ਪੜਚੋਲ ਕਰੋ

'ਮੈਂ ਕਲਮਾ ਪੜ੍ਹ ਸਕਦਾ ਸੀ, ਜਿਸ ਕਰਕੇ ਬੱਚ ਗਿਆ'; ਅਸਾਮ ਦੇ ਪ੍ਰੋਫੈਸਰ ਨੇ ਦੱਸਿਆ ਕਿਵੇਂ ਬਚਾਈ ਜਾਨ

Pahalgam Terror Attack: ਕਈ ਚਮਸ਼ਦੀਦਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਲਮਾ ਪੜ੍ਹਨ ਲਈ ਵੀ ਕਿਹਾ ਸੀ, ਤਾਂ ਕਿ ਧਰਮ ਦੀ ਪਛਾਣ ਹੋ ਸਕੇ। ਜਿਨ੍ਹਾਂ ਨੇ ਕਲਮਾ ਪੜ੍ਹਿਆ, ਉਨ੍ਹਾਂ ਨੂੰ ਅੱਤਵਾਦੀਆਂ ਨੇ ਛੱਡ ਦਿੱਤਾ।

Pahalgam Terror Attack: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ ਅਤੇ 17 ਜ਼ਖਮੀ ਹੋ ਗਏ। ਅੱਤਵਾਦੀਆਂ ਨੇ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਉਨ੍ਹਾਂ ਦਾ ਧਰਮ ਪੁੱਛਣ ਤੋਂ ਬਾਅਦ ਗੋਲੀਆਂ ਚਲਾਈਆਂ। ਕਈ ਚਮਸ਼ਦੀਦਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਲਮਾ ਪੜ੍ਹਨ ਲਈ ਵੀ ਕਿਹਾ ਸੀ, ਤਾਂ ਕਿ ਧਰਮ ਦੀ ਪਛਾਣ ਹੋ ਸਕੇ। ਜਿਨ੍ਹਾਂ ਨੇ ਕਲਮਾ ਪੜ੍ਹਿਆ, ਉਨ੍ਹਾਂ ਨੂੰ ਅੱਤਵਾਦੀਆਂ ਨੇ ਛੱਡ ਦਿੱਤਾ। ਇਸੇ ਤਰ੍ਹਾਂ, ਅਸਾਮ ਦੇ ਇੱਕ ਹਿੰਦੂ ਪ੍ਰੋਫੈਸਰ ਨੂੰ ਅੱਤਵਾਦੀਆਂ ਨੇ ਇਸ ਲਈ ਗੋਲੀ ਨਹੀਂ ਮਾਰੀ ਕਿਉਂਕਿ ਉਸ ਨੂੰ ਕਲਮਾ ਪੜ੍ਹਨਾ ਆਉਂਦਾ ਸੀ। ਇਸ ਕਰਕੇ ਅਸਾਮ ਯੂਨੀਵਰਸਿਟੀ ਦੇ ਬੰਗਾਲੀ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਦੇਬਾਸ਼ੀਸ਼ ਭੱਟਾਚਾਰੀਆ ਦੀ ਜਾਨ ਬਚ ਗਈ।

ਜਦੋਂ ਅੱਤਵਾਦੀ ਹਮਲਾ ਹੋਇਆ ਤਾਂ ਦੇਬਾਸ਼ੀਸ਼ ਭੱਟਾਚਾਰੀਆ ਵੀ ਪਹਿਲਗਾਮ ਦੀ ਬੇਸਰਨ ਘਾਟੀ ਵਿੱਚ ਆਪਣੇ ਪਰਿਵਾਰ ਨਾਲ ਮੌਜੂਦ ਸਨ। ਨਿੱਜੀ ਚੈਨਲ ਨਾਲ ਨਾਲ ਗੱਲ ਕਰਦਿਆਂ ਹੋਇਆਂ ਉਨ੍ਹਾਂ ਨੇ ਕਿਹਾ, “ਮੈਂ ਆਪਣੇ ਪਰਿਵਾਰ ਨਾਲ ਇੱਕ ਦਰੱਖਤ ਹੇਠਾਂ ਲੇਟਿਆ ਹੋਇਆ ਸੀ। ਫਿਰ ਮੈਂ ਸੁਣਿਆ ਕਿ ਮੇਰੇ ਨੇੜੇ-ਤੇੜੇ ਦੇ ਲੋਕ ਕਲਮਾ ਪੜ੍ਹ ਰਹੇ ਸਨ। ਇਹ ਸੁਣ ਕੇ ਮੈਂ ਵੀ ਪੜ੍ਹਨਾ ਸ਼ੁਰੂ ਕਰ ਦਿੱਤਾ। ਕੁਝ ਸਮੇਂ ਬਾਅਦ, ਅੱਤਵਾਦੀ ਮੇਰੇ ਵੱਲ ਆਇਆ ਅਤੇ ਮੇਰੇ ਕੋਲ ਪਏ ਵਿਅਕਤੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਉਨ੍ਹਾਂ ਨੇ ਅੱਗੇ ਕਿਹਾ, 'ਇਸ ਤੋਂ ਬਾਅਦ, ਅੱਤਵਾਦੀ ਨੇ ਮੇਰੇ ਵੱਲ ਦੇਖਿਆ ਅਤੇ ਪੁੱਛਿਆ ਕਿ ਤੁਸੀਂ ਕੀ ਕਰ ਰਹੇ ਹੋ? ਮੈਂ ਤੇਜ਼ੀ ਨਾਲ ਕਲਮਾ ਪੜ੍ਹਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ, ਉਹ ਕਿਸੇ ਵਜ੍ਹਾ ਕਰਕੇ ਉੱਥੋਂ ਚਲਾ ਗਿਆ।'' ਇਸ ਤੋਂ ਬਾਅਦ, ਜਿਵੇਂ ਹੀ ਪ੍ਰੋਫੈਸਰ ਨੂੰ ਮੌਕਾ ਮਿਲਿਆ, ਉਹ ਚੁੱਪਚਾਪ ਆਪਣੀ ਪਤਨੀ ਅਤੇ ਥੀ ਨਾਲ ਉੱਥੋਂ ਚਲੇ ਗਏ ਅਤੇ ਕਿਤੇ ਜਾ ਕੇ ਲੁੱਕ ਗਏ। ਲਗਭਗ ਦੋ ਘੰਟੇ ਤੁਰਨ ਅਤੇ ਘੋੜਿਆਂ ਦੇ ਪੈਰਾਂ ਦੇ ਨਿਸ਼ਾਨਾਂ ਦਾ ਪਿੱਛਾ ਕਰਦਿਆਂ ਹੋਇਆਂ ਉਹ ਆਪਣੇ ਹੋਟਲ ਵਿੱਚ ਪਹੁੰਚਣ ਵਿੱਚ ਸਫਲ ਹੋ ਗਏ। ਭੱਟਾਚਾਰੀਆ ਨੇ ਕਿਹਾ ਕਿ ਉਸ ਨੂੰ ਹਾਲੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਉਹ ਜ਼ਿੰਦਾ ਹੈ।

ਇਸ ਦੇ ਨਾਲ ਹੀ, ਪੁਣੇ ਦੇ ਇੱਕ ਕਾਰੋਬਾਰੀ ਦੀ ਧੀ ਨੇ ਵੀ ਅਜਿਹਾ ਹੀ ਦਾਅਵਾ ਕੀਤਾ ਹੈ ਕਿ ਉਸ ਨੂੰ ਉਸ ਦੇ ਧਰਮ ਬਾਰੇ ਪੁੱਛਣ ਤੋਂ ਬਾਅਦ ਨਿਸ਼ਾਨਾ ਬਣਾਇਆ ਗਿਆ ਸੀ। ਲੜਕੀ ਨੇ ਦਾਅਵਾ ਕੀਤਾ ਹੈ ਕਿ ਅੱਤਵਾਦੀਆਂ ਨੇ ਪੁਰਸ਼ ਸੈਲਾਨੀਆਂ ਨੂੰ ਉਨ੍ਹਾਂ ਦਾ ਧਰਮ ਪੁੱਛਣ ਤੋਂ ਬਾਅਦ ਨਿਸ਼ਾਨਾ ਬਣਾਇਆ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਹੋਏ ਹਮਲੇ ਵਿੱਚ ਮਹਾਰਾਸ਼ਟਰ ਦੇ ਪੁਣੇ ਦੇ ਦੋ ਕਾਰੋਬਾਰੀਆਂ, ਸੰਤੋਸ਼ ਜਗਦਾਲੇ ਅਤੇ ਕੌਸਤੁਭ ਗਣਬੋਟੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget