੀਆਂ ਨੂੰ ਫੜਨ ਲਈ ਲਗਾਤਾਰ ਤਲਾਸ਼ੀ ਮੁਹਿੰਮ ਚਲਾ ਰਹੀ ਹੈ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget